ਸ਼ਨੀਵਾਰ, ਮਾਰਚ 7, 2026 06:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ CBI ਦੀ ਛਾਪੇਮਾਰੀ, ਟਵੀਟ ਕਰ ਕਹੀ ਇਹ ਗੱਲ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ CBI ਦੀ ਛਾਪੇਮਾਰੀ, ਟਵੀਟ ਕਰ ਕਹੀ ਇਹ ਗੱਲ

by propunjabtv
ਅਗਸਤ 19, 2022
in Featured, Featured News, ਦੇਸ਼
0

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸ਼ੁੱਕਰਵਾਰ ਸਵੇਰੇ ਸੀ. ਬੀ. ਆਈ. ਨੇ ਛਾਪੇਮਾਰੀ ਕੀਤੀ। ਇਸ ਗੱਲ ਦੀ ਜਾਣਕਾਰੀ ਖ਼ੁਦ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਸੀ. ਬੀ. ਆਈ. ਆਈ ਹੈ, ਉਨ੍ਹਾਂ ਦਾ ਸੁਆਗਤ ਹੈ, ਅਸੀਂ ਕੱਟੜ ਈਮਾਨਦਾਰ ਹਾਂ। ਲੱਖਾਂ ਬੱਚਿਆਂ ਦਾ ਭਵਿੱਖ ਬਣਾ ਰਹੇ ਹਾਂ। ਬਹੁਤ ਹੀ ਮੰਦਭਾਗਾ ਹੈ ਕਿ ਸਾਡੇ ਦੇਸ਼ ‘ਚ ਜੋ ਚੰਗਾ ਕੰਮ ਕਰਦਾ ਹੈ, ਉਸ ਨੂੰ ਇਸੇ ਤਰ੍ਹਾਂ ਪਰੇਸ਼ਾਨ ਕੀਤਾ ਜਾਂਦਾ ਹੈ, ਇਸ ਲਈ ਸਾਡਾ ਦੇਸ਼ ਅਜੇ ਤੱਕ ਨੰਬਰ-1 ਨਹੀਂ ਬਣ ਸਕਿਆ।

ਉਨ੍ਹਾਂ ਕਿਹਾ ਕਿ ਅਸੀਂ ਸੀ. ਬੀ. ਆਈ. ਦਾ ਸੁਆਗਤ ਕਰਦੇ ਹਾਂ ਅਤੇ ਉਹ ਜਾਂਚ ‘ਚ ਪੂਰਾ ਸਹਿਯੋਗ ਦੇਣਗੇ ਤਾਂ ਜੋ ਸੱਚ ਜਲਦੀ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਹੁਣ ਤੱਕ ਮੇਰੇ ‘ਤੇ ਕਈ ਕੇਸ ਕੀਤੇ ਗਏ ਪਰ ਕੁੱਝ ਨਹੀਂ ਨਿਕਲਿਆ। ਇਸ ‘ਚੋਂ ਵੀ ਕੁੱਝ ਨਹੀਂ ਨਿਕਲੇਗਾ। ਦੇਸ਼ ‘ਚ ਚੰਗੀ ਸਿੱਖਿਆ ਲਈ ਮੇਰਾ ਕੰਮ ਰੋਕਿਆ ਨਹੀਂ ਜਾ ਸਕਦਾ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਹ ਲੋਕ ਦਿੱਲੀ ਦੀ ਸਿੱਖਿਆ ਅਤੇ ਸਿਹਤ ਦੇ ਸ਼ਾਨਦਾਰ ਕੰਮ ਤੋਂ ਪਰੇਸ਼ਾਨ ਹਨ। ਇਸ ਲਈ ਦਿੱਲੀ ਦੇ ਸਿਹਤ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਫੜਿਆ ਹੈ ਤਾਂ ਜੋ ਸਿੱਖਿਆ, ਸਿਹਤ ਦੇ ਚੰਗੇ ਕੰਮ ਰੋਕੇ ਜਾ ਸਕਣ।

Tags: Delhi Deputy Chief MinisterED RaidManish Sisodia
Share216Tweet135Share54

Related Posts

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

ਕਾਂਗਰਸ ਨੇ ਸਿਰਫ਼ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਉਤਸ਼ਾਹਿਤ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 7, 2026

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

ਮਾਰਚ 7, 2026

ਵੱਡੀ ਖ਼ਬਰ : ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਰੀ

ਮਾਰਚ 7, 2026

ਜੰਗ ਦਾ ਅਸਰ : ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਭਾਰੀ ਵਾਧਾ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ, ਜਾਣੋ ਕਿੰਨਾ ਮਹਿੰਗਾ ਹੋਇਆ LPG ਸਿਲੰਡਰ

ਮਾਰਚ 7, 2026
Load More

Recent News

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

ਕਾਂਗਰਸ ਨੇ ਸਿਰਫ਼ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਉਤਸ਼ਾਹਿਤ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 7, 2026

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

ਮਾਰਚ 7, 2026

ਵੱਡੀ ਖ਼ਬਰ : ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਰੀ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.