ਖੇਡ

sports news, latest sports news, punjabi sports news, punjab sports news, punjabi vich sports diya khabra

ਕ੍ਰਿਕਟ ਦਾ ਸਭ ਤੋਂ ਵੱਡਾ ਯੁੱਧ! ਭਾਰਤ ਤੇ ਪਾਕਿਸਤਾਨ ਵਿਚਾਲੇ ਅੱਜ ਹਾਈ-ਵੋਲਟੇਜ ਮੈਚ, ਪੜ੍ਹੋ ਪੂਰੀ ਖਬਰ

ਚੈਂਪੀਅਨਜ਼ ਟਰਾਫੀ 2025 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਸ਼ਾਨਦਾਰ ਮੈਚ 23 ਫਰਵਰੀ ਨੂੰ ਦੁਬਈ ਵਿੱਚ ਖੇਡਿਆ ਜਾਵੇਗਾ। ਭਾਰਤ ਸੈਮੀਫਾਈਨਲ ਵਿੱਚ ਜਗ੍ਹਾ ਬਣਾਉਣ ਲਈ ਜੂਝ ਰਿਹਾ ਹੈ ਜਦੋਂ ਕਿ ਪਾਕਿਸਤਾਨ ਲਈ...

Read more

ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਾਬਰ ਆਜ਼ਮ ਨੂੰ ICC ਤੋਂ ਵੱਡਾ ਝਟਕਾ, ਪੰਜਾਬ ਦੇ ਇਸ ਕ੍ਰਿਕਟਰ ਨੂੰ ਮਿਲਿਆ ਨੰਬਰ-1 ਦਾ ਤਾਜ

ਪਾਕਿਸਤਾਨ ਦੇ ਸਟਾਰ ਬੱਲੇਬਾਜ਼ ਬਾਬਰ ਆਜ਼ਮ ਨੂੰ ICC ਚੈਂਪੀਅਨਜ਼ ਟਰਾਫੀ ਦੀ ਸ਼ੁਰੂਆਤ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਆਈਸੀਸੀ ਵਨਡੇ ਰੈਂਕਿੰਗ ਵਿੱਚ ਉਸਦਾ ਲੰਮਾ ਰਾਜ ਹੁਣ ਖਤਮ ਹੋ ਗਿਆ ਹੈ।...

Read more

ਕ੍ਰਿਕਟਰ ਸ਼ੁਭਮਨ ਗਿੱਲ ਅਤੇ ਅਰਸ਼ਦੀਪ ਨੇ CM ਮਾਨ ਨਾਲ ਕੀਤੀ ਮੁਲਾਕਾਤ, ਜਾਣੋ ਕੀ ਹੋਈ ਗੱਲਬਾਤ

ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਅਤੇ ਉਪ-ਕਪਤਾਨ ਸ਼ੁਭਮਨ ਗਿੱਲ ਅਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪਹੁੰਚੇ। ਦੋਵੇਂ ਖਿਡਾਰੀ ਚੰਡੀਗੜ੍ਹ ਸਥਿਤ...

Read more

ICC ਨੇ ਚੈਂਪੀਅਨਜ਼ ਟਰਾਫੀ ਦੀ ਇਨਾਮੀ ਰਾਸ਼ੀ ਵਧਾਈ; 53 ਪ੍ਰਤੀਸ਼ਤ ਵਾਧਾ, ਪੜ੍ਹੋ ਪੂਰੀ ਖ਼ਬਰ

ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ICC) ਨੇ ਸ਼ੁੱਕਰਵਾਰ ਨੂੰ ਚੈਂਪੀਅਨਜ਼ ਟਰਾਫੀ ਲਈ ਇਨਾਮੀ ਰਾਸ਼ੀ ਦਾ ਐਲਾਨ ਕੀਤਾ। ਵਿਸ਼ਵ ਕ੍ਰਿਕਟ ਸੰਸਥਾ ਨੇ ਟੂਰਨਾਮੈਂਟ ਦੀ ਇਨਾਮੀ ਰਾਸ਼ੀ ਪਿਛਲੀ ਵਾਰ ਦੇ ਮੁਕਾਬਲੇ 53 ਪ੍ਰਤੀਸ਼ਤ ਵਧਾ...

Read more

ਅਭਿਸ਼ੇਕ ਸ਼ਰਮਾ ਨੇ ਟੀ-20 ਮੈਚ ਮੁੰਬਈ ‘ਚ ਰਚਿਆ ਇਤਿਹਾਸ

ਭਾਰਤ ਅਤੇ ਇੰਗਲੈਂਡ ਵਿਚਾਲੇ ਆਖਰੀ ਟੀ-20 ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ, ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਦਾ ਤੂਫਾਨ ਦੇਣ ਨੂੰ ਮਿਲਿਆ। ਇਸ ਭਾਰਤੀ...

Read more

ਪੰਜਾਬ ਦੇ ਤਿੰਨ ਖਿਡਾਰੀਆਂ ਨੂੰ ਰਾਸ਼ਟਰਪਤੀ ਭਵਨ ‘ਚ ਕੀਤਾ ਸਨਮਾਨਿਤ

ਅੱਜ ਰਾਸ਼ਟਰਪਤੀ ਭਵਨ ਵਿੱਚ ਮੇਜਰ ਧਿਆਨਚੰਦ ਖੇਲ ਰਤਨ ਪੁਰਸਕਾਰ ਸਮਾਰੋਹ ਹੋਣ ਜਾ ਰਿਹਾ ਹੈ ਜਿਸ ਵਿੱਚ ਭਾਰਤੀ ਹਾਕੀ ਟੀਮ ਦੇ ਕਪਤਾਨ ਅਤੇ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਅੱਜ ਆਪਣੀ ਮਜ਼ਬੂਤ...

Read more

ਪੰਜਾਬ ਦੀ ਪੁਰਸ਼ਾਂ ਦੀ ਅੰਡਰ-23 ਕ੍ਰਿਕਟ ਟੀਮ ਨੇ ਗੁਜਰਾਤ ਨੂੰ ਹਰਾ ਕੇ ਸਟੇਟ ‘ਏ’ ਟਰੌਫੀ ‘ਤੇ ਕੀਤਾ ਕਬਜ਼ਾ, PCA ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ 

ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਰਸ਼ਾਂ ਦੀ ਅੰਡਰ-23 ਸਟੇਟ ‘ਏ’ ਟਰੌਫੀ ਦੇ ਫਾਈਨਲ ਵਿੱਚ ਗੁਜਰਾਤ ਨੂੰ 56 ਰਨ ਨਾਲ ਹਰਾ ਕੇ ਖਿਤਾਬ ਆਪਣੇ ਨਾਮ ਕਰ ਲਿਆ। ਇਹ...

Read more

ਪੰਜਾਬ ਦੇ ਹਰਮਨਪ੍ਰੀਤ ਸਿੰਘ ਅਤੇ ਮਨੂ ਭਾਕਰ ਸਮੇਤ ਇਨ੍ਹਾਂ ਚਾਰ ਖਿਡਾਰੀਆਂ ਨੂੰ ਮਿਲੇਗਾ ਖੇਡ ਰਤਨ ਪੁਰਸਕਾਰ

KHEL RATNA AWARD- ਪੈਰਿਸ ਓਲੰਪਿਕ ਵਿੱਚ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਭਾਰਤੀ ਮਹਿਲਾ ਨਿਸ਼ਾਨੇਬਾਜ਼ ਮਨੂ ਭਾਕਰ (Manu bhaker) ਅਤੇ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ (Harmanpreet Singh) ਸਮੇਤ...

Read more
Page 2 of 204 1 2 3 204