ਸ਼ੁੱਕਰਵਾਰ, ਅਗਸਤ 29, 2025 02:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

CBSE Result 2023: ਜਾਣੋ ਕਦੋਂ ਜਾਰੀ ਕੀਤੇ ਜਾ ਸਕਦੇ CBSE ਦੇ 10ਵੀਂ-12ਵੀਂ ਦੇ ਨਤੀਜੇ, ਇੱਥੇ ਦੇਖੋ ਤਾਜ਼ਾ ਅਪਡੇਟ

CBSE Result 2023: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਜਲਦੀ ਹੀ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 2023 ਦੇ ਨਤੀਜਿਆਂ ਦਾ ਐਲਾਨ ਕਰੇਗਾ।

by ਮਨਵੀਰ ਰੰਧਾਵਾ
ਅਪ੍ਰੈਲ 17, 2023
in ਸਿੱਖਿਆ
0

CBSE 10th, 12th Result 2023: ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (CBSE) 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 2023 ਦੇ ਨਤੀਜੇ ਉਨ੍ਹਾਂ ਦੀਆਂ ਅਧਿਕਾਰਤ ਨਤੀਜੇ ਵੈੱਬਸਾਈਟਾਂ ‘ਤੇ ਘੋਸ਼ਿਤ ਕਰੇਗਾ। ਇਸ ਤੋਂ ਇਲਾਵਾ ਸੀਬੀਐਸਈ ਦੇ ਨਤੀਜੇ ਡਿਜੀਲੌਕਰ ਅਤੇ ਹੋਰ ਵੈੱਬਸਾਈਟਾਂ ‘ਤੇ ਵੀ ਉਪਲਬਧ ਹੋਣਗੇ।

ਵਿਦਿਆਰਥੀ ਰੋਲ ਨੰਬਰ, ਸਕੂਲ ਨੰਬਰ, ਜਨਮ ਮਿਤੀ ਅਤੇ ਐਡਮਿਟ ਕਾਰਡ ਆਈਡੀ ਦੀ ਵਰਤੋਂ ਕਰਕੇ ਇਸਨੂੰ ਚੈੱਕ ਕਰ ਸਕਦੇ ਹਨ। ਪਿਛਲੇ ਸਾਲ ਦੀ ਤਰ੍ਹਾਂ, ਸੀਬੀਐਸਈ ਤੋਂ 10ਵੀਂ ਤੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੁਝ ਘੰਟਿਆਂ ਦੇ ਅੰਦਰ ਹੀ ਕੀਤੇ ਜਾਣ ਦੀ ਉਮੀਦ ਹੈ। ਨਤੀਜੇ ਦੀ ਮਿਤੀ ਤੇ ਸਮਾਂ ਅਧਿਕਾਰਤ ਵੈੱਬਸਾਈਟ ‘ਤੇ ਜਾਰੀ ਕੀਤਾ ਜਾਵੇਗਾ।

ਸੀਬੀਐਸਈ ਕਲਾਸ 10, 12 ਬੋਰਡ ਪ੍ਰੀਖਿਆ 2023 14 ਫਰਵਰੀ ਤੋਂ ਸ਼ੁਰੂ ਹੋ ਗਈ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 21 ਮਾਰਚ ਨੂੰ ਸਮਾਪਤ ਹੋਈਆਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 5 ਅਪ੍ਰੈਲ ਤੱਕ ਚੱਲੀਆਂ। ਇਸ ਸਾਲ 10ਵੀਂ ਅਤੇ 12ਵੀਂ ਜਮਾਤ ਲਈ ਕੁੱਲ 39 ਲੱਖ (38,83,710) ਯੋਗ ਵਿਦਿਆਰਥੀ ਸਨ, ਜਿਨ੍ਹਾਂ ਵਿੱਚੋਂ 21 ਲੱਖ ਤੋਂ ਵੱਧ (21,86,940) ਅਤੇ 12ਵੀਂ ਜਮਾਤ ਦੇ ਲਗਭਗ 17 ਲੱਖ (16,96,770) ਵਿਦਿਆਰਥੀ ਬੋਰਡ ਦੀ ਪ੍ਰੀਖਿਆ ਵਿੱਚ ਬੈਠਣ ਦੇ ਯੋਗ ਸਨ।

ਇਨ੍ਹਾਂ ਵੈੱਬਸਾਈਟਾਂ ਤੋਂ ਚੈੱਕ ਕਰ ਸਕੋਗੇ ਨਤੀਜੇ

cbseresults.nic.in

results.cbse.nic.in

ਜਾਣੋ ਨਤੀਜਾ ਕਦੋਂ ਆ ਸਕਦਾ ਹੈ?

ਸੀਬੀਐਸਈ ਵਲੋਂ ਨਤੀਜਿਆਂ ਦੀ ਮਿਤੀ ਅਤੇ ਸਮੇਂ ਦਾ ਐਲਾਨ ਫਿਲਹਾਲ ਅਧਿਕਾਰਤ ਵੈੱਬਸਾਈਟ ‘ਤੇ ਨਹੀਂ ਕੀਤਾ ਗਿਆ। ਪਰ CBSE ਸੂਤਰਾਂ ਤੋਂ ਹਾਸਲ ਜਾਣਕਾਰੀ ਮੁਤਾਬਕ ਆਉਣ ਵਾਲੇ ਕੁਝ ਦਿਨਾਂ ਵਿੱਚ ਨਤੀਜੇ ਜਾਰੀ ਕੀਤੇ ਜਾਣਗੇ। ਪ੍ਰੀਖਿਆ ਦੇ ਨਤੀਜੇ ਜਾਰੀ ਕਰਨ ਦੀਆਂ ਤਰੀਕਾਂ ਸੀਬੀਐਸਈ ਵਲੋਂ ਆਪਣੀ ਅਧਿਕਾਰਤ ਵੈਬਸਾਈਟ, ਟਵਿੱਟਰ ਹੈਂਡਲ ਤੇ ਹੋਰ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਦਿੱਤੀਆਂ ਜਾਣਗੀਆਂ।

