ਪੰਜਾਬ

ਪੰਜਾਬ ਦੀ ਡੇਅਰੀ ਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪਹਿਲਕਦਮੀ, ਸਰਕਾਰ ਨੇ ਕਾਰਗਿਲ ਕੰਪਨੀ ਦਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਪੰਜਾਬ ਦੀ ਡੇਅਰੀ ਤੇ ਖੇਤੀਬਾੜੀ ਅਰਥਚਾਰੇ ਲਈ ਵੱਡੀ ਪਹਿਲਕਦਮੀ ਕਰਦਿਆਂ ਸਰਕਾਰ ਨੇ ਮੰਡੀ ਗੋਬਿੰਦਗੜ੍ਹ ਦੇ ਵਜ਼ੀਰਾਬਾਦ ਦੇ ਇੰਡਸਟਰੀਅਲ ਪਾਰਕ ਵਿਖੇ ਕਾਰਗਿਲ ਕੰਪਨੀ ਦੇ 300 ਕਰੋੜ ਰੁਪਏ ਦੇ ਪਸ਼ੂ ਚਾਰਾ ਪਲਾਂਟ...

Read more

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਬੋਹਰ ਦੇ ਰਹਿਣ ਵਾਲੇ ਇੱਕ ਨੌਜਵਾਨ ਮਾਣਿਕ ​​ਟੰਡਨ ਦੀ ਉੱਤਰ ਪ੍ਰਦੇਸ਼ ਦੇ ਵ੍ਰਿੰਦਾਵਨ ਵਿੱਚ ਇੱਕ ਦਰਦਨਾਕ ਕਿਸ਼ਤੀ ਹਾਦਸੇ ਵਿੱਚ ਮੌਤ ਹੋ ਗਈ। ਹਾਦਸੇ ਤੋਂ ਥੋੜ੍ਹੀ ਦੇਰ ਬਾਅਦ ਉਸਦੀ ਲਾਸ਼ ਬਰਾਮਦ...

Read more

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਅਤੇ...

Read more

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਨੇ ਅਪਰਾਧ ਵਿਰੁੱਧ ਇੱਕ ਸਪੱਸ਼ਟ ਅਤੇ ਬੇਮਿਸਾਲ ਸੁਨੇਹਾ ਦਿੱਤਾ ਹੈ। ਸਰਕਾਰ ਨੇ ਕਮਲ ਕੌਰ ਕਤਲ ਕੇਸ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਯੂਏਈ ਤੋਂ ਵਾਪਸ ਲਿਆ...

Read more

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਚਿਕਿਤਸਕੀ ਐਮਰਜੈਂਸੀ ਅਕਸਰ ਬਿਨਾਂ ਕਿਸੇ ਪਹਿਲਾਂ ਸੂਚਨਾ ਦੇ ਆਉਂਦੀ ਹੈ, ਜਿਸ ਨਾਲ ਪਰਿਵਾਰਾਂ ਨੂੰ ਸਿਰਫ ਸਿਹਤ ਸੰਬੰਧੀ ਚਿੰਤਾਵਾਂ ਹੀ ਨਹੀਂ, ਸਗੋਂ ਇਲਾਜ ਦੇ ਖਰਚੇ ਦਾ ਭਾਰ ਵੀ ਝੇਲਣਾ ਪੈਂਦਾ ਹੈ।...

Read more

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਪਟਿਆਲਾ ਵਿੱਚ ਹੋਈ ਐਮਐਸਐਮਈ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ। ਇਸ...

Read more

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਵਾਤਾਵਰਣ ਸ਼੍ਰੇਣੀ ਵਿੱਚ ਸਕੌਚ ਸਿਲਵਰ ਅੈਵਾਰਡ 2025 ਹਾਸਲ ਕੀਤਾ ਹੈ ਜਿਸ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ...

Read more

‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ- 36,000 ਤੋਂ ਵੱਧ ਐਫਆਈਆਰ, 51,000 ਤੋਂ ਵੱਧ ਗ੍ਰਿਫਤਾਰੀਆਂ, ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਨਸ਼ਿਆਂ ਦੇ ਵਿਰੁੱਧ ਇੱਕ ਅਜਿਹੀ ਯੋਜਨਾਬੱਧ ਅਤੇ ਬਹੁ-ਪੱਖੀ ਜੰਗ ਲੜ ਰਿਹਾ ਹੈ ਜਿਸਦੀ ਦੁਨੀਆ ਵਿੱਚ ਕਿਤੇ ਵੀ ਮਿਸਾਲ ਨਹੀਂ ਮਿਲਦੀ। ਇੱਕ...

Read more
Page 94 of 2324 1 93 94 95 2,324

Recent News