ਬੁੱਧਵਾਰ, ਅਗਸਤ 12, 2026 03:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮਨੀਸ਼ ਸਿਸੋਦੀਆ ਦੇ ਘਰ CBI ਵੱਲੋਂ ਕੀਤੀ ਰੇਡ ‘ਤੇ ਬੋਲੇ CM ਮਾਨ, ਕਿਹਾ- ਇਸ ਤਰ੍ਹਾਂ ਦੇਸ਼ ਕਿਵੇਂ ਅੱਗੇ ਵਧੇਗਾ ?

ਮਨੀਸ਼ ਸਿਸੋਦੀਆ ਦੇ ਘਰ CBI ਵੱਲੋਂ ਕੀਤੀ ਰੇਡ 'ਤੇ ਬੋਲੇ CM ਮਾਨ, ਕਿਹਾ- ਇਸ ਤਰ੍ਹਾਂ ਦੇਸ਼ ਕਿਵੇਂ ਅੱਗੇ ਵਧੇਗਾ ?

by propunjabtv
ਅਗਸਤ 19, 2022
in Featured, Featured News, ਪੰਜਾਬ
0

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸ਼ੁੱਕਰਵਾਰ ਸਵੇਰੇ ਸੀ. ਬੀ. ਆਈ. ਨੇ ਛਾਪੇਮਾਰੀ ਕੀਤੀ। ਇਸ ਗੱਲ ਦੀ ਜਾਣਕਾਰੀ ਖ਼ੁਦ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਵੀ ਸਾਂਝੀ ਕੀਤੀ। ਜਿਸ ਤੋਂ ਬਾਅਦ ਪੰਜਾਬ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਇਕ ਟਵੀਟ ਦੇਖਣ ਨੂੰ ਮਿਲਿਆ ਹੈ ਜਿਸ ‘ਚ ਉਨ੍ਹਾਂ ਲਿਖਿਆ ਕਿ ਮਨੀਸ਼ ਸਿਸੋਦੀਆ ਆਜ਼ਾਦ ਭਾਰਤ ਦੇ ਸਰਵੋਤਮ ਸਿੱਖਿਆ ਮੰਤਰੀ ਹਨ। ਅੱਜ ਅਮਰੀਕਾ ਦੇ ਸਭ ਤੋਂ ਵੱਡੇ ਅਖਬਾਰ NYT ਨੇ ਪਹਿਲੇ ਪੰਨੇ ‘ਤੇ ਉਨ੍ਹਾ ਦੀ ਫੋਟੋ ਛਾਪੀ ਹੈ ਅਤੇ ਅੱਜ ਹੀ ਮੋਦੀ ਜੀ ਨੇ ਉਨ੍ਹਾਂ ਦੇ ਘਰ ਸੀ.ਬੀ.ਆਈ. ਭੇਜ ਦਿੱਤੀ। ਇਸ ਤਰ੍ਹਾਂ ਭਾਰਤ ਕਿਵੇਂ ਅੱਗੇ ਵਧੇਗਾ?

मनीष सिसोदिया आज़ाद भारत के सबसे बेहतरीन शिक्षा मंत्री हैं। आज US के सबसे बड़े अख़बार NYT ने फ़्रंट पेज पर उनकी फ़ोटो छापी। और आज ही मोदी जी ने उनके घर CBI भेज दी। ऐसे भारत कैसे आगे बढ़ेगा?

— Bhagwant Mann (@BhagwantMann) August 19, 2022

ਇਹ ਵੀ ਪੜ੍ਹੋ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ CBI ਦੀ ਛਾਪੇਮਾਰੀ, ਟਵੀਟ ਕਰ ਕਹੀ ਇਹ ਗੱਲ

ਇਸ ਤੋਂ ਪਹਿਲਾਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਵੀ ਕੁਝ ਟਵੀਟ ਸਾਂਝੇ ਕੀਤੇ ਗਏ ਸੀ ਜਿਸ ‘ਚ ਉਨ੍ਹਾਂ ਲਿਖਿਆ ਸੀ ਕਿ ਅਸੀਂ ਸੀ. ਬੀ. ਆਈ. ਦਾ ਸੁਆਗਤ ਕਰਦੇ ਹਾਂ ਅਤੇ ਉਹ ਜਾਂਚ ‘ਚ ਪੂਰਾ ਸਹਿਯੋਗ ਦੇਣਗੇ ਤਾਂ ਜੋ ਸੱਚ ਜਲਦੀ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਹੁਣ ਤੱਕ ਮੇਰੇ ‘ਤੇ ਕਈ ਕੇਸ ਕੀਤੇ ਗਏ ਪਰ ਕੁੱਝ ਨਹੀਂ ਨਿਕਲਿਆ। ਇਸ ‘ਚੋਂ ਵੀ ਕੁੱਝ ਨਹੀਂ ਨਿਕਲੇਗਾ। ਦੇਸ਼ ‘ਚ ਚੰਗੀ ਸਿੱਖਿਆ ਲਈ ਮੇਰਾ ਕੰਮ ਰੋਕਿਆ ਨਹੀਂ ਜਾ ਸਕਦਾ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਹ ਲੋਕ ਦਿੱਲੀ ਦੀ ਸਿੱਖਿਆ ਅਤੇ ਸਿਹਤ ਦੇ ਸ਼ਾਨਦਾਰ ਕੰਮ ਤੋਂ ਪਰੇਸ਼ਾਨ ਹਨ। ਇਸ ਲਈ ਦਿੱਲੀ ਦੇ ਸਿਹਤ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਫੜਿਆ ਹੈ ਤਾਂ ਜੋ ਸਿੱਖਿਆ, ਸਿਹਤ ਦੇ ਚੰਗੇ ਕੰਮ ਰੋਕੇ ਜਾ ਸਕਣ।

ਇਹ ਵੀ ਪੜ੍ਹੋ-ਰੋਪੜ ਜੇਲ ‘ਚ ਮੁਖਤਾਰ ਅੰਸਾਰੀ ਨੂੰ VIP ਟ੍ਰੀਟਮੈਂਟ ਦੇਣ ਦੀ ਜਾਂਚ ਪੂਰੀ, ਅਧਿਕਾਰੀਆਂ ਖਿਲਾਫ ਜਲਦ ਹੋਵੇਗੀ ਕਾਰਵਾਈ

ਇਸਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਸੀ ਕਿ ਅਸੀਂ ਕੱਟੜ ਈਮਾਨਦਾਰ ਹਾਂ ਤੇ ਲੱਖਾਂ ਬੱਚਿਆਂ ਦਾ ਭਵਿੱਖ ਬਣਾ ਰਹੇ ਹਾਂ। ਬਹੁਤ ਹੀ ਮੰਦਭਾਗਾ ਹੈ ਕਿ ਸਾਡੇ ਦੇਸ਼ ‘ਚ ਜੋ ਚੰਗਾ ਕੰਮ ਕਰਦਾ ਹੈ, ਉਸ ਨੂੰ ਇਸੇ ਤਰ੍ਹਾਂ ਪਰੇਸ਼ਾਨ ਕੀਤਾ ਜਾਂਦਾ ਹੈ, ਇਸ ਲਈ ਸਾਡਾ ਦੇਸ਼ ਅਜੇ ਤੱਕ ਨੰਬਰ-1 ਨਹੀਂ ਬਣ ਸਕਿਆ।

Tags: cbi raidcm mannManish Sisodia
Share318Tweet199Share80

Related Posts

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026
Load More

Recent News

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.