ਧਰਮ

‘ਵਿਸ਼ਵ ਭਰ ‘ਚ 6 ਜਨਵਰੀ ਨੂੰ ਸਿੱਖ ਨੌਜਵਾਨ ਭਾਈ ਕੇਹਰ ਸਿੰਘ ਤੇ ਭਾਈ ਬੇਅੰਤ ਸਿੰਘ ਦੀ ਯਾਦ ‘ਚ ਸਜਾਉਣ ਖ਼ਾਲਸਾਈ ਦਸਤਾਰਾਂ’

ਦੇਸ਼ ਦੀ ਸਾਬਕਾ ਪ੍ਰਧਾਨਮੰਤਰੀ ਇੰਦਰ ਗਾਂਧੀ 'ਤੇ ਹਮਲਾ ਕਰਨ ਵਾਲੇ ਸਤਵੰਤ ਸਿੰਘ ,ਬੇਅੰਤ ਸਿੰਘ ਅਤੇ ਕੇਹਰ ਸਿੰਘ ਦੀ ਬਰਸੀ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਗੁਰਦਾਸਪੁਰ...

Read more

Khalsa Sajna Diwas: ਖ਼ਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲਿਆਂ ਲਈ ਅਹਿਮ ਖ਼ਬਰ, ਸ਼੍ਰੋਮਣੀ ਕਮੇਟੀ ਨੇ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ ਵਧਾਇਆ

Pakistan: ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

Read more

ਨਵੇਂ ਸਾਲ ਮੌਕੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ਲੱਖਾਂ ਦੀ ਗਿਣਤੀ ‘ਚ ਸੰਗਤ, ਵੰਡੀਆਂ ਗਈਆਂ ਮਠਿਆਈਆਂ

Devotees at Sri Harimandar Sahib on New Year: ਗੁਰੂ ਨਗਰੀ ਵਾਸੀਆਂ ਦੇ ਨਾਲ-ਨਾਲ ਦੇਸ਼-ਵਿਦੇਸ਼ ਤੋਂ ਆਏ ਸੈਲਾਨੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ।...

Read more

ਜ਼ਮੀਨ ਦੇ ਮਾਲਕ ਸਿਰਫ਼ ਪੰਜਾਬੀ ਹੀ ਹੋਣ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਕੌਮ ਦੇ ਨਾਂ ਸੰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਦਿੰਦਿਆਂ ਸਿੱਖ ਕੌਮ ਨੂੰ ਬੇਇਤਫ਼ਾਕੀ ਛੱਡ ਕੇ ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਸਮੇਤ...

Read more

ਪ੍ਰਕਾਸ਼ ਪੁਰਬ ‘ਤੇ ਵਿਸ਼ੇਸ਼: ਸਾਹਿਬ-ਏ-ਕਮਾਲ,ਸਰਬੰਸਦਾਨੀ,ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ

ਸਾਹਿਬ-ਏ-ਕਮਾਲ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਉਹ ਰਹਿਬਰ ਹਨ, ਜਿਨ੍ਹਾਂ ਨੇ ਆਪਣਾ ਸਰਬੰਸ ਧਰਮ ਤੇ ਮਨੁੱਖੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਅਤੇ ਜ਼ੁਲਮ ਦੇ ਖ਼ਾਤਮੇ...

Read more

ਇਹ ਹੈ ਦੁਨੀਆ ਦੀ ਸਭ ਤੋਂ ਮਹਿੰਗੀ ਜ਼ਮੀਨ,ਨੇਕਦਿਲ ਇਨਸਾਨ ਦੀਵਾਨ ਟੋਡਰ ਮੱਲ ਨੇ ਛੋਟੇ ਸਾਹਿਬਜ਼ਾਦਿਆਂ ਦੇ ਸਸਕਾਰ ਲਈ ਖਰੀਦੀ ਸੀ ਇਹ ਜਗ੍ਹਾ

ਸ਼੍ਰੀ ਫਤਿਹਗੜ੍ਹ ਸਾਹਿਬ : ਦੀਵਾਨ ਟੋਡਰ ਮੱਲ ਸਿੱਖ ਇਤਿਹਾਸ ਦਾ ਉਹ ਮਹਾਨ ਪਾਤਰ ਹੈ, ਜਿਸ ਨੇ ਆਪਣੇ ਇਸ਼ਟ ਦੇ ਲਖਤੇ ਜਿਗਰਾਂ ਦੇ ਸੰਸਕਾਰ ਲਈ ਸੰਸਾਰ ਦੀ ਸਭ ਤੋਂ ਮਹਿੰਗੀ ਜ਼ਮੀਨ...

Read more

ਨਿੱਕੀਆਂ ਜ਼ਿੰਦਾਂ ਵੱਡਾ ਸਾਕਾ – ਸ਼ਹੀਦੀ ਸਾਕੇ ਦਾ ਅੱਠਵਾਂ ਦਿਨ, ਮਿਤੀ 28 ਦਸੰਬਰ, (13 ਪੋਹ)

ਹਰ ਵਰ੍ਹੇ ਜਦੋਂ ਪੋਹ ਦਾ ਮਹੀਨਾ ਆਉਂਦਾ ਹੈ, ਮਨ ਅਜੀਬ ਜਿਹੀ ਉਦਾਸੀਨਤਾ 'ਚ ਗਵਾਚ ਜਾਂਦਾ ਹੈ। ਗੁਰੂ ਦਸਮ ਪਾਤਸ਼ਾਹ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਜਿਊਂਦੇ ਦੀਵਾਰਾਂ 'ਚ ਚਿਣੇ ਜਾਣ ਦੀ ਕਲਪਨਾ...

Read more

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਵਿਖੇ ਇਤਹਾਸਿਕ ਗੁਰੂਦਵਾਰਾ ਸ਼੍ਰੀ ਕੰਧ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਅਰੰਭ

ਦਸ਼ਮ ਪਿਤਾ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ ਦੇ ਬਟਾਲਾ ਵਿਖੇ ਇਤਹਾਸਿਕ ਗੁਰਦਵਾਰਾ ਸ਼੍ਰੀ ਕੰਧ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗੁਵਾਹੀ ਵਿੱਚ ਵਿਸ਼ਾਲ ਨਗਰ...

Read more
Page 32 of 52 1 31 32 33 52