ਸ਼ਨੀਵਾਰ, ਸਤੰਬਰ 12, 2026 03:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

CBSE 12ਵੀਂ ਬੋਰਡ ਪ੍ਰੀਖਿਆਵਾਂ ‘ਤੇ ਸੁਪਰੀਮ ਕੋਰਟ ਦੀ ਸੁਣਵਾਈ ਮੁਲਤਵੀ

by propunjabtv
ਮਈ 31, 2021
in ਦੇਸ਼
0

ਦੇਸ਼ ਭਰ ‘ਚ ਕੋਰੋਨਾ ਵਾਇਰਸ ਮਹਾਮਾਰੀ ਦੇ ਸੰਕਟ ਦਰਮਿਆਨ ਸੈਂਟਰਲ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐੱਸ.ਈ.) ਅਤੇ ਆਈ.ਸੀ.ਐੱਸ.ਈ. ਦੀ 12ਵੀਂ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੁਣਵਾਈ 3 ਜੂਨ ਤੱਕ ਮੁਲਤਵੀ ਕਰ ਦਿੱਤੀ ਹੈ। ਪਟੀਸ਼ਨਕਰਤਾ ਨੇ ਭਾਰਤ ‘ਚ ਕੋਰੋਨਾ ਦੀ ਮੌਜੂਦਾ ਸਥਿਤੀ ਦਰਮਿਆਨ ਹੋਣ ਵਾਲੀਆਂ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਹੈ।

ਸੀ.ਬੀ.ਐੱਸ.ਈ.-ਆਈ.ਸੀ.ਐੱਸ.ਈ. ਦੀ 12ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਵੀਰਵਾਰ ਯਾਨੀ 3 ਜੂਨ ਤੱਕ ਲਈ ਟਾਲ ਦਿੱਤੀ ਗਈ ਹੈ। ਕੋਰਟ ਨੇ ਇਸ ਮਾਮਲੇ ‘ਚ ਸਰਕਾਰ ਨੂੰ ਫ਼ੈਸਲਾ ਲੈਣ ਲਈ ਸਮਾਂ ਦਿੱਤਾ ਹੈ। ਕੋਰਟ ਨੇ ਕਿਹਾ ਕਿ ਪਿਛਲੇ ਸਾਲ ਤੋਂ ਵੱਖਰੀ ਨੀਤੀ ਬਣਾਓ ਤਾਂ ਉਸ ਦੀ ਉੱਚਿਤ ਵਜ੍ਹਾ ਹੋਣੀ ਚਾਹੀਦੀ ਹੈ। ਦੱਸਣਯੋਗ ਹੈ ਕਿ ਪਿਛਲੇ ਸਾਲ ਪ੍ਰੀਖਿਆ ਮੁਲਤਵੀ ਹੋਣ ਤੋਂ ਪਹਿਲਾਂ ਜੋ ਪੇਪਰ ਹੋ ਚੁੱਕੇ ਸਨ, ਉਨ੍ਹਾਂ ਦੇ ਔਸਤ ਦੇ ਆਧਾਰ ‘ਤੇ ਨਤੀਜੇ ਐਲਾਨ ਗਏ ਸਨ।

ਜੱਜ ਨੇ ਸਰਕਾਰ ਨੂੰ ਕਿਹਾ ਕਿ ਤੁਸੀਂ ਫ਼ੈਸਲਾ ਲੈਣ ਲਈ ਆਜ਼ਾਦ ਹੋ। ਤੁਸੀਂ ਸਮਾਂ ਲਵੋ ਪਰ ਜੇਕਰ ਪਿਛਲੇ ਸਾਲ ਨਾਲੋਂ ਕੁੱਝ ਵੱਖਰਾ ਫ਼ੈਸਲਾ ਲਵੋ ਤਾਂ ਉਸ ਦੀ ਉੱਚਿਤ ਵਜ੍ਹਾ ਹੋਣੀ ਚਾਹੀਦੀ। ਇਸ ‘ਤੇ ਐਟਾਰਨੀ ਨੇ ਆਪਣੇ ਪੱਖ ‘ਚ ਕਿਹਾ ਕਿ ਪਿਛਲੇ ਸਾਲ ਲਾਕਡਾਊਨ ਤੋਂ ਪਹਿਲਾਂ ਕੁਝ ਪੇਪਰ ਹੋ ਚੁਕੇ ਸਨ। ਉਦੋਂ ਸਥਿਤੀ ਵੱਖਰੀ ਸੀ। ਫਿਰ ਜੱਜ ਨੇ ਕਿਹਾ ਕਿ ਅਸੀਂ ਹੁਣ ਵਿਸਥਾਰ ਨਾਲ ਨਹੀਂ ਜਾਣਾ ਚਾਹੁੰਦੇ। ਤੁਸੀਂ ਪਹਿਲਾਂ ਇਸ ਸਾਲ ਲਈ ਫ਼ੈਸਲਾ ਲਵੋ।

Share199Tweet124Share50

Related Posts

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026
Load More

Recent News

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.