ਖੇਡ

sports news, latest sports news, punjabi sports news, punjab sports news, punjabi vich sports diya khabra

ਵਿਨੇਸ਼ ਫੋਗਾਟ ਦਾ ਖੁਲਾਸਾ, ਕਿਹਾ- ਕੁਸ਼ਤੀ ਛੱਡਣ ਦਾ ਕਰ ਲਿਆ ਸੀ ਫੈਸਲਾ ਪਰ PM ਮੋਦੀ ਨੇ ਕੀਤਾ ਪ੍ਰੇਰਿਤ

ਵਿਨੇਸ਼ ਫੋਗਾਟ ਨੇ ਸ਼ਨੀਵਾਰ ਨੂੰ ਕਿਹਾ ਕਿ ਟੋਕੀਓ 'ਚ ਓਲੰਪਿਕ 'ਚ ਲਗਾਤਾਰ ਦੂਜੀ ਵਾਰ ਤਮਗਾ ਜਿੱਤਣ ਤੋਂ ਖੁੰਝ ਜਾਣ ਤੋਂ ਬਾਅਦ ਉਸ ਨੇ ਕੁਸ਼ਤੀ ਛੱਡਣ ਦਾ ਮਨ ਬਣਾ ਲਿਆ ਸੀ...

Read more

ਭਾਰਤ ਨੂੰ ਵੱਡਾ ਝਟਕਾ, ਪੀ. ਵੀ. ਸਿੰਧੂ ਸੱਟ ਲੱਗਣ ਕਾਰਨ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਤੋਂ ਹੋਈ ਬਾਹਰ

ਸਾਬਕਾ ਵਿਸ਼ਵ ਚੈਂਪੀਅਨ ਅਤੇ ਭਾਰਤ ਦੀ ਚੋਟੀ ਦੀ ਸ਼ਟਲਰ ਪੁਸਰਲਾ ਵੈਂਕਟ ਸਿੰਧੂ ਆਪਣੀ ਖੱਬੀ ਲੱਤ 'ਚ ਸਟ੍ਰੈਸ ਫ੍ਰੈਕਚਰ ਕਾਰਨ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਤੋਂ ਬਾਹਰ ਹੋ ਗਈ ਹੈ। ਸ਼ਨੀਵਾਰ ਨੂੰ ਜਾਰੀ...

Read more

CWG 2022:ਰਾਸ਼ਟਰਮੰਡਲ ਖੇਡਾਂ ਦੇ ਸਮਾਪਤੀ ਸਮਾਰੋਹ ਵਿੱਚ ਭੰਗੜੇ ਵਾਲਿਆਂ ਰੰਗ ਬਿਖੇਰੇ…

ਖੇਡਾਂ ਦੀ ਸਮਾਪਤੀ ਦੇ ਐਲਾਨ ਦੇ ਨਾਲ ਹੀ ਬਰਮਿੰਘਮ ਦੇ ਅਸਮਾਨ ਵਿੱਚ ਆਤਿਸ਼ਬਾਜ਼ੀ ਦੀ ਵਰਖਾ ਕੀਤੀ ਗਈ।ਸਮਾਪਤ ਸਮਾਰੋਹ ਦਾ ਮੁੱਖ ਆਕਰਸ਼ਣ 'ਅਪਾਚੇ ਇੰਡੀਅਨ' ਦੇ ਨਾਂ ਨਾਲ ਮਸ਼ਹੂਰ ਭਾਰਤੀ ਮੂਲ ਦੇ...

Read more

CWG ‘ਚ ਪੰਜਾਬੀਆਂ ਖਿਡਾਰੀਆਂ ਨੇ ਕੈਨੇਡਾ, ਇੰਗਲੈਂਡ ਲਈ ਜਿੱਤੇ ਮੈਡਲ, ਅਸੀਂ ਟੈਲੇਂਟ ਨਿਖਾਰਾਂਗੇ : ਮੀਤ ਹੇਅਰ

CWG 2022: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਮੀਤ ਹੇਅਰ ਬਰਮਿੰਘਮ ਵਿੱਚ ਹੋਈਆਂ ਰਾਸ਼ਟਰਮੰਡਲ ਖੇਡਾਂ ਨੂੰ ਲੈ ਕੇ ਦੁਖੀ ਹਨ। ਮੰਗਲਵਾਰ ਨੂੰ ਚੰਡੀਗੜ੍ਹ ਵਿੱਚ, ਹੇਰ ਨੇ ਕਿਹਾ ਕਿ ਪੰਜਾਬੀ ਮੂਲ ਦੇ...

