ਵੀਡੀਓ

Amritpal Singh Arrested: ਜਿੱਥੇ ਦਸਤਾਰਬੰਦੀ ਹੋਈ ਉੱਥੇ ਹੀ ਅੰਮ੍ਰਿਤਪਾਲ ਨੇ ਕੀਤਾ ਸਰੰਡਰ, ਵੇਖੋ ਸਰੰਡਰ ਤੋਂ ਪਹਿਲਾਂ ਦੀ ਅੰਮ੍ਰਿਤਪਾਲ ਦੀ ਵੀਡੀਓ

Punjab Police arrested Amritpal Singh: ਪੰਜਾਬ ਪੁਲਿਸ ਨੇ 36 ਦਿਨਾਂ ਤੋਂ ਫਰਾਰ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ...

Read more

Amritpal Singh Surrender: ਅੰਮ੍ਰਿਤਪਾਲ ਸਿੰਘ ਨੇ ਮੋਗਾ ਪੁਲਿਸ ਅੱਗੇ ਕੀਤਾ ਸਰੰਡਰ, ਡਿਬਰੂਗੜ੍ਹ ਜੇਲ੍ਹ ‘ਚ ਕੀਤਾ ਜਾ ਰਿਹਾ ਸ਼ਿਫਟ, ਵੇਖੋ Exclusive ਵੀਡੀਓ

Punjab Police, Amritpal Singh: ਪੰਜਾਬ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਸਰੰਡਰ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ...

Read more

ਨਵਜੋਤ ਸਿੱਧੂ ਦੇ ਸਵਾਲਾਂ ਦਾ ਹਰਪਾਲ ਸਿੰਘ ਚੀਮਾ ਨੇ ਦਿੱਤਾ ਕਰਾਰਾ ਜਵਾਬ, ਕਿਹਾ ਕਾਨੂੰਨ ਤੋੜਨ ਵਾਲੇ ਨਵਜੋਤ ਸਿੱਧੂ,,,

Harpal Singh Cheema: ਜਲੰਧਰ ‘ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਵਾਰਤਾ ਕੀਤੀ, ਇਸ ਦੌਰਾਨ ਉਹਨਾਂ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਚੁੱਕੇ ਸਵਾਲ ਦੇ ਜਵਾਬ ਦਿੱਤੇ, ਹਰਪਾਲ ਚੀਮਾ ਨੇ...

Read more

ਪੰਜ ਤੱਤਾਂ ‘ਚ ਵਿਲੀਨ ਹੋਏ ਪੁੰਛ ਹਮਲੇ ਦੇ ਸ਼ਹੀਦ, ਲੁਧਿਆਣਾ ਦੇ ਸ਼ਹੀਦ ਮਨਦੀਪ ਸਿੰਘ, ਮੋਗਾ ਦੇ ਸ਼ਹੀਦ ਕੁਲਵੰਤ ਸਿੰਘ, ਬਟਾਲਾ ਦੇ ਹਰਕ੍ਰਿਸ਼ਨ ਤੇ ਬਠਿੰਡਾ ਦੇ ਸ਼ਹੀਦ ਸੇਵਕ ਸਿੰਘ ਦਾ ਅੰਤਮ ਸਸਕਾਰ

Funeral of martyred soldiers of Punjab: ਪੁੰਛ 'ਚ ਅੱਤਵਾਦੀ ਹਮਲੇ 'ਚ ਦੇਸ਼ ਦੇ ਪੰਜ ਜਵਾਨ ਸ਼ਹੀਦ ਹੋਏ। ਇਸ ਹਮਲੇ 'ਚ ਪੰਜਾਬ ਦੇ ਚਾਰ ਜਵਾਨ ਸ਼ਹੀਦ ਹੋਏ। ਦੱਸ ਦਈਏ ਕਿ ਇਨ੍ਹਾਂ...

Read more

ਪੁੰਛ ‘ਚ ਹੋਏ ਅੱਤਵਾਦੀ ਹਮਲੇ ‘ਚ ਪੰਜਾਬ ਦੇ ਚਾਰ ਜਵਾਨ ਸ਼ਹੀਦ, ਪੰਜਾਬ ਸਰਕਾਰ ਪਰਿਵਾਰ ਨੂੰ ਦੇਵੇਗੀ ਇੱਕ-ਇੱਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ

Punjab CM announced ex-gratia to four martyred soldiers of Punjab: ਜੰਮੂ-ਕਸ਼ਮੀਰ ਦੇ ਪੁੰਛ 'ਚ ਵੀਰਵਾਰ ਨੂੰ ਫੌਜ ਦੇ ਵਾਹਨ 'ਤੇ ਅੱਤਵਾਦੀ ਹਮਲਾ ਹੋਇਆ। ਇਸ ਹਮਲੇ ਵਿੱਚ ਸ਼ਹੀਦ ਹੋਏ ਪੰਜ ਜਵਾਨਾਂ...

Read more

ਕੌਮੀ ਖੇਡਾਂ ਦੇ 147 ਜੇਤੂਆਂ ਨੂੰ ਭਗਵੰਤ ਮਾਨ ਨੇ ਕੀਤਾ ਸਨਮਾਨਿਤ, ਹੁਣ 8000 ਦੀ ਥਾਂ 16000 ਰੁਪਏ ਮਹੀਨਾ ਵਜ਼ੀਫਾ ਦਾ ਵਾਅਦਾ

National Games Medalists: ਖੇਡਾਂ ਦੇ ਖੇਤਰ ਵਿਚ ਸੂਬੇ ਦੀ ਗਵਾਚੀ ਹੋਈ ਪੁਰਾਤਨ ਸ਼ਾਨ ਬਹਾਲ ਕਰਨ ਲਈ ਆਮ ਆਦਮੀ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ...

Read more

ਵਿੰਗ ਕਮਾਂਡਰ ਦੀਪਿਕਾ ਮਿਸ਼ਰਾ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਹੋਣ ਵਾਲੀ ਭਾਰਤੀ ਹਵਾਈ ਸੈਨਾ ਦੀ ਪਹਿਲੀ ਮਹਿਲਾ ਅਧਿਕਾਰੀ

1st IAF Woman To Get Gallantry Award: ਵਿੰਗ ਕਮਾਂਡਰ ਦੀਪਿਕਾ ਮਿਸ਼ਰਾ ਵੀਰਵਾਰ ਨੂੰ ਭਾਰਤੀ ਹਵਾਈ ਸੈਨਾ ਦੀ ਪਹਿਲੀ ਮਹਿਲਾ ਅਧਿਕਾਰੀ ਬਣ ਗਈ ਜਿਸ ਨੂੰ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।...

Read more

MLA ਗੋਲਡੀ ਕੰਬੋਜ ਦੇ ਪਿਤਾ ‘ਤੇ FIR, ਜਾਣੋ ਪੂਰਾ ਮਾਮਲਾ

'ਆਪ' ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ 'ਤੇ FIR ਦਰਜ ਹੋਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਉਨ੍ਹਾਂ 'ਤੇ ਰਿਸ਼ਵਤ ਮੰਗਣ ਦੇ ਇਲਜ਼ਾਮ ਲੱਗੇ ਹਨ। ਹਾਸਲ ਜਾਣਕਾਰੀ...

Read more
Page 43 of 95 1 42 43 44 95