ਖੇਤੀਬਾੜੀ

1 ਅਪ੍ਰੈਲ ਤੋਂ ਫ਼ਸਲ ਦੀ ਨਿਰਵਿਘਨ ਖਰੀਦ ਵਚਨਬੱਧ, ਸੂਬੇ ਦੀਆਂ ਮੰਡੀਆਂ ‘ਚ ਪੁਖਤਾ ਪ੍ਰਬੰਧ: ਲਾਲ ਚੰਦ ਕਟਾਰੂਚੱਕ

1 ਅਪ੍ਰੈਲ ਤੋਂ ਫ਼ਸਲ ਦੀ ਨਿਰਵਿਘਨ ਖਰੀਦ ਵਚਨਬੱਧ, ਸੂਬੇ ਦੀਆਂ ਮੰਡੀਆਂ 'ਚ ਪੁਖਤਾ ਪ੍ਰਬੰਧ: ਲਾਲ ਚੰਦ ਕਟਾਰੂਚੱਕ Rabi Marketing Season: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 1...

Read more

3 ਸੂਬਿਆਂ ‘ਚ ਮੀਂਹ-ਗੜੇ ਨੇ ਮਚਾਈ ਤਬਾਹੀ ਨਾਲ ਸਭ ਤੋਂ ਵੱਧ ਹੋਇਆ ਕਣਕ ਦੀ ਫਸਲ ਨੂੰ ਨੁਕਸਾਨ

Wheat Production: ਪਿਛਲੇ ਸਾਲ ਸਾਉਣੀ ਦਾ ਸੀਜ਼ਨ ਕਿਸਾਨਾਂ ਲਈ ਮੁਸੀਬਤ ਭਰਿਆ ਰਿਹਾ। ਇਸ ਵਾਰ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦਾ ਕਾਫੀ ਨੁਕਸਾਨ ਕੀਤਾ ਹੈ। ਇਸ ਵਾਰ ਦੇਸ਼...

Read more

ਪੰਜਾਬ ਸਰਕਾਰ ਕਿਸਾਨਾੰ ਲਈ ਚੁੱਕ ਰਹੀ ਅਹਿਮ ਕਦਮ, ਨਰਮੇ ਸਮੇਤ ਕਈ ਫਸਲਾਂ ਦਾ ਕੀਤਾ ਜਾਵੇਗਾ ਬੀਮਾ

ਫਾਈਲ ਫੋਟੋ

Punjab Farmers: ਪੰਜਾਬ ਸਰਕਾਰ ਲਗਾਤਾਰ ਕਿਸਾਨਾਂ ਦੀਆਂ ਕੋਸ਼ਿਸ਼ਾਂ ਮੁਸ਼ਕਿਲਾਂ ਨੂੰ ਦੂਰ ਕਰਨ ਦੀ ਪੂਰੀ ਵਾਹ ਲਗਾ ਰਹੀ ਹੈ। ਅਜਿਹੇ 'ਚ ਹੁਣ ਸਰਕਾਰ ਨੇ ਝੋਨੇ ਦੀਆਂ ਬਦਲਵੀਆਂ ਫ਼ਸਲਾਂ ਨੂੰ ਉਤਸ਼ਾਹਿਤ ਕਰਨ...

Read more

ਪੰਜਾਬ ‘ਚ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ, RBI ਨੇ ਦਿੱਤੀ 29000 ਕਰੋੜ ਦੇ CCL ਨੂੰ ਮਨਜ਼ੂਰੀ

Wheat Procurement in Punjab: ਪੰਜਾਬ ਸਰਕਾਰ ਦੀਆੰ ਲਗਾਤਾਰ ਕੋਸ਼ਿਸ਼ਾਂ ਦਾ ਚੰਗਾ ਨਤੀਜਾ ਨਿਕਲਿਆ ਹੈ। ਦੱਸ ਦਈਏ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾੰ ਮਗਰੋਂ ਆਖਰਕਾਰ ਭਾਰਤੀ ਰਿਜ਼ਰਵ ਬੈਂਕ (RBI) ਨੇ ਹਾੜੀ ਦੇ...

Read more

Weather Forecast: ਇੱਕ ਵਾਰ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਇਨ੍ਹਾਂ ਸੂਬਿਆਂ ‘ਚ ਮੀਂਹ ਦੀ ਸੰਭਾਵਨਾ, ਜਾਣੋ ਦੇਸ਼ ਭਰ ਦੇ ਮੌਸਮ ਦਾ ਹਾਲ

Weather Update, 28 March, 2023: ਦੇਸ਼ ਭਰ ਦੇ ਸਾਰੇ ਸੂਬਿਆਂ ਦਾ ਮੌਸਮ ਇੱਕ ਵਾਰ ਫਿਰ ਯੂ-ਟਰਨ ਲੈਣ ਵਾਲਾ ਹੈ। ਮੌਸਮ ਵਿਭਾਗ ਮੁਤਾਬਕ 29 ਮਾਰਚ ਤੋਂ ਉੱਤਰ ਪੱਛਮੀ ਭਾਰਤ ਦੇ ਕਈ...

Read more

ਸੀਐਮ ਮਾਨ ਵੱਲੋਂ ਕਿਸਾਨਾਂ ਲਈ ਵੱਡਾ ਐਲਾਨ, ਸਹਿਕਾਰੀ ਸਭਾਵਾਂ ਦੀ ਲਿਮਿਟ ਭਰਨ ਤੋਂ ਇਸ ਸਾਲ ਦਿੱਤੀ ਗਈ ਛੋਟ

ਫਾਈਲ ਫੋਟੋ

Punjab CM for Farmers: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਦੀ ਫੀਸ ਭਰਨ ਤੋਂ ਛੋਟ ਦੇ ਦਿੱਤੀ ਹੈ। ਉਨ੍ਹਾਂ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਨੁਕਸਾਨੀ...

Read more

ਮਾਨ ਸਰਕਾਰ ਦਾ ਕਿਸਾਨਾਂ ਨੂੰ ਇੱਕ ਹੋਰ ਵੱਡਾ ਤੋਹਫ਼ਾ, 1 ਅਪ੍ਰੈਲ ਤੋਂ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਾ ਐਲਾਨ

Bhagwant Mann Appeal to Farmers: ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ...

Read more

Weather Update: ਕੁਝ ਦਿਨ ਦੀ ਰਾਹਤ ਮਗਰੋਂ, IMD ਮੁਤਾਬਕ ਇਸ ਦਿਨ ਤੋਂ ਫਿਰ ਹੋਵੇਗੀ ਬਾਰਿਸ਼, ਜਾਣੋ ਪੰਜਾਬ-ਚੰਡੀਗੜ੍ਹ ਦੇ ਮੌਸਮ ਦਾ ਹਾਲ

Weather Report, 27th March 2023: ਉੱਤਰੀ ਭਾਰਤ 'ਚ ਪਿਛਲੇ ਹਫ਼ਤੇ ਹੋਈ ਬਾਰਸ਼ ਕਾਰਨ ਵੱਧ ਤੋਂ ਵੱਧ ਤਾਪਮਾਨ ਹੇਠਾਂ ਆ ਗਿਆ ਹੈ। ਉੱਤਰ ਪ੍ਰਦੇਸ਼, ਹਰਿਆਣਾ ਸਮੇਤ ਦਿੱਲੀ-ਐਨਸੀਆਰ ਵਿੱਚ ਮੌਸਮ ਸੁਹਾਵਣਾ ਬਣਿਆ...

Read more
Page 29 of 50 1 28 29 30 50