ਪੰਜਾਬ

ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ

ਮੋਹਾਲੀ ਵਿਖੇ ਤਿੰਨ ਦਿਨ ਚੱਲਣ ਵਾਲੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ-2026 ਦੀ ਅੱਜ ਧਮਾਕੇਦਾਰ ਸ਼ੁਰੂਆਤ ਹੋਈ। ਸੰਮੇਲਨ ਦੇ ਪਹਿਲੇ ਦਿਨ ਦਿੱਗਜ਼ ਉਦਯੋਗਪਤੀਆਂ ਨੇ 10,000 ਕਰੋੜ ਰੁਪਏ ਦਾ ਨਿਵੇਸ਼ ਦੇ ਵਾਅਦੇ ਕਰਦਿਆਂ...

Read more

ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲਹਿਰ; ਪੰਜਾਬ ਭਰ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਮਨਾਈ ਖੁਸ਼ੀ

ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਮਾਵਾਂ, ਧੀਆਂ ਅਤੇ ਭੈਣਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਇਤਿਹਾਸਕ ਐਲਾਨ ਤੋਂ ਬਾਅਦ ਪੂਰੇ ਪੰਜਾਬ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਐਲਾਨ ਨੇ...

Read more

ਪੰਜਾਬ ਗੈਸ ਸਿਲੰਡਰਾਂ ਦੀ ਕਤਾਰ ਵਿੱਚ ਬਜ਼ੁਰਗ ਵਿਅਕਤੀ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਈਰਾਨ-ਇਜ਼ਰਾਈਲ ਜੰਗ ਨੇ ਪੰਜਾਬ ਸਮੇਤ ਦੇਸ਼ ਭਰ ਵਿੱਚ ਐਲਪੀਜੀ ਦੀ ਘਾਟ ਨੂੰ ਲੈ ਕੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਦੌਰਾਨ, ਪੰਜਾਬ ਤੋਂ ਮਹੱਤਵਪੂਰਨ ਖ਼ਬਰਾਂ ਸਾਹਮਣੇ ਆ ਰਹੀਆਂ...

Read more

ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਪਹਿਲਕਦਮੀ ਤਹਿਤ ਅੱਜ ਵੱਖ-ਵੱਖ ਵਿਭਾਗਾਂ ਵਿੱਚ ਭਰਤੀ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ...

Read more

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਖਿਆ ਕਿ ਪੰਜਾਬ ਆਪਣੀ ਉਦਯੋਗਿਕ ਤਰੱਕੀ ਵਿੱਚ ਫੈਸਲਾਕੁਨ ਬਦਲਾਅ ਦੇਖ ਰਿਹਾ ਹੈ, 2022 ਤੋਂ ਪਹਿਲਾਂ ਵਾਲੀ ਲੁੱਟ-ਖਸੁੱਟ ਤੋਂ ਬਾਅਦ ਹੁਣ ਵਿਸ਼ਵ-ਵਿਆਪੀ...

Read more

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

ਰੋਜ਼ਾਨਾ ਮਜ਼ਦੂਰੀ ‘ਤੇ ਨਿਰਭਰ ਪਰਿਵਾਰਾਂ ਲਈ ਹਸਪਤਾਲ ਵਿੱਚ ਕੁਝ ਦਿਨਾਂ ਦਾ ਇਲਾਜ ਵੀ ਕਈ ਮਹੀਨਿਆਂ ਦੀ ਕਮਾਈ ‘ਤੇ ਭਾਰੀ ਪੈ ਸਕਦਾ ਹੈ। ਪਟਿਆਲਾ ਜ਼ਿਲ੍ਹੇ ਦੇ ਮੰਡੋਲੀ ਪਿੰਡ ਦੇ ਮਕੈਨਿਕ ਗੁਰਤੇਜ...

Read more

ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ : ਮੁੱਖ ਮੰਤਰੀ ਭਗਵੰਤ ਮਾਨ

ਖਾੜੀ ਦੇਸ਼ਾਂ ਵਿੱਚ ਚੱਲ ਰਹੀ ਜੰਗ ਨਾਲ ਸਬੰਧਤ ਚਿੰਤਾਵਾਂ ਅਤੇ ਐਲਪੀਜੀ ਸਿਲੰਡਰਾਂ ਦੀ ਸੰਭਾਵਿਤ ਕਮੀ ਬਾਰੇ ਫੈਲ ਰਹੀਆਂ ਅਫਵਾਹਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ...

Read more

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਧਿਰ ਨੇ ਬਜਟ ਦੀ ਬਹਿਸ ਵਿੱਚ ਇਸ ਕਰਕੇ ਹਿੱਸਾ ਨਹੀਂ ਲਿਆ ਕਿਉਂਕਿ ਮਹਿਲਾਵਾਂ ਨੂੰ 1,000 ਰੁਪਏ ਦੇਣ...

Read more
Page 99 of 2309 1 98 99 100 2,309

Recent News