weather update

ਪੰਜਾਬ-ਚੰਡੀਗੜ੍ਹ ‘ਚ ਬਦਲਿਆ ਮੌਸਮ, ਜਾਣੋ ਆਉਣ ਵਾਲੇ ਦਿਨਾਂ ‘ਚ ਮੌਸਮ ਦਾ ਹਾਲ…

ਪੰਜਾਬ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ। ਦਿਨ ਦੇ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਚੰਡੀਗੜ੍ਹ ਵਿੱਚ 0.2 ਡਿਗਰੀ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ।...

Read more

ਪੰਜਾਬ-ਚੰਡੀਗੜ੍ਹ ‘ਚ ਦੀਵਾਲੀ ਦੇ ਬਾਅਦ ਵਧੇਗੀ ਠੰਡ:ਜਾਣੋ ਆਉਣ ਵਾਲੇ ਦਿਨਾਂ ‘ਚ ਮੌਸਮ ਦਾ ਹਾਲ

ਪੰਜਾਬ ਅਤੇ ਚੰਡੀਗੜ੍ਹ 'ਚ ਮਾਨਸੂਨ ਦੇ ਰਵਾਨਗੀ ਨਾਲ ਸਵੇਰ-ਸ਼ਾਮ ਠੰਡ ਨੇ ਦਸਤਕ ਦੇ ਦਿੱਤੀ ਹੈ। ਇਸ ਦੇ ਨਾਲ ਹੀ ਦੀਵਾਲੀ ਤੋਂ ਬਾਅਦ ਠੰਡ ਤੇਜ਼ੀ ਨਾਲ ਵਧਣੀ ਸ਼ੁਰੂ ਹੋ ਜਾਵੇਗੀ। 24...

Read more

ਪੰਜਾਬ ਦੇ 11 ਜ਼ਿਲ੍ਹਿਆਂ ‘ਚ ਬਾਰਿਸ਼ ਦੀ ਸੰਭਾਵਨਾ: ਹਨ੍ਹੇਰੀ ਦਾ ਯੈਲੋ ਅਲਰਟ, ਜਾਣੋ ਆਪਣੇ ਇਲਾਕੇ ਦਾ ਹਾਲ

  ਅੱਜ (ਬੁੱਧਵਾਰ) ਨੂੰ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਮੋਗਾ, ਮੁਕਤਸਰ, ਬਠਿੰਡਾ...

Read more

ਪੰਜਾਬ-ਚੰਡੀਗੜ੍ਹ ‘ਚ ਅੱਜ ਰਾਤ ਤੋਂ ਬਦਲੇਗਾ ਮੌਸਮ: 2 ਦਿਨਾਂ ਤੱਕ ਬਾਰਿਸ਼ ਦੀ ਸੰਭਾਵਨਾ, ਜਾਣੋ ਆਪਣੇ ਇਲਾਕੇ ਦਾ ਹਾਲ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਸੋਮਵਾਰ) ਰਾਤ ਤੋਂ ਮੌਸਮ ਮੁੜ ਬਦਲ ਜਾਵੇਗਾ। ਨਾਲ ਹੀ ਆਉਣ ਵਾਲੇ ਦੋ ਦਿਨਾਂ ਵਿੱਚ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਸ਼ਨੀਵਾਰ...

Read more

ਪੰਜਾਬ ‘ਚ ਕਈ ਥਾਈਂ ਪਿਆ ਮੀਂਹ, ਹਨ੍ਹੇਰੀ ਝੱਖੜ ਕਾਰਨ ਫ਼ਸਲਾਂ ਦਾ ਹੋਇਆ ਭਾਰੀ ਨੁਕਸਾਨ , ਜਾਣੋ ਕਿੰਨੇ ਦਿਨ ਮੌਸਮ ਰਹੇਗਾ ਖ਼ਰਾਬ

Punjab Weather Update News: ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਬਦਲ ਗਿਆ ਹੈ। ਇਹ ਸਥਿਤੀ ਪੰਜਾਬ ਅਤੇ ਪਾਕਿਸਤਾਨ ਵਿੱਚ ਵੈਸਟਰਨ ਡਿਸਟਰਬੈਂਸ ਸਰਕੂਲੇਸ਼ਨ ਦੇ ਸਰਗਰਮ ਹੋਣ ਕਾਰਨ ਪੈਦਾ ਹੋਈ ਹੈ। ਇਸ ਕਾਰਨ...

Read more

ਪੰਜਾਬ ਚੰਡੀਗੜ੍ਹ ‘ਚ ਅੱਜ ਬਦਲੇਗਾ ਮੌਸਮ: ਇਨ੍ਹਾਂ 8 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ, ਪੜ੍ਹੋ ਪੂਰੀ ਖ਼ਬਰ

ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਭਾਵ ਸ਼ੁੱਕਰਵਾਰ ਤੋਂ ਮੌਸਮ ਬਦਲੇਗਾ।ਇਸ ਦੌਰਾਨ ਸੂਬੇ ਦੇ ਕਰੀਬ ਅੱਠ ਜ਼ਿiਲ਼੍ਹਆਂ 'ਚ ਕੁਝ ਸਥਾਨਾਂ 'ਤੇ ਬਾਰਿਸ਼ ਦੀ ਸੰਭਾਵਨਾ ਹੈ।ਇਨ੍ਹਾਂ ਜ਼ਿਲ੍ਹਿਆਂ 'ਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ,...

Read more

ਪੰਜਾਬ ‘ਚ ਇਸ ਦਿਨ ਮੀਂਹ ਪੈਣ ਦੀ ਸੰਭਾਵਨਾ, 5 ਅਕਤੂਬਰ ਨੂੰ ਪੱਛਮੀ ਗੜਬੜੀ ਸਰਗਰਮ ਰਹੇਗੀ, ਜਾਣੋ ਆਪਣੇ ਇਲਾਕੇ ਦਾ ਹਾਲ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਬੁੱਧਵਾਰ) ਮੌਸਮ ਸਾਫ਼ ਰਹੇਗਾ। ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਦਾ ਵਾਧਾ...

Read more

ਪੰਜਾਬ ‘ਚ ਕਈ ਥਾਈਂ ਪਿਆ ਭਾਰੀ ਮੀਂਹ, ਲੋਕਾਂ ਨੂੰ ਮਿਲੀ ਹੁੰਮਸ ਭਰੀ ਗਰਮੀ ਤੋਂ ਰਾਹਤ, ਜਾਣੋ ਆਪਣੇ ਇਲਾਕੇ ਦਾ ਹਾਲ

ਪੰਜਾਬ ਵਿੱਚ ਅੱਜ (ਵੀਰਵਾਰ) ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਕੱਲ੍ਹ 31 ਮਿਲੀਮੀਟਰ ਦੇ ਕਰੀਬ ਮੀਂਹ ਪਿਆ। ਚੰਡੀਗੜ੍ਹ ਦੇ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਵੀ ਹਲਕੀ ਬਾਰਿਸ਼ ਹੋਈ।...

Read more
Page 29 of 64 1 28 29 30 64