Read more

CWG 2022: ਰਾਸ਼ਟਰਮੰਡਲ ਖੇਡਾਂ 2022 ਦੇ ਸਮਾਪਤੀ ਸਮਾਰੋਹ ‘ਚ ਮਰਹੂਮ ਸਿੱਧੂ ਮੂਸੇਵਾਲਾ ਨੂੰ ਦਿੱਤੀ ਗਈ ਸ਼ਰਧਾਂਜਲੀ , ਵੀਡੀਓ

ਰਾਸ਼ਟਰਮੰਡਲ ਖੇਡਾਂ 2022 ਦੇ ਸਮਾਪਤੀ ਸਮਾਰੋਹ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦਾ 295 ਗਾਣਾ ਵਜਾਇਆ ਗਿਆ ਰਾਸ਼ਟਰਮੰਡਲ ਖੇਡਾਂ 2022 ਦੇ ਸਮਾਪਤੀ ਸਮਾਰੋਹ ਤੋਂ ਪਹਿਲਾਂ ਖੇਡਿਆ ਗਿਆ ਸਿੱਧੂ ਮੂਸੇ ਵਾਲਾ ਦਾ '295'...

Read more

CWG 2022 : ਭਾਰਤੀ ਟੀਮ ਨੂੰ ਫਾਈਨਲ ‘ਚ ਆਸਟ੍ਰੇਲੀਆ ਹੱਥੋਂ ਮਿਲੀ ਹਾਰ, ਚਾਂਦੀ ਦੇ ਤਮਗ਼ੇ ਨਾਲ ਹੀ ਕਰਨਾ ਪਿਆ ਸਬਰ

ਭਾਰਤ ਦਾ ਰਾਸ਼ਟਰਮੰਡਲ ਖੇਡਾਂ ਵਿੱਚ ਆਸਟਰੇਲੀਆ ਦੇ ਦਬਦਬੇ ਨੂੰ ਤੋੜਨ ਦਾ ਸੁਫ਼ਨਾ ਅਧੂਰਾ ਰਹਿ ਗਿਆ ਅਤੇ ਉਸ ਨੂੰ ਇੱਕ ਤਰਫਾ ਫਾਈਨਲ ਵਿੱਚ ਵਿਸ਼ਵ ਚੈਂਪੀਅਨ ਟੀਮ ਤੋਂ 0-7 ਦੀ ਸ਼ਰਮਨਾਕ ਹਾਰ...

Read more

CWG 2022 : ਸਾਤਵਿਕ-ਚਿਰਾਗ ਦੀ ਜੋੜੀ ਨੇ ਬੈਡਮਿੰਟਨ ‘ਚ ਦਿਵਾਇਆ ਤੀਜਾ ਗੋਲਡ

ਭਾਰਤ ਦੇ ਸਾਤਵਿਕ ਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਨੇ ਰਾਸ਼ਟਰਮੰਡਲ ਖੇਡਾਂ 'ਚ ਪੁਰਸ਼ ਡਬਲਜ਼ ਬੈਡਮਿੰਟਨ ਮੁਕਾਬਲੇ ਦੇ ਫਾਈਨਲ 'ਚ ਇੰਗਲੈਂਡ ਦੇ ਬੇਨ ਲੇਨ ਅਤੇ ਸੀਨ ਵੈਂਡੀ ਨੂੰ ਹਰਾ ਕੇ ਸੋਨ...

Read more

CWG 2022: ਟੇਬਲ ਟੈਨਿਸ ’ਚ ਸ਼ਰਤ ਕਮਲ ਨੇ ਜਿੱਤਿਆ ਸੋਨ ਤਮਗਾ, ਭਾਰਤ ਨੇ ਕੁੱਲ ਜਿੱਤੇ 60 ਤਮਗੇ

ਭਾਰਤ ਦੇ ਤਜਰਬੇਕਾਰ ਟੇਬਲ ਟੈਨਿਸ ਖਿਡਾਰੀ ਅਚੰਤਾ ਸ਼ਰਤ ਕਮਲ ਨੇ ਰਾਸ਼ਟਰਮੰਡਲ ਖੇਡਾਂ ਦੇ ਪੁਰਸ਼ ਸਿੰਗਲਜ਼ ਮੁਕਾਬਲੇ ’ਚ ਸੋਮਵਾਰ ਨੂੰ ਇਥੇ ਫਾਈਨਲ ’ਚ ਇੰਗਲੈਂਡ ਦੇ ਲਿਆਮ ਪਿਚਫੋਰਡ ਨੂੰ 4-1 ਨਾਲ ਹਰਾ...

Read more
Page 183 of 213 1 182 183 184 213