ਮੰਗਲਵਾਰ, ਮਾਰਚ 10, 2026 09:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

CBSE 12ਵੀਂ ਦੇ ਵਿਦਿਆਰਥੀ ਇਸ ਕਾਰਨ ਹੋ ਸਕਦੇ ਨੇ ਫੇਲ,ਬੋਰਡ ਨੇ ਜਾਰੀ ਕੀਤੇ ਆਦੇਸ਼

by propunjabtv
ਜੁਲਾਈ 3, 2021
in ਦੇਸ਼, ਪੰਜਾਬ
0

ਕੋਰੋਨਾ ਮਹਾਮਾਰੀ ਦੌਰਾਨ CBSE 12ਵੀਂ ਰੱਦ ਕਰ ਦਿੱਤੀਆਂ ਗਈ ਸਨ| ਇਸ ਤੋਂ ਬਾਅਦ ਬੋਰਡ ਨੇ ਇੱਕ ਫਾਰਮੂਲਾ ਲਾਗੂ ਕੀਤਾ ਸੀ ਜਿਸ ਨਾਲ ਰਿਜੱਲਟ ਐਲਾਨਿਆ ਜਾਏਗਾ | ਇਸ ਦੇ ਵਿਚਾਲੇ ਹੀ ਕੁਝ ਵਿਦਿਆਰਥੀਆਂ ਲਈ ਬੁਰੀ ਖਬਰ ਆ ਰਹੀ ਹੈ| ਜਿਹੜੇ ਵਿਦਿਆਰਥੀ ਆਨਲਾਈਨ ਕਲਾਸਾਂ ਜਾਂ ਪ੍ਰੀ ਬੋਰਡ ਅਤੇ ਛਮਾਈਂ ਪ੍ਰੀਖਿਆਵਾਂ ਤੋਂ ਗਾਇਬ ਰਹੇ। ਬੋਰਡ ਨੇ ਅਜਿਹੇ ਵਿਦਿਆਰਥੀਆਂ ਨੂੰ ਪ੍ਰਮੋਟ ਨਾ ਕਰਨ ਦਾ ਫੈਸਲਾ ਕੀਤਾ ਹੈ।

ਸੀਬੀਐਸਈ ਦੁਆਰਾ ਜਾਰੀ ਕੀਤੇ ਸਰਕੂਲਰ ਵਿੱਚ ਇਹ ਕਿਹਾ ਗਿਆ ਹੈ ਕਿ ਆਨਲਾਈਨ ਕਲਾਸਾਂ ਵਿੱਚ ਸ਼ਾਮਲ ਨਾ ਹੋਣ ਵਾਲੇ ਜਾਂ ਪ੍ਰੀ ਬੋਰਡ ਅਤੇ ਛਮਾਈ ਪ੍ਰੀਖਿਆਵਾਂ ਵਿਚੋਂ ਗਾਇਬ ਰਹਿਣ ਵਾਲੇ ਵਿਦਿਆਰਥੀਆਂ ਨੂੰ ਗੈਰਹਾਜ਼ਰ ਮੰਨਿਆ ਜਾਏਗਾ।

ਬੋਰਡ ਤੈਅ ਕਰੇਗਾ ਕਿ ਅਜਿਹੇ ਵਿਦਿਆਰਥੀਆਂ ਨੂੰ ਇਮਤਿਹਾਨ ਦੇਣ ਦਾ ਵਿਕਲਪ ਮਿਲੇਗਾ ਜਾਂ ਨਹੀਂ। ਹੁਣ ਤੱਕ ਵਿਦਿਆਰਥੀ ਇਹ ਮੰਨ ਰਹੇ ਸਨ ਕਿ ਸਭ ਨੂੰ ਪਾਸ ਕਰ ਦਿੱਤਾ ਜਾਵੇਗਾ। ਅਜਿਹੀ ਸਥਿਤੀ ਵਿੱਚ ਲਾਪ੍ਰਵਾਹੀ ਕਰਨ ਵਾਲੇ ਵਿਦਿਆਰਥੀਆਂ ਲਈ ਇਹ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

ਸੀਬੀਐਸਈ ਵੱਲੋਂ ਸਕੂਲਾਂ ਨੂੰ ਭੇਜੇ ਗਏ ਸਰਕੂਲਰ ਵਿੱਚ ਇਹ ਕਿਹਾ ਗਿਆ ਹੈ ਕਿ ਉਹ ਵਿਦਿਆਰਥੀ ਜੋ ਸਾਲ ਭਰ ਸਕੂਲ ਨਾਲ ਸੰਪਰਕ ਵਿੱਚ ਨਹੀਂ ਸਨ, ਉਹ ਸਕੂਲ ਦੀ ਕਿਸੇ ਵੀ ਪ੍ਰੀਖਿਆ ਵਿੱਚ ਨਹੀਂ ਆਉਂਦੇ ਸਨ ਅਤੇ ਆਨਲਾਈਨ ਕਲਾਸਾਂ ਵਿੱਚ ਵੀ ਸ਼ਾਮਲ ਨਹੀਂ ਹੋਏ, ਉਹ ਗ਼ੈਰਹਾਜ਼ਰ ਮੰਨੇ ਜਾਣਗੇ।

