ਮੰਗਲਵਾਰ, ਜੂਨ 30, 2026 04:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹੁਸ਼ਿਆਰਪੁਰ ’ਚ 140 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ ਸੀ.ਬੀ.ਜੀ. ਪ੍ਰਾਜੈਕਟ

by Gurjeet Kaur
ਸਤੰਬਰ 25, 2023
in ਪੰਜਾਬ
0
  20 ਟਨ ਪ੍ਰਤੀ ਦਿਨ ਸਮਰੱਥਾ ਵਾਲਾ ਪ੍ਰਾਜੈਕਟ ਸਾਲਾਨਾ 49,350 ਮੀਟਰਕ ਟਨ ਖੇਤੀ ਰਹਿੰਦ-ਖੂੰਹਦ, ਉਦਯੋਗਿਕ/ਮਿਉਂਸਪਲ ਵੇਸਟ ਦੀ ਕਰੇਗਾ ਖਪਤ
  ਪ੍ਰਾਜੈਕਟ ਦੇ ਇਸ ਸਾਲ ਦੇ ਅੰਤ ਤੱਕ ਕਾਰਜਸ਼ੀਲ ਹੋਣ ਦੀ ਸੰਭਾਵਨਾ
ਸੂਬੇ ਵਿੱਚ ਕਿਫਾਇਤੀ ਦਰਾਂ ‘ਤੇ ਗਰੀਨ ਊਰਜਾ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 140 ਕਰੋੜ ਰੁਪਏ ਦੀ ਲਾਗਤ ਨਾਲ ਕੰਪਰੈੱਸਡ ਬਾਇਓ-ਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕੀਤਾ ਜਾਵੇਗਾ।
ਇਸ ਪ੍ਰਾਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ   ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਰੋਟੀ ਵਿਖੇ ਪ੍ਰਤੀ ਦਿਨ 20 ਟਨ ਤੋਂ ਵੱਧ ਸੀ.ਬੀ.ਜੀ. ਸਮਰੱਥਾ ਵਾਲਾ ਪ੍ਰਾਜੈਕਟ ਅਲਾਟ ਕੀਤਾ ਹੈ। ਇਸ ਪ੍ਰਾਜੈਕਟ ਦੇ ਦਸੰਬਰ 2023 ਤੱਕ ਚਾਲੂ ਹੋਣ ਦੀ ਸੰਭਾਵਨਾ ਹੈ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸੀ.ਬੀ.ਜੀ. ਪਲਾਂਟ ਲਈ ਤਕਰੀਬਨ 40 ਏਕੜ ਜ਼ਮੀਨ ਰੱਖੀ ਗਈ ਹੈ ਅਤੇ ਇਹ ਪਲਾਂਟ ਸਾਲਾਨਾ ਲਗਭਗ 49,350 ਮੀਟਰਕ ਟਨ ਖੇਤੀ ਰਹਿੰਦ-ਖੂੰਹਦ, ਉਦਯੋਗਿਕ/ਮਿਉਂਸਪਲ ਵੇਸਟ ਅਤੇ ਪ੍ਰੈਸ ਮੱਡ ਦੀ ਖਪਤ ਕਰਨ ਤੋਂ ਇਲਾਵਾ ਪ੍ਰਤੀ ਦਿਨ 91 ਟਨ ਜੈਵਿਕ ਖਾਦ ਵੀ ਪੈਦਾ ਕਰੇਗਾ। ਇਸ ਪ੍ਰੋਜੈਕਟ ਨਾਲ ਸਿੱਧੇ ਜਾਂ ਅਸਿੱਧੇ ਤੌਰ ’ਤੇ ਲਗਭਗ 200 ਵਿਅਕਤੀਆਂ ਨੂੰ ਰੋਜ਼ਗਾਰ ਵੀ ਮਿਲੇਗਾ।
 ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਕਿਸਾਨਾਂ ਲਈ ਮਾਲੀਏ ਦਾ ਵਾਧੂ ਸਰੋਤ ਪੈਦਾ ਕਰਨ ਦੇ ਨਾਲ-ਨਾਲ ਸਸਤੀ ਗਰੀਨ ਊਰਜਾ ਦੀ ਉਪਲਬਧਤਾ, ਖੇਤੀ ਰਹਿੰਦ-ਖੂੰਹਦ, ਪਸ਼ੂਆਂ ਦੇ ਗੋਹੇ ਅਤੇ ਮਿਉਂਸਪਲ ਠੋਸ ਰਹਿੰਦ-ਖੂੰਹਦ ਦੀ ਬਿਹਤਰ ਵਰਤੋਂ ਨੂੰ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀ ਜਿੱਥੇ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ ਉਥੇ ਹੀ ਇਸ ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ।
Tags: aap ministeraman aroraMinister Aman Arorapro punjab tvpunjab government
Share207Tweet129Share52

Related Posts

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਜੂਨ 29, 2026

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਜੂਨ 29, 2026

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

ਨਵੀਂ ਇਲੈਕਟ੍ਰਿਕ ਵਾਹਨ ਨੀਤੀ 2026 ਦਿੱਲੀ ਵਿੱਚ ਹੋਈ ਸ਼ੁਰੂ; 1 ਜੁਲਾਈ ਤੋਂ ਹੋਵੇਗੀ ਲਾਗੂ

ਜੂਨ 29, 2026

ਜੈਪੁਰ ‘ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਤਿੰਨ ਮਜ਼ਦੂਰਾਂ ਦੀ ਮੌਤ ਅਤੇ ਕਈ ਮਲਬੇ ਹੇਠ ਫਸੇ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਮਹਾਰਾਸ਼ਟਰ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ ਦੋਸ਼ ‘ਚ 65 ਸਾਲਾ ਭੀਮਰਾਓ ਕਾਂਬਲੇ ਨੂੰ ਮੌਤ ਦੀ ਸਜ਼ਾ

ਜੂਨ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.