ਮੰਗਲਵਾਰ, ਮਾਰਚ 17, 2026 12:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

CBSE 12th Result 2023 Date: ਜਾਣੋ ਸੀਬੀਐਸਈ 12ਵੀਂ ਦਾ ਨਤੀਜਾ ਕਦੋਂ ਜਾਰੀ ਕੀਤਾ ਜਾ ਸਕਦਾ ਹੈ? ਇੱਥੇ ਅੱਪਡੇਟ ਹੈ

CBSE Board Result 2023: 16 ਲੱਖ ਤੋਂ ਵੱਧ ਵਿਦਿਆਰਥੀ ਸੀਬੀਐਸਈ 12ਵੀਂ ਬੋਰਡ ਦੇ ਨਤੀਜੇ ਦੀ ਉਡੀਕ ਕਰ ਰਹੇ ਹਨ। ਸੀਬੀਐਸਈ 12ਵੀਂ ਬੋਰਡ ਦਾ ਨਤੀਜਾ ਜਾਰੀ ਹੋਣ ਤੋਂ ਬਾਅਦ, ਵਿਦਿਆਰਥੀ ਸੀਬੀਐਸਈ ਦੀ ਅਧਿਕਾਰਤ ਵੈੱਬਸਾਈਟ 'ਤੇ ਆਪਣਾ ਨਤੀਜਾ ਦੇਖ ਸਕਣਗੇ।

by ਮਨਵੀਰ ਰੰਧਾਵਾ
ਅਪ੍ਰੈਲ 23, 2023
in ਸਿੱਖਿਆ
0

CBSE Board 10th, 12th Result 2023 Date: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਜਲਦੀ ਹੀ ਸੀਬੀਐਸਈ 12ਵੀਂ (ਇੰਟਰ) ਬੋਰਡ ਪ੍ਰੀਖਿਆ 2023 ਦਾ ਨਤੀਜਾ ਜਾਰੀ ਕਰੇਗਾ। ਇਸ ਸਾਲ 16 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸੀਬੀਐਸਈ ਬੋਰਡ ਤੋਂ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਹੈ। ਇਹ ਸਾਰੇ ਵਿਦਿਆਰਥੀ ਆਪਣੇ ਨਤੀਜੇ ਦਾ ਇੰਤਜ਼ਾਰ ਕਰ ਰਹੇ ਹਨ, ਜੋ ਜਲਦੀ ਹੀ ਖ਼ਤਮ ਹੋਣ ਵਾਲਾ ਹੈ। ਇੱਕ ਵਾਰ ਨਤੀਜਾ ਜਾਰੀ ਹੋਣ ਤੋਂ ਬਾਅਦ, ਵਿਦਿਆਰਥੀ ਆਪਣੇ ਨਤੀਜੇ CBSE ਦੀ ਅਧਿਕਾਰਤ ਵੈੱਬਸਾਈਟ results.cbse.nic.in ਜਾਂ cbse.gov.in ‘ਤੇ ਦੇਖ ਸਕਣਗੇ।

ਕਦੋਂ ਆਵੇਗਾ CBSE ਬੋਰਡ 12ਵੀਂ ਦਾ ਨਤੀਜਾ?

ਮੀਡੀਆ ਰਿਪੋਰਟਾਂ ਮੁਤਾਬਕ, ਬੋਰਡ ਮਈ ਦੇ ਆਖਰੀ ਹਫ਼ਤੇ ਜਾਂ ਜੂਨ ਦੇ ਪਹਿਲੇ ਹਫ਼ਤੇ CBSE 12ਵੀਂ ਬੋਰਡ ਦਾ ਨਤੀਜਾ ਜਾਰੀ ਕਰ ਸਕਦਾ ਹੈ। ਨਤੀਜਾ ਜਾਰੀ ਕਰਨ ਤੋਂ ਪਹਿਲਾਂ, ਬੋਰਡ ਆਉਣ ਵਾਲੇ ਦਿਨਾਂ ਵਿੱਚ ਰਿਲੀਜ਼ ਦੀ ਮਿਤੀ ਤੇ ਸਮੇਂ ਦਾ ਐਲਾਨ ਕਰੇਗਾ। CBSE ਆਪਣੇ ਅਧਿਕਾਰਤ ਫੇਸਬੁੱਕ ਪੇਜ ਅਤੇ ਟਵਿੱਟਰ ਅਕਾਊਂਟ ਰਾਹੀਂ ਨਤੀਜਾ ਜਾਰੀ ਕਰਨ ਦੀ ਮਿਤੀ ਬਾਰੇ ਜਾਣਕਾਰੀ ਦੇਵੇਗਾ।

