ਖੇਡ

sports news, latest sports news, punjabi sports news, punjab sports news, punjabi vich sports diya khabra

ਏਸ਼ੀਅਨ ਚੈਂਪੀਅਨਸ਼ਿਪ ‘ਚ ਤਲਵਾਰਬਾਜ਼ੀ ‘ਚ ਤਮਗਾ ਜਿੱਤ ਇਤਿਹਾਸ ਰਚਣ ਵਾਲੀ ਪਹਿਲੀ ਭਾਰਤੀ ਬਣੀ ਭਵਾਨੀ ਦੇਵੀ

ਓਲੰਪੀਅਨ ਸੀਏ ਭਵਾਨੀ ਦੇਵੀ ਨੇ ਸੋਮਵਾਰ ਨੂੰ ਚੀਨ ਦੇ ਵੁਕਸੀ 'ਚ ਏਸ਼ੀਆਈ ਤਲਵਾਰਬਾਜ਼ੀ ਚੈਂਪੀਅਨਸ਼ਿਪ 'ਚ ਮਹਿਲਾ ਸੈਬਰ ਈਵੈਂਟ ਦੇ ਸੈਮੀਫਾਈਨਲ 'ਚ ਹਾਰਨ ਦੇ ਬਾਵਜੂਦ ਕਾਂਸੀ ਦਾ ਤਗਮਾ ਜਿੱਤ ਕੇ ਇਤਿਹਾਸ...

Read more

ਰਾਹੁਲ ਦ੍ਰਾਵਿੜ ਤੋਂ ਬਾਅਦ ਕੌਣ ਹੋ ਸਕਦਾ ਹੈ ਹੈੱਡ ਕੋਚ? ਇਹ 4 ਖਿਡਾਰੀ ਬਣ ਸਕਦੇ ਹਨ ਭਾਰਤ ਦੇ ਅਗਲੇ ਕੋਚ!

Team India Next Coach: ਰਾਹੁਲ ਦ੍ਰਾਵਿੜ ਦਾ ਕਾਰਜਕਾਲ ਵਿਸ਼ਵ ਕੱਪ 2023 ਤੋਂ ਬਾਅਦ ਇਸ ਸਾਲ ਖ਼ਤਮ ਹੋ ਰਿਹਾ ਹੈ। ਰਾਹੁਲ ਦ੍ਰਾਵਿੜ 2023 ਵਿਸ਼ਵ ਕੱਪ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਦੇ...

Read more

ਖੇਡਾਂ ਜਾਂ ਕਾਰੋਬਾਰੀ ਦੋਵਾਂ ‘ਚ ਉਸਤਾਦ ਹਨ Yuvraj Singh, ਕਮਾਈ ਜਾਣ ਕੇ ਹੋ ਜਾਵੋਗੇ ਹੈਰਾਨ

Yuvraj Singh Networth: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਆਲਰਾਊਂਡਰ ਯੁਵਰਾਜ ਸਿੰਘ ਨੇ ਆਪਣੀ ਤੂਫਾਨੀ ਬੱਲੇਬਾਜ਼ੀ ਨਾਲ ਮੈਦਾਨ 'ਚ ਕਾਫੀ ਰੰਗ ਭਰਿਆ ਸੀ। ਯੁਵਰਾਜ ਸਿੰਘ ਉਨ੍ਹਾਂ ਖਿਡਾਰੀਆਂ ਚੋਂ ਇੱਕ ਰਿਹਾ ਹੈ...

Read more

ਗੱਤਕਾ ਫੈਡਰੇਸ਼ਨ ਯੂ.ਕੇ. ਵੱਲੋਂ ਗੱਤਕਾ ਖੇਡ ਨੂੰ ਭਾਰਤੀ ਨੈਸ਼ਨਲ ਖੇਡਾਂ ‘ਚ ਸ਼ਾਮਲ ਕੀਤੇ ਜਾਣ ‘ਤੇ ਖੁਸ਼ੀ ਦਾ ਪ੍ਰਗਟਾਵਾ

Gatka Federation UK: ਗੱਤਕਾ ਫੈਡਰੇਸ਼ਨ ਯੂ.ਕੇ. ਦੇ ਪ੍ਰਧਾਨ ਅਤੇ ਬਰਤਾਨਵੀਂ ਸੰਸਦ ਦੇ ਪਹਿਲੇ ਦਸਤਾਰਧਾਰੀ ਸਿੱਖ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਭਾਰਤ ਵਿਚ ਗੱਤਕਾ ਖੇਡ ਨੂੰ ਨੈਸ਼ਨਲ ਖੇਡਾਂ ਵਿਚ ਸ਼ਾਮਲ ਕੀਤੇ...

