ਵੀਰਵਾਰ, ਅਗਸਤ 20, 2026 08:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

CBSE ਦਾ ਵੱਡਾ ਐਲਾਨ,10ਵੀਂ ਜਮਾਤ ਦੇ ਨਤੀਜੇ ਮਗਰੋਂ ਵਿਦਿਆਰਥੀਆਂ ਨੂੰ ਨਹੀਂ ਮੁਹੱਈਆ ਹੋਵੇਗੀ ਇਹ ਸਹੂਲਤ

by propunjabtv
ਮਈ 26, 2021
in ਦੇਸ਼
0

ਕੋਰੋਨਾ ਵਾਈਰਸ ਦੇ ਆਉਣ ਨਾਲ ਬੱਚਿਆ ਦੀ ਪੜਾਈ ਨੁੂੰ ਲੈ ਕੇ  ਕਿਸੇ ਨਾ ਕਿਸੇ ਬੋਰਡ ਵੱਲੋਂ ਹਰ ਰੋਜ਼ ਨਵੇਂ ਐਲਾਨ ਕੀਤੇ ਜਾਂਦੇ ਹਨ| ਹਾਲੀ ਦੇ ਵਿੱਚ CBSE ਬੋਰਡ ਵੱਲੋਂ ਇੱਕ ਐਲਾਨ ਕੀਤਾ ਗਿਆ ਹੈ| ਦੱਸਣਯੋਗ ਹੈ ਕਿ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਵੱਲੋਂ 10ਵੀਂ ਜਮਾਤ ਦਾ ਨਤੀਜਾ ਜੁਲਾਈ ਮਹੀਨੇ ’ਚ ਐਲਾਨੇ ਜਾਣ ਦੀ ਸੰਭਾਵਨਾ ਹੈ, ਜਿਸ ਸਬੰਧੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਮਨ ’ਚ ਸੀ. ਬੀ. ਐੱਸ. ਈ. ਵੱਲੋਂ ਜਾਰੀ ਐੱਫ. ਏ. ਕਿਊ. ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਦਸਵੀਂ ਜਮਾਤ ਦਾ ਨਤੀਜਾ ਬੋਰਡ ਨੋਟੀਫਿਕੇਸ਼ਨ ਵੱਲੋਂ ਵਿਕਸਿਤ ਇਕ ਆਬਜੈਕਟਿਵ ਕ੍ਰਾਈਟੇਰੀਅਨ ਦੇ ਆਧਾਰ ’ਤੇ ਐਲਾਨਿਆ ਜਾਵੇਗਾ। ਜੇਕਰ ਕੋਈ ਵਿਦਿਆਰਥੀ ਸਕੂਲ ਵੱਲੋਂ ਕਰਵਾਈ ਕਿਸੇ ਵੀ ਅਸੈੱਸਮੈਂਟ ਵਿਚ ਹਾਜ਼ਰ ਨਹੀਂ ਹੁੰਦਾ ਤਾਂ ਸਕੂਲ ਇਕ ਆਫਲਾਈਨ/ਆਨਲਾਈਨ ਜਾਂ ਇਕ ਟੈਲੀਫੋਨਿਕ ਵਨ-ਟੂ-ਵਨ ਅਸੈੱਸਮੈਂਟ ਕੰਡਕਟ ਕਰ ਸਕਦਾ ਹੈ ਅਤੇ ਰਿਕਮੈਂਡੇਸ਼ਨ ਨੂੰ ਪ੍ਰਮਾਣਿਤ ਕਰਨ ਲਈ ਡਾਕੂਮੈਂਟਰੀ ਐਵੀਡੈਂਸ ਰਿਕਾਰਡ ਕਰ ਸਕਦਾ ਹੈ। ਵਿਦਿਆਰਥੀਆਂ ਨੂੰ ਇਸ ਆਧਾਰ ’ਤੇ ਆਬਜੈਕਟੀਵਲੀ ਅਸੈੱਸਮੈਂਟ ਕੀਤੀ ਜਾ ਸਕਦੀ ਹੈ। ਜੇਕਰ ਕੋਈ ਵੀ ਵਿਦਿਆਰਥੀ ਜੋ ਦਿੱਤੇ ਗਏ ਅੰਕਾਂ ਤੋਂ ਸੰਤੁਸ਼ਟ ਨਹੀਂ ਹੈ ਤਾਂ ਉਸ ਨੂੰ ਸੀ. ਬੀ. ਐੱਸ. ਈ. ਵੱਲੋਂ ਪ੍ਰੀਖਿਆ ਲੈਣ ਲਈ ਹਾਲਾਤ ਮੁਤਾਬਕ ਹੋਣ ’ਤੇ ਐਗਜ਼ਾਮ ਵਿਚ ਬੈਠਣ ਦਾ ਮੌਕਾ ਦਿੱਤਾ ਜਾਵੇਗਾ।