ਫਿਲਹਾਲ, ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਨਵੀਨਤਮ ਜਾਣਕਾਰੀ ਲਈ ਸੋਸ਼ਲ ਮੀਡੀਆ ਹੈਂਡਲ ਅਤੇ ਬੋਰਡ ਦੀ ਵੈੱਬਸਾਈਟ ‘ਤੇ ਨਜ਼ਰ ਰੱਖਣ। ਨਤੀਜੇ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਅਫਵਾਹ ਤੋਂ ਸਾਵਧਾਨ ਰਹੋ।

CBSE 12th Result 2023: ਇੱਥੇ ਦੇਖੋ ਕਿ ਨਤੀਜਾ ਕਿਵੇਂ ਚੈੱਕ ਕੀਤਾ ਜਾ ਸਕਦਾ ਹੈ-

ਸਟੈਪ 1: ਨਤੀਜਾ ਜਾਰੀ ਹੋਣ ਤੋਂ ਬਾਅਦ, CBSE ਦੀ ਅਧਿਕਾਰਤ ਵੈੱਬਸਾਈਟ results.cbse.nic.in ਜਾਂ cbse.gov.in ‘ਤੇ ਜਾਓ।
ਸਟੈਪ 2: ਹੋਮ ਪੇਜ ‘ਤੇ, ‘CBSE 12ਵੀਂ ਦੇ ਨਤੀਜੇ ਡਾਇਰੈਕਟ ਲਿੰਕ’ ‘ਤੇ ਕਲਿੱਕ ਕਰੋ।
ਸਟੈਪ 3: ਲੌਗਇਨ ਪਜ਼ ਓਪਨ ਹੋ ਜਾਵੇਗਾ, ਇੱਥੇ ਆਪਣਾ ਰੋਲ ਨੰਬਰ ਤੇ ਜਨਮ ਮਿਤੀ ਦਰਜ ਕਰੋ।
ਸਟੈਪ 4: ਤੁਹਾਡਾ ਸੀਬੀਐਸਈ ਬੋਰਡ ਨਤੀਜਾ ਸਕ੍ਰੀਨ ‘ਤੇ ਖੁੱਲ੍ਹੇਗਾ, ਇਸ ਦੀ ਜਾਂਚ ਕਰੋ।
ਸਟੈਪ 5: ਵਿਦਿਆਰਥੀ ਇੱਥੋਂ ਨਤੀਜੇ ਦੀ ਡਿਜੀਟਲ ਕਾਪੀ ਡਾਊਨਲੋਡ ਕਰਕੇ ਆਪਣੇ ਕੋਲ ਰੱਖ ਸਕਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: CBSECBSE 12th ResultCBSE Board 10th and 12th ResultCBSE ResultCentral Board of Secondary EducationEducation Newspro punjab tvpunjabi newsResult of CBSE
Share214Tweet134Share53

Related Posts

CBSE ਬੋਰਡ ਨੇ ਕੀਤਾ ਵੱਡਾ ਐਲਾਨ, ਬਦਲਿਆ ਇਹ ਨਿਯਮ

ਮਾਰਚ 14, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਚੰਡੀਗੜ੍ਹ ਦੇ ਪ੍ਰਸ਼ਾਸਕ ਗ਼ੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਦੀ ‘ਆਪਣੀ ਮੰਡੀ’ ਦੇ ਬੁਨਿਆਦੀ ਢਾਂਚੇ ਦੇ ਸੁਧਾਰ ਸਬੰਧੀ ਸਾਂਝੀ ਮੀਟਿੰਗ ਅਤੇ ਐਕਸ਼ਨ ਪਲਾਨ ਬਣਾਉਣ ਦਾ ਦਿੱਤਾ ਨਿਰਦੇਸ਼

ਮਾਰਚ 6, 2026

ਵਿਸਤੋਸੋ 2026: ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਰੰਗਾਂ-ਰੌਣਕਾਂ ਨਾਲ ਭਰਿਆ ਸਾਲਾਨਾ ਕਲਚਰਲ ਫੈਸਟ

ਮਾਰਚ 3, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਫਰਵਰੀ 22, 2026
Load More

Recent News

Demo Tower Rush Action Game 38

ਮਾਰਚ 17, 2026

2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਬਣਾਏ ਜਾਣਗੇ ਨਵੇਂ ਟਾਇਲਟ : ਡਾ. ਬਲਜੀਤ ਕੌਰ

ਮਾਰਚ 16, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਦੋ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਮਾਰਚ 16, 2026

ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਮਾਰਚ 16, 2026

CM ਮਾਨ ਨੇ ਪੰਜਾਬ ‘ਚ ‘ਆਪ’ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ Booklet ਕੀਤੀ ਜਾਰੀ, ਕਿਹਾ . . .

ਮਾਰਚ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.