CBSE 10th, 12th Result 2023: ਇਨ੍ਹਾਂ ਸਟੈਪਸ ਨੂੰ ਫੋਲੋ ਕਰ ਚੈੱਕ ਕਰ ਸਕਦੇ ਨਤੀਜੇ

  • CBSE ਬੋਰਡ ਦੀ ਵੈੱਬਸਾਈਟ results.cbse.nic.in ਅਤੇ cbseresuts.nic.in ‘ਤੇ ਜਾਓ।
  • ਫਿਰ CBSE 10ਵੀਂ ਅਤੇ 12ਵੀਂ ਦੇ ਨਤੀਜੇ ਦੇ ਲਿੰਕ ‘ਤੇ ਕਲਿੱਕ ਕਰੋ।
  • ਇਸ ਤੋਂ ਬਾਅਦ ਰੋਲ ਨੰਬਰ ਅਤੇ ਰੋਲ ਕੋਡ ਦਰਜ ਕਰੋ ਅਤੇ ਸਬਮਿਟ ਬਟਨ ‘ਤੇ ਕਲਿੱਕ ਕਰੋ।
  • ਹੁਣ ਵਿਦਿਆਰਥੀ ਆਪਣਾ ਨਤੀਜਾ ਦੇਖ ਅਤੇ ਡਾਊਨਲੋਡ ਕਰ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: CBSECBSE 10th and 12th Result 2023CBSE Board Exam ResultsCBSE Class 10th ResultCBSE Class 12th ResultCBSE Result 2023Education Newspro punjab tvpunjabi news
Share232Tweet145Share58

Related Posts

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਏ ਸਕੂਲ ਬੰਦ, ਭਾਰੀ ਮੀਂਹ ਕਾਰਨ ਛੁੱਟੀਆਂ ਦਾ ਹੋਇਆ ਐਲਾਨ

ਅਗਸਤ 26, 2025

School Holidays: ਇਸ ਜਿਲ੍ਹੇ ‘ਚ ਅੱਜ ਬੰਦ ਹੋਏ ਸਕੂਲ, ਲਗਾਤਾਰ ਬਾਰਿਸ਼ ਪੈਣ ਕਾਰਨ ਲਿਆ ਫ਼ੈਸਲਾ

ਅਗਸਤ 25, 2025

ਵਿਸ਼ਵ ਉਦਮੀ ਦਿਵਸ ’ਤੇ ਕਰਵਾਇਆ ਦੋ ਰੋਜ਼ਾ ’ਜੀਰੋ ਟੂ ਵਨ’ ਸਟਾਰਟਅੱਪ ਹੈਕਾਥਾਨ

ਅਗਸਤ 21, 2025

CGC ਝੰਜੇਰੀ ਹੁਣ CGC ਯੂਨੀਵਰਸਿਟੀ, ਮੋਹਾਲੀ: ਅਗਲੀ ਪੀੜੀ ਲਈ ਇਕ ਨਵੀਂ ਦ੍ਰਿਸ਼ਟੀ

ਅਗਸਤ 19, 2025

ਪੰਜਾਬ ਦੀ ਉੱਚ ਸਿੱਖਿਆ ਲਈ ਵੱਡੀ ਰਾਹਤ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਅਗਸਤ 18, 2025

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025
Load More

Recent News

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025

Google ਨੇ ਹਾਲ ਹੀ ‘ਚ ਲਾਂਚ ਕੀਤੀ ਆਪਣੀ ਖ਼ਾਸ ਫ਼ੀਚਰ ਵਾਲੀ ਸੀਰੀਜ਼, ਕੀਮਤ ਜਾਣ ਹੋ ਜਾਓਗੇ ਹੈਰਾਨ

ਅਗਸਤ 28, 2025

ਭਾਰੀ ਮੀਂਹ ਤੇ Land Slide ਕਾਰਨ ਬੰਦ ਹੋਏ ਕਈ ਰਸਤੇ, ਸੜਕਾਂ ‘ਤੇ ਫਸੇ ਫਲਾਂ ਸਬਜ਼ੀਆਂ ਨਾਲ ਭਰੇ ਕਈ ਟਰੱਕ

ਅਗਸਤ 28, 2025

ਅਸਲ ‘ਚ ਕੀ ਹੈ ਇਹ HULK ਵਾਹਨ, ਜੋ ਮਸੀਹਾ ਬਣ ਪੰਜਾਬ ਦੇ ਲੋਕਾਂ ਦੀ ਮਦਦ ਲਈ ਹੜ੍ਹਾਂ ‘ਚ ਆਇਆ ਅੱਗੇ, ਫਸੇ ਪੀੜਤਾਂ ਨੂੰ ਕੱਢ ਰਿਹਾ ਬਾਹਰ

ਅਗਸਤ 28, 2025

ਤੈਅ ਹੋਈ PM ਮੋਦੀ ਤੇ ਚੀਨ ਰਾਸ਼ਟਰਪਤੀ ਦੀ ਮੀਟੰਗ ਦੀ ਤਰੀਕ, ਜਾਣੋ ਕੀ ਹੋਵੇਗੀ ਅਹਿਮ ਚਰਚਾ

ਅਗਸਤ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.