ਸੀਬੀਐਸਈ ਦੇ ਸਰਕੂਲਰ ਵਿਚ ਕਿਹਾ ਗਿਆ ਹੈ ਕਿ ਸਕੂਲਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਗ਼ੈਰਹਾਜ਼ਰ ਵਜੋਂ ਦਰਸਾਏ ਗਏ ਵਿਦਿਆਰਥੀਆਂ ਦੇ ਨਤੀਜੇ ਜਾਰੀ ਨਾ ਕੀਤੇ ਜਾਣ। ਅਜਿਹੇ ਵਿਦਿਆਰਥੀਆਂ ਨੂੰ ਜ਼ੀਰੋ ਅੰਕ ਦੇ ਕੇ, ਉਨ੍ਹਾਂ ਦਾ ਡਾਟਾ ਜਮ੍ਹਾਂ ਨਹੀਂ ਕੀਤਾ ਜਾ ਸਕਦਾ।

ਦੱਸ ਦਈਏ ਕਿ ਸੀਬੀਐਸਈ ਨੇ 12ਵੀਂ ਦੇ ਅੰਕ ਅਪਲੋਡ ਕਰਨ ਲਈ ਆਪਣੇ ਪੋਰਟਲ ਉਤੇ ਲਿੰਕ ਨੂੰ ਐਕਟਿਵ ਕਰ ਦਿੱਤਾ ਹੈ। ਸਕੂਲਾਂ ਨੂੰ 5 ਜੁਲਾਈ ਤੱਕ ਥਿਊਰੀ ਦੇ ਅੰਕ ਅਪਲੋਡ ਕਰਨੇ ਪੈਣਗੇ,  ਜਦੋਂ ਕਿ 11ਵੀਂ ਦੇ ਅੰਕ ਅਪਲੋਡ ਕਰਨ ਦੀ ਆਖਰੀ ਤਰੀਕ 2 ਜੁਲਾਈ ਸੀ।

ਸੀਬੀਐਸਈ 12ਵੀਂ ਬੋਰਡ ਨਤੀਜੇ 31 ਜੁਲਾਈ 2021 ਨੂੰ ਜਾਂ ਇਸ ਤੋਂ ਪਹਿਲਾਂ ਸਾਰਣੀਗਤ, ਮਾਡਰੇਟ ਅਤੇ ਜਾਰੀ ਕੀਤਾ ਜਾਣਾ ਹੈ।

Tags: 12th examsboardCBSEresult
Share198Tweet124Share49

Related Posts

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 10, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 10, 2026

ਮੱਧ ਪੂਰਬ ਦੇ ਤਣਾਅ ਵਿਚਕਾਰ ਭਾਰਤ-ਯੂਏਈ ਉਡਾਣ ਇੰਡੀਗੋ ਦਾ ਵੱਡਾ ਅਪਡੇਟ

ਮਾਰਚ 9, 2026

ਯਾਤਰੀ ਨੇ ਜਹਾਜ ‘ਚ ਕੀਤਾ ਅਜਿਹਾ ਕੰਮ, ਪਤਾ ਲੱਗਦਿਆਂ ਹੀ ਮਚਿਆ ਹੜਕੰਪ

ਮਾਰਚ 9, 2026

ਭਾਰਤ ਨੇ ਜਿੱਤਿਆ ਤੀਜਾ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਦਾ ਖਿਤਾਬ; ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਜੇਤੂ ਟੀਮ ਨੂੰ ਦਿੱਤੀ ਵਧਾਈ

ਮਾਰਚ 9, 2026

ਪੰਜਾਬ ਦੀਆਂ ਕਿਹੜੀਆਂ ਔਰਤਾਂ ਨੂੰ ਮਿਲਣਗੇ 1000/-, ਕੀ ITR ਭਰਨ ਵਾਲੀਆਂ ਔਰਤਾਂ ਲੈ ਸਕਣਗੀਆਂ ਇਸ ਸਕੀਮ ਦਾ ਲਾਭ?

ਮਾਰਚ 9, 2026
Load More

Recent News

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 10, 2026

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 10, 2026

ਕੇਂਦਰ ਸਰਕਾਰ ਨੇ ਪੂਰੇ ਭਾਰਤ ਵਿੱਚ ਜਲ ਸੁਰੱਖਿਆ ਤੇ ਡਾਰਕ ਜ਼ੋਨ ਦੀ ਪੁਨਰ ਸੁਰਜੀਤੀ ਲਈ ਵੀਬੀ ਜੀ ਰਾਮ ਜੀ (ਮਨਰੇਗਾ) ਤਹਿਤ 2025-26 ਵਿੱਚ 32,000 ਕਰੋੜ ਰੁਪਏ ਦਾ ਬਜਟ ਕੀਤਾ ਜਾਰੀ: ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ

ਮਾਰਚ 9, 2026

ਬਿਨਾਂ ATM ਕਾਰਡ ਦੇ ਨਿਕਲ ਸਕਦਾ ਹੈ ATM ਚੋਂ ਕੈਸ਼, ਜਾਣੋ ਕੀ ਹੈ ਕਾਰਡ ਲੈੱਸ ਤਰੀਕਾ 

ਮਾਰਚ 9, 2026

ਮੱਧ ਪੂਰਬ ਦੇ ਤਣਾਅ ਵਿਚਕਾਰ ਭਾਰਤ-ਯੂਏਈ ਉਡਾਣ ਇੰਡੀਗੋ ਦਾ ਵੱਡਾ ਅਪਡੇਟ

ਮਾਰਚ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.