ਧਰਮ

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ”ਹਿੰਦ ਦੀ ਚਾਦਰ” ਕਿਉਂ ਕਿਹਾ ਜਾਂਦਾ , ਜਾਣੋ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜਨਮ 1 ਅਪ੍ਰੈਲ 1621 ਦਿਨ ਐਤਵਾਰ ਨੂੰ ਮਾਤਾ ਨਾਨਕੀ ਜੀ ਦੀ ਕੁਖੋਂ ਅੰਮ੍ਰਿਤਸਰ ਵਿਖੇ ਹੋਇਆ। ਆਪ ਜੀ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ...

Read more

ਸੁਪਰੀਮ ਕੋਰਟ ਨੇ ਘਰੇਲੂ ਉਡਾਣਾਂ ’ਚ ਸਿੱਖਾਂ ਨੂੰ ਕਿਰਪਾਨ ਸਣੇ ਯਾਤਰਾ ਕਰਨ ਦੀ ਇਜਾਜ਼ਤ ਦੇਣ ਖ਼ਿਲਾਫ਼ ਪਟੀਸ਼ਨ ਸੁਣਨ ਤੋਂ ਇਨਕਾਰ ਕੀਤਾ…

ਸੁਪਰੀਮ ਕੋਰਟ ਨੇ ਬਿਊਰੋ ਆਫ਼ ਸਿਵਲ ਏਵੀਏਸ਼ਨ ਸਕਿਓਰਿਟੀ (ਬੀਸੀਏਐੱਸ) ਦੇ ਘਰੇਲੂ ਟਰਮੀਨਲਾਂ ਤੋਂ ਚੱਲਣ ਵਾਲੀਆਂ ਘਰੇਲੂ ਉਡਾਣਾਂ ਵਿੱਚ ਸਿੱਖ ਯਾਤਰੀਆਂ ਨੂੰ ਕਿਰਪਾਨ ਲੈ ਕੇ ਜਾਣ ਦੀ ਆਗਿਆ ਦੇਣ ਦੇ ਫੈਸਲੇ...

Read more

ਸਿੱਖ ਧਰਮ ‘ਚ ਪੰਜ ਕਕਾਰਾਂ ਦਾ ਮਹੱਤਵ ਜਾਣੋ ..

ਸਿੱਖ ਇਤਿਹਾਸ ਵਿਚ ਪਹਿਲੀ ਵੈਸਾਖ 1756 ਸੰਮਤ, ਦਿਨ ਵੀਰਵਾਰ, 30 ਮਾਰਚ, 1699 ਦਾ ਦਿਨ ਸੁਨਹਿਰੀ ਅੱਖਰਾਂ ਵਿਚ ਦਰਜ ਹੈ। ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਸਾਹਿਬ ਦੇ...

Read more

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਐਨੀਮੇਟਿਡ ਵੀਡੀਓ ਬਣਾਉਣ ਵਾਲੇ ਡਾ. ਵਿਵੇਕ ਬਿੰਦਰਾ ਨੇ ਮੰਗੀ ਮੁਆਫ਼ੀ

Dr. Vivek Bindra : ਮੋਟੀਵੇਸ਼ਨਲ ਸਪੀਕਰ ਡਾ. ਵਿਵੇਕ ਬਿੰਦਰਾ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਐਨੀਮੇਟਿਡ ਵੀਡੀਓ ਅਪਲੋਡ ਕਰਨ 'ਤੇ ਹੋਏ ਵਿਵਾਦ ਤੋਂ ਬਾਅਦ ਸਿੱਖ ਪੰਥ ਤੋਂ ਮਾਫੀ ਮੰਗ...

Read more

GST: ਸਰਾਵਾਂ ‘ਤੇ ਜੀਐੱਸਟੀ ਨੂੰ ਲੈ ਕੇ ਕੇਂਦਰ ਨੇ ਦਿੱਤੀ ਸਫ਼ਾਈ , ਕਿਹਾ…

GST : ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ 'ਤੇ 12 ਫੀਸਦੀ ਜੀਐੱਸਟੀ ਮਾਮਲੇ 'ਚ ਨਵਾਂ ਟਵਿਸਟ ਆਇਆ ਹੈ।ਸੈਂਟਰਲ ਬੋਰਡ ਆਫ ਇਨਡਾਇਰੈਕਟ ਟੈਕਸ ਅਤੇ ਕਸਟਮਸ ਨੇ ਇਸ ਮਾਮਲੇ 'ਚ ਸਫਾਈ...

Read more

ਭਾਜਪਾ ਆਗੂ ਨੇ RP ਸਿੰਘ ਨੇ ਸਰਾਵਾਂ ‘ਤੇ ਲਾਏ ਜਾਣ ਵਾਲੇ GST ਨੂੰ ਵਾਪਸ ਲੈਣ ਦੀ GST ਕੌਂਸਲ ਨੂੰ ਕੀਤੀ ਅਪੀਲ

ਭਾਜਪਾ ਆਗੂ ਆਰਪੀ ਸਿੰਘ ਨੇ ਜੀਐਸਟੀ ਕੌਂਸਲ ਤੋਂ ਮੰਗ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਚਲਾਏ ਜਾ ਰਹੇ ਸਰਾਂ (ਤੀਰਥ ਅਸਥਾਨਾਂ) ’ਤੇ 12 ਫੀਸਦੀ ਜੀਐਸਟੀ ਤੁਰੰਤ ਵਾਪਸ...

Read more
Page 46 of 46 1 45 46