Satish Kaushik Dies of Heart Attack: ਫਿਲਮ ਨਿਰਦੇਸ਼ਕ ਸਤੀਸ਼ ਕੌਸ਼ਿਕ ਦੀ ਮੌਤ ਦਾ ਕਾਰਨ ਸਾਹਮਣੇ ਆ ਗਿਆ ਹੈ। ਪੋਸਟਮਾਰਟਮ ਰਿਪੋਰਟ ਵਿੱਚ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਗਿਆ ਹੈ। ਉਸ ਦੇ ਖੂਨ ਦੇ ਨਮੂਨੇ ਵਿਚ ਸ਼ਰਾਬ ਦਾ ਕੋਈ ਸਬੂਤ ਨਹੀਂ ਮਿਲਿਆ। ਲਾਸ਼ ‘ਤੇ ਕੋਈ ਸ਼ੱਕੀ ਨਿਸ਼ਾਨ ਵੀ ਨਹੀਂ ਮਿਲਿਆ। ਸਤੀਸ਼ ਕੌਸ਼ਿਕ ਦੇ ਖੂਨ ਦੇ ਨਮੂਨੇ ਨੂੰ ਵਿਸੇਰਾ ਟੈਸਟ ਲਈ ਲੈਬ ਭੇਜ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h