ਧਰਮ

ਸਿੱਖ ਔਰਤ ਦਾ ਜਬਰੀ ਧਰਮ ਬਦਲਣ ਦਾ ਮਾਮਲਾ: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਪਾਕਿਸਤਾਨ ਕੋਲ ਚੁੱਕਣ-ਕੌਮੀ ਘੱਟਗਿਣਤੀ ਕਮਿਸ਼ਨ

ਕੌਮੀ ਘੱਟ ਗਿਣਤੀ ਕਮਿਸ਼ਨ (ਐੱਨਸੀਐੱਮ) ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਵਿੱਚ ਸਿੱਖ ਔਰਤ ਦੇ ਜਬਰੀ ਧਰਮ ਪਰਿਵਰਤਨ ਦਾ ਮੁੱਦਾ ਆਪਣੇ ਪਾਕਿਸਤਾਨੀ ਹਮਰੁਤਬਾ ਕੋਲ...

Read more

ਏਮਜ਼ ਬਠਿੰਡਾ ਦਾ ਨਾਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ ਰੱਖਿਆ ਜਾਵੇ : ਹਰਸਿਮਰਤ ਕੌਰ ਬਾਦਲ

ਬਠਿੰਡਾ ਦੇ ਐਮਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸਿਹਤ ਮੰਤਰਾਲੇ ਨੂੰ ਅਪੀਲ ਕੀਤੀ ਕਿ ਬਠਿੰਡਾ ਦੇ ਏਮਜ਼ ਇੰਸਟੀਚਿਊਟ ਦਾ ਨਾਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ...

Read more

ਜੇਕਰ ਬਲਾਤਕਾਰੀਆਂ ਨੂੰ ਛੱਡਿਆ ਜਾ ਸਕਦਾ, ਤਾਂ ਬੰਦੀ ਸਿੰਘਾਂ ਨੂੰ ਕਿਉਂ ਨਹੀਂ- ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਰਕਾਰਾਂ ਨੂੰ ਤਿੱਖਾ ਸਵਾਲ ਕਰਦਿਆਂ ਕਿਹਾ ਹੈ ਕਿ ਜੇਕਰ ਗੁਜਰਾਤ ਅਤਿਆਚਾਰ ਸਮੇਂ...

Read more

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਵਰਗੀਆਂ ਸ਼ਖ਼ਸੀਅਤਾਂ ਦੇ ਜੀਵਨ ਤੋਂ ਸੰਗਤਾਂ ਪ੍ਰੇਰਣਾ ਲੈਣ- ਗਿਆਨੀ ਹਰਪ੍ਰੀਤ ਸਿੰਘ

Dharam Prachar Committee, Bhai Waryam Singh and Bhai . management of Gurdwara Baba Makhan Shah Lobana, New York, honoured the Jathedar of Sri Akal Takht Sahib Giani Harpreet Singh in Amritsar on Saturday photo The Tribune

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ...

Read more

ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਹੁਣ ਪਹਿਲਾਂ ਹੋਵੇਗੀ..

ਬਹਿਬਲ ਗੋਲੀ ਕਾਂਡ ਦੀ ਸੁਣਵਾਈ ਕਰ ਰਹੀ ਅਦਾਲਤ ਨੇ ਅੱਜ ਇੱਥੇ ਸਪੱਸ਼ਟ ਕੀਤਾ ਹੈ ਕਿ ਜਿੰਨਾ ਚਿਰ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਮੁਕੰਮਲ ਹੋ ਕੇ ਚਲਾਨ ਅਦਾਲਤ ਵਿੱਚ ਪੇਸ਼ ਨਹੀਂ...

Read more

ਜਨਮਅਸ਼ਟਮੀ ਮੌਕੇ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜ਼ੇ ਮੰਦਿਰ, ਬਾਜ਼ਾਰਾਂ ‘ਚ ਲੱਗੀਆਂ ਰੌਣਕਾਂ

ਪੰਜਾਬ ਦੇ ਲੁਧਿਆਣਾ ਸ਼ਹਿਰ 'ਚ ਭਗਵਾਨ ਸ੍ਰੀ ਕ੍ਰਿਸ਼ਣ ਦਾ ਜਨਮ ਦਿਵਸ ਅੱਜ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।ਸ਼ਹਿਰ ਦੇ ਸਾਰੇ ਮੰਦਰਾਂ 'ਚ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ। ਬਜ਼ਾਰਾਂ...

Read more

1947 ਦੀ ਵੰਡ ਸਮੇਂ ਮਾਰੇ ਗਏ ਲੱਖਾਂ ਪੰਜਾਬੀਆਂ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ

ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਦੇਸ਼ ਵੰਡ ’ਚ ਮਾਰੇ ਲੋਕਾਂ ਪ੍ਰਤੀ ਪਾਰਲੀਮੈਂਟ ’ਚ ਸ਼ੋਕ ਮਤੇ ਪਾਸ ਕਰਨ -ਗਿਆਨੀ ਹਰਪ੍ਰੀਤ ਸਿੰਘ ਸੰਨ 1947 ’ਚ ਭਾਰਤ-ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ...

Read more

ਘਰੇਲੂ ਉਡਾਣਾਂ ’ਚ ਸਿੱਖਾਂ ਨੂੰ ਗਾਤਰੇ ਸਣੇ ਸਫ਼ਰ ਕਰਨ ਦੀ ਇਜਾਜ਼ਤ ਖ਼ਿਲਾਫ਼ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਕੇਂਦਰ ਤੋਂ ਜੁਆਬ ਮੰਗਿਆ

ਦਿੱਲੀ ਹਾਈ ਕੋਰਟ ਨੇ ਸਿੱਖਾਂ ਨੂੰ ਘਰੇਲੂ ਉਡਾਣਾਂ ਵਿੱਚ ਗਾਤਰੇ ਸਣੇ ਜਾਣ ਦੀ ਦਿੱਤੀ ਗਈ ਇਜਾਜ਼ਤ ਵਿਰੁੱਧ ਦਾਇਰ ਜਨਹਿੱਤ ਪਟੀਸ਼ਨ ’ਤੇ ਅੱਜ ਕੇਂਦਰ ਅਤੇ ਹੋਰ ਸਬੰਧਤ ਧਿਰਾਂ ਤੋਂ ਜਵਾਬ ਮੰਗਿਆ...

Read more
Page 44 of 46 1 43 44 45 46