ਵੀਡੀਓ

ਟਵਿੱਟਰ ਦੇ ਸਾਬਕਾ CEO ਦਾ ਦਾਆਵਾ, ਕਿਸਾਨ ਅੰਦੋਲਨ ਦੌਰਾਨ ਭਾਰਤ ‘ਚ ਟਵਿਟਰ ਬੰਦ ਕਰਨ ਦੀ ਮਿਲੀ ਸੀ ਧਮਕੀ

Jack Dorsey Interview: ਜੈਕ ਡੋਰਸੀ ਨੇ ਮੋਦੀ ਸਰਕਾਰ ਨੂੰ ਲੈ ਕੇ ਕਈ ਵੱਡੇ ਦਾਅਵੇ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਸਰਕਾਰ ਦੀ ਆਲੋਚਨਾ ਕਰਨ ਵਾਲਿਆਂ ਨੂੰ...

Read more

ਮੋਗਾ ‘ਚ ਗਹਿਣਿਆਂ ਦੀ ਦੁਕਾਨ ਦੇ ਅੰਦਰ ਵੜ ਕੇ ਨੌਜਵਾਨਾਂ ਨੇ ਕੀਤੀ ਗੋਲੀ, ਘਟਨਾ ਸੀਸੀਟੀਵੀ ‘ਚ ਕੈਦ

Firing in Jewelery Shop: ਮੋਗਾ ਦੀ ਰਾਮ ਗੰਜ ਮੰਡੀ 'ਚ ਗਹਿਣਿਆਂ ਦੀ ਦੁਕਾਨ ਦੇ ਮਾਲਕ 'ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੁਕਾਨ ਦਾ ਮਾਲਕ ਆਪਣੀ ਦੁਕਾਨ 'ਤੇ ਬੈਠਾ...

Read more

Farmers Protest: MSP ਨੂੰ ਲੈ ਕੇ ਬਵਾਲ, ਮੁੜ ਸੜਕਾਂ ‘ਤੇ ਕਿਸਾਨ, ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇਅ ਕੀਤਾ ਜਾਮ, ਟਿਕੈਤ ਨੇ ਰੱਖੀਆਂ ਇਹ ਮੰਗਾਂ

Haryana Farmer Protest: ਹਰਿਆਣਾ 'ਚ ਸੂਰਜਮੁਖੀ ਦੀ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) 'ਤੇ ਖਰੀਦ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਕਿਸਾਨਾਂ ਨੇ 12 ਜੂਨ...

Read more

ਨਸ਼ੀਆਂ ਖਿਲਾਫ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 11 ਮਹੀਨਿਆਂ ‘ਚ 14952 ਤਸਕਰ ਕੀਤੇ ਗ੍ਰਿਫ਼ਤਾਰ, 11.83 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ

ਫਾਈਲ ਫੋਟੋ

Punjab Police action on Drug Smugglers: ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਨੂੰ ਲਗਭਗ ਇੱਕ...

Read more

ਪੰਜਾਬ AAP ਨੇ ਪ੍ਰਿੰਸੀਪਲ ਬੁੱਧਰਾਮ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਐਲਾਨਿਆ ਕਾਰਜਕਾਰੀ ਪ੍ਰਧਾਨ

ਫਾਈਲ ਫੋਟੋ

AAP Punjab: ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਪੰਜਾਬ 'ਆਪ' ਨੇ ਵੱਡਾ ਐਲਾਨ ਕੀਤਾ ਹੈ। ਦੱਸ ਦਈਏ ਕਿ ਪੰਜਾਬ ਦੀ ਮਾਨ ਸਰਕਾਰ ਨੇ ਪ੍ਰਿੰਸੀਪਲ ਬੁੱਧਰਾਮ ਨੂੰ ਕਾਰਜਕਾਰੀ ਮੁਖੀ ਨਿਯੁਕਤ ਕੀਤਾ...

Read more

ਲਾਰੈਂਸ ਦੀ ਜਾਨ ਨੂੰ ਖ਼ਤਰਾ, ਦਿੱਲੀ ਜੇਲ੍ਹ ਪ੍ਰਸ਼ਾਸਨ ਨੇ ਅਦਾਲਤ ਨੂੰ ਚਿੱਠੀ ਲਿਖ ਬਠਿੰਡਾ ਜੇਲ੍ਹ ਭੇਜਣ ਦੀ ਕੀਤੀ ਮੰਗ

Lawrence Bishnoi's life in Danger: ਲਾਰੈਂਸ ਬਿਸ਼ਨੋਈ ਦੀ ਦਿੱਲੀ ਜੇਲ੍ਹ ਵਿੱਚ ਹੱਤਿਆ ਹੋ ਸਕਦੀ ਹੈ। ਦਿੱਲੀ ਜੇਲ੍ਹ ਪ੍ਰਸ਼ਾਸਨ ਨੇ ਦਿੱਲੀ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਸਪੱਸ਼ਟ ਕੀਤਾ ਹੈ ਕਿ...

Read more

ਲਾਰੈਂਸ ਬਿਸ਼ਨੋਈ ਨੂੰ ਲੈ ਕੇ ਵੱਡੀ ਖ਼ਬਰ, ਚਾਰ ਦਿਨ ਦੇ ਪੁਲਿਸ ਰਿਮਾਂਡ

ਫਾਈਲ ਫੋਟੋ

Lawrence Bishnoi Police Custody: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਚਾਰ ਦਿਨ ਦੀ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਖੁਸਾਲਾ ਕੀਤਾ ਹੈ ਕਿ ਲਾਰੈਂਸ ਬਿਸ਼ਨੋਈ ਅਤੇ ਸੰਪਤ...

Read more

ਰੋਜ਼ੀ ਰੋਟੀ ਲਈ ਕੈਨੇਡਾ ਗਏ 22 ਸਾਲਾਂ ਨੌਜਵਾਨ ਦੀ ਭੇਦ ਭਰੇ ਹਾਲਾਤਾਂ ‘ਚ ਮੌਤ

Punjabi Youth Died in Canada: ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਰੋਜ਼ੀ ਰੋਟੀ ਲਈ ਨੌਜਵਾਨ ਕੁੜੀਆਂ-ਮੁੰਡੇ ਵਿਦੇਸ਼ਾਂ 'ਚ ਜਾਂਦੇ ਰਹਿੰਦੇ ਹਨ। ਪੰਜਾਬ ਤੋਂ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਵਧੇਰੇ ਰੁਝਾਨ ਹੈ। ਪੰਜਾਬੀ...

Read more
Page 25 of 95 1 24 25 26 95