ਪੰਜਾਬ

ਮਾਨਸਾ ਸਰਕਾਰੀ ਸਿਵਲ ਹਸਪਤਾਲ ‘ਚ ਐਮਰਜੈਂਸੀ ਸੇਵਾਵਾਂ 24 ਘੰਟੇ ਯਕੀਨੀ ਬਣਾਈਆਂ ਜਾਣ: ਸਿਹਤ ਮੰਤਰੀ

Punjab Health Minister: ਸਰਕਾਰੀ ਸਿਵਲ ਹਸਪਤਾਲ ਅੰਦਰ ਐਮਰਜੈਂਸੀ ਸੇਵਾਵਾਂ 24 ਘੰਟੇ ਯਕੀਨੀ ਬਣਾਈਆਂ ਜਾਣ ਅਤੇ ਮਰੀਜ਼ਾਂ ਨੂੰ ਕਿਸੇ ਪ੍ਰਕਾਰ ਦੀ ਖੱਜਲ ਖੁਆਰੀ ਨਾ ਹੋਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਿਹਤ ਮੰਤਰੀ...

Read more

14 ਮਹੀਨਿਆਂ ‘ਚ 31 ਲੱਖ ਰੁਪਏ ਤੋਂ ਵੱਧ ਦੀ ਚਾਹ ਪੀ ਗਿਆ ਸੀਐਮ ਦਫ਼ਤਰ, RTI ‘ਚ ਹੋਇਆ ਖੁਲਾਸਾ

Punjab CMO's Tea and Snacks: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨੇ 14 ਮਹੀਨਿਆਂ 'ਚ 31 ਲੱਖ ਰੁਪਏ ਤੋਂ ਵੱਧ ਦਾ ਚਾਹ ਤੇ ਸਨੈਕਸ ਖਾਧਾ। ਇਸ ਗੱਲ ਦਾ...

Read more

ਰੋਜ਼ੀ ਰੋਟੀ ਲਈ ਕੈਨੇਡਾ ਗਏ 22 ਸਾਲਾਂ ਨੌਜਵਾਨ ਦੀ ਭੇਦ ਭਰੇ ਹਾਲਾਤਾਂ ‘ਚ ਮੌਤ

Punjabi Youth Died in Canada: ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਰੋਜ਼ੀ ਰੋਟੀ ਲਈ ਨੌਜਵਾਨ ਕੁੜੀਆਂ-ਮੁੰਡੇ ਵਿਦੇਸ਼ਾਂ 'ਚ ਜਾਂਦੇ ਰਹਿੰਦੇ ਹਨ। ਪੰਜਾਬ ਤੋਂ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਵਧੇਰੇ ਰੁਝਾਨ ਹੈ। ਪੰਜਾਬੀ...

Read more

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਚਿਰਕੋਣੀ ਮੰਗ ਨੂੰ ਪਇਆ ਬੂਰ, 152 ਕਰੋੜ ਰੁਪਏ ਦੀ ਲਾਗਤ ਨਾਲ 18 ਮਹੀਨੇ ‘ਚ ਬਣੇਗੀ ਰੋਡ

ਫਾਈਲ ਫੋਟੋ

Sri Muktsar Sahib Road Renovation: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵੱਡੀ ਪਹਿਲ ਕਦਮੀ ਤਹਿਤ ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਨੂੰ ਚੌੜਾ ਕਰਨ ਅਤੇ ਇਸਦੇ ਨਵੀਨੀਕਰਨ ਦੇ...

Read more

ਭਗਵੰਤ ਮਾਨ ਦਾ ਮੋਦੀ ‘ਤੇ ਤਿਖ਼ਾ ਹਮਲਾ, BJP ਨੂੰ ਦੱਸਿਆ – ‘ਭਾਰਤੀ ਜੁਗਾੜੂ ਪਾਰਟੀ’

Punjab CM attack on Modi: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਰਾਮਲੀਲਾ ਮੈਦਾਨ 'ਚ ਹੋਈ ਆਮ ਆਦਮੀ ਪਾਰਟੀ ਦੀ ਮੈਗਾ ਰੈਲੀ 'ਚ ਭਾਜਪਾ ਸਰਕਾਰ 'ਤੇ ਹਮਲਾ ਬੋਲਿਆ।...

Read more

ਪੰਜਾਬ ‘ਚ ਹੋਣ ਜਾ ਰਿਹਾ ਪਤੰਗਬਾਜ਼ੀ ਦਾ ਮੁਕਾਬਲਾ, ਖੱਟਕੜ ਕਲਾਂ ‘ਚ ਹੋਵੇਗਾ ‘ਇਨਕਲਾਬ ਫੈਸਟੀਵਲ’

Kite flying Competition in Punjab: ਪੰਜਾਬ 'ਚ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ 11 ਜੂਨ ਨੂੰ ਹੈਰੀਟੇਜ ਫੈਸਟੀਵਲ ਦਾ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਐਲਾਨ ਕੀਤਾ ਕਿ ਪੰਜਾਬ...

Read more

ਆਦਰਸ਼ ਸਕੂਲਾਂ ਨੂੰ ਸਿੱਖਿਆ ਵਿਭਾਗ ‘ਚ ਸ਼ਾਮਲ ਕਰਕੇ ਮੁਲਜ਼ਮਾਂ ਦੀਆਂ ਨੌਕਰੀਆਂ ਪੱਕੀਆਂ ਕਰਨ ਜਾ ਰਹੇ ਹਾਂ: ਕੈਬਨਿਟ ਸਬ ਕਮੇਟੀ

Punjab Cabinet sub-committee: ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਪੰਜਾਬ (ਪੀਪੀਪੀ ਤਰਜ਼) ਦੇ ਸੂਬਾਈ ਆਗੂਆਂ ਦਾ ਵਫ਼ਦ ਕੈਬਨਿਟ ਸਬ ਕਮੇਟੀ ਦੇ ਪ੍ਰਮੁੱਖ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਕੈਬਨਿਟ ਮੰਤਰੀ...

Read more

ਕੈਨੇਡਾ ਜਾਣ ਤੋਂ 7 ਦਿਨ ਪਹਿਲਾਂ ਨੌਜਵਾਨ ਦੀ ਮੌਤ, ਹਾਈ ਵੋਲਟੇਜ ਤਾਰਾਂ ਕਾਰਨ ਵਾਪਰਿਆ ਹਾਦਸਾ

Punjabi Youth Died: ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿੱਚ ਇੱਕ ਪਰਿਵਾਰ ਦੇ ਇਕਲੌਤੇ ਪੁੱਤਰ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਇਹ ਨੌਜਵਾਨ ਕੈਨੇਡਾ ਜਾਣ ਤੋਂ...

Read more
Page 969 of 2324 1 968 969 970 2,324

Recent News