ਖ-ਵੱਖ ਤਰ੍ਹਾਂ ਦੇ ਸਵਾਲ ਚੱਲ ਰਹੇ ਹਨ। ਇਨ੍ਹਾਂ ਸਵਾਲਾਂ ਸਬੰਧੀ ਬੱਚਿਆਂ ਵੱਲੋਂ ਬੋਰਡ ਨੂੰ ਈ-ਮੇਲ ਵੀ ਭੇਜੀਆਂ ਜਾ ਰਹੀਆਂ ਹਨ। ਇਨ੍ਹਾਂ ਸਵਾਲਾਂ ਦਾ ਜਵਾਬ ਦੇਣ ਲਈ ਬੋਰਡ ਨੇ ‘ਐੱਫ. ਏ. ਕਿਊ’ (ਫਾਰ ਐਨੀ ਇਨਕੁਆਰੀ) ਜਾਰੀ ਕੀਤਾ ਹੈ, ਜਿਸ ਵਿਚ ਬੋਰਡ ਨੇ ਸਪੱਸ਼ਟ ਕਰ ਦਿੱਤਾ ਹੈ ਕਿ 10ਵੀਂ ਜਮਾਤ ਦੇ ਨਤੀਜੇ ਐਲਾਨੇ ਜਾਣ ਉਪਰੰਤ ਜੇਕਰ ਕੋਈ ਬੱਚਾ ਆਪਣੀ ਆਂਸਰ ਸ਼ੀਟ ਦੇਖਣਾ ਚਾਹੁੰਦਾ ਹੋਵੇ ਤਾਂ ਉਸ ਦੇ ਲਈ ਅਜਿਹੀ ਕੋਈ ਸਹੂਲਤ ਮੁਹੱਈਆ ਨਹੀਂ ਹੋਵੇਗੀ। ਦੱਸ ਦੇਈਏ ਕਿ ਸੀ. ਬੀ. ਐੱਸ. ਈ. ਨੇ 10ਵੀਂ ਜਮਾਤ ਦੇ ਨਤੀਜੇ ਕੰਪਿਊਟੇਸ਼ਨ ਲਈ ਮਾਰਕਸ ਡਿਸਟ੍ਰੀਬਿਊਸ਼ਨ ਫਾਰਮੂਲਾ ਜਾਰੀ ਕੀਤਾ ਸੀ।ਬੋਰਡ ਵੱਲੋਂ ਇਹ ਵੀ ਦੱਸਿਆ ਗਿਆ ਹੈ ਕਿ ਸਕੂਲਾਂ ਦੀ ਸਹੂਲਤ ਲਈ, ਸੀ. ਬੀ. ਐੱਸ. ਈ. ਇਕ ਆਨਲਾਈਨ ਸਿਸਟਮ ਪ੍ਰਦਾਨ ਕਰੇਗਾ, ਜਿਸ ਵਿਚ ਸਕੂਲ ਅੰਕ ਦਰਜ ਕਰ ਸਕਦੇ ਹਨ ਅਤੇ ਜਾਂਚ ਸਕਦੇ ਹਨ ਕਿ ਦਿੱਤੇ ਗਏ ਅੰਕ ਇਤਿਹਾਸਕ ਵੰਡ ਦੇ ਮੁਤਾਬਕ ਹਨ ਜਾਂ ਨਹੀਂ। ਜੇਕਰ ਕੋਈ ਮਿਸਮੈਚ ਮਿਲਦਾ ਹੈ ਤਾਂ ਨਤੀਜਾ ਕਮੇਟੀ ਨੂੰ ਇਕ ਆਬਜੈਕਟਿਵ ਕ੍ਰਾਈਟੇਰੀਆ ਮੁਤਾਬਕ ਜਿਵੇਂ ਵੀ ਕੇਸ ਹੋਵੇ, ਮਾਰਕਸ ਨੂੰ ਰਿਵਾਈਜ਼ ਕਰਨਾ ਹੋਵੇਗਾ ਅਤੇ ਇਕ ਵਾਰ ਜਦੋਂ ਨਤੀਜਾ ਕਮੇਟੀ ਟੈਸਟ ਜਾਂ ਪ੍ਰੀਖਿਆਵਾਂ ਦੇ ਆਧਾਰ ’ਤੇ ਅੰਕਾਂ ਨੂੰ ਫਾਈਨਲ ਰੂਪ ਦੇਵੇ ਤਾਂ ਉਸ ਨੂੰ ਇਹ ਯਕੀਨੀ ਕਰਨਾ ਹੋਵੇਗਾ ਕਿ ਵਿਦਿਆਰਥੀਆਂ ਦੇ ਮਾਰਕਸ ਬੋਰਡ ਵੱਲੋਂ ਦਿੱਤੇ ਗਏ ਅੰਕਾਂ ਨੂੰ ਫਾਈਨਲ ਰੂਪ ਦੇ ਦੇਵੇਗੀ ਤਾਂ ਉਸ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਵਿਦਿਆਰਥੀਆਂ ਦੇ ਮਾਰਕਸ ਬੋਰਡ ਵੱਲੋਂ ਦਿੱਤੇ ਗਏ ਅੰਕਾਂ ਦੀ ਵੰਡ ਦੇ ਨਾਲ ਸੰਰੇਖਿਤ ਹੋਣ।

Tags: 10th-class-results10THCBSECBSE
Share201Tweet126Share50

Related Posts

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026
Load More

Recent News

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.