Read more

Asia Cup 2023 ਦੇ ਸ਼ੈਡਿਊਲ ਦਾ ਐਲਾਨ, ਪਾਕਿਸਤਾਨ ‘ਚ ਖੇਡੇ ਜਾਣਗੇ ਸਿਰਫ 4 ਮੈਚ, ਸ਼੍ਰੀਲੰਕਾ ‘ਚ ਵੀ ਹੋਵੇਗਾ ਟੂਰਨਾਮੈਂਟ

Asia Cup 2023 Schedule: ਵਨਡੇ ਵਿਸ਼ਵ ਕੱਪ ਤੋਂ ਠੀਕ ਪਹਿਲਾਂ ਹੋਣ ਵਾਲੇ ਏਸ਼ੀਆ ਕੱਪ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਏਸ਼ੀਅਨ ਕ੍ਰਿਕੇਟ ਕਾਉਂਸਿਲ ਵਲੋਂ ਐਲਾਨੇ ਗਏ ਪ੍ਰੋਗਰਾਮ ਮੁਤਾਬਕ...

Read more

FIFA World Cup 2026 ‘ਚ ਹਿੱਸਾ ਨਹੀਂ ਲੈਣਗੇ Lionel Messi, ਖੁਦ ਦੱਸੀ ਆਪਣੀ ਭਵਿੱਖ ਦੀ ਯੋਜਨਾ

Lionel Messi on 2026 World Cup: ਅਰਜਨਟੀਨਾ ਦੇ ਸਟਾਰ ਖਿਡਾਰੀ ਅਤੇ ਵਿਸ਼ਵ ਚੈਂਪੀਅਨ ਲਿਓਨੇਲ ਮੇਸੀ ਨੇ ਪੁਸ਼ਟੀ ਕੀਤੀ ਹੈ ਕਿ ਉਹ ਅਗਲੇ ਫੀਫਾ ਵਿਸ਼ਵ ਕੱਪ ਵਿੱਚ ਹਿੱਸਾ ਨਹੀਂ ਲੈਣਗੇ। 2022...

Read more

8ਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਦਾ ਹੋਇਆ ਆਗਾਜ਼, 3 ਦਿਨ ਚੱਲਣ ਵਾਲੇ ਮੁਕਾਬਲਿਆਂ ‘ਚ 800 ਤੋਂ ਵੱਧ ਬੱਚੇ ਕਰ ਰਹੇ ਸ਼ਿਰਕਤ

Punjab State Gatka Championship: ਗਤਕਾ ਫੈਡਰੇਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਪੰਜਾਬ ਗਤਕਾ ਐਸੋਸੀਏਸ਼ਨ ਵੱਲੋਂ 3 ਦਿਨਾਂ 8ਵੀ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਨਿਊ ਚੰਡੀਗੜ੍ਹ ਸਥਿਤ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ...

Read more

WFI Election: ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਚੋਣਾਂ 4 ਜੁਲਾਈ ਨੂੰ

WFI Elections: ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੀਆਂ ਚੋਣਾਂ 4 ਜੁਲਾਈ ਨੂੰ ਹੋਣਗੀਆਂ। ਫੈਡਰੇਸ਼ਨ ਨੇ ਸੋਮਵਾਰ ਨੂੰ ਇਹ ਐਲਾਨ ਕੀਤਾ। ਜੰਮੂ-ਕਸ਼ਮੀਰ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਮਹੇਸ਼ ਮਿੱਤਲ ਕੁਮਾਰ...

Read more
Page 60 of 215 1 … 59 60 61 … 215

Recent News