ਵਿੱਕੀ ਮਿੱਡੂਖੇੜਾ ਦਾ ਬੇਰਹਿਮੀ ਨਾਲ ਕੀਤੇ ਗਏ ਕਤਲ ਦੀਆਂ ਸੀਸੀਟੀਵੀ ਤਸਵੀਰਾਂ ਸਾਹਮਣੇ ਆਈਆਂ ਹਨ ਕਿ ਕਿਵੇਂ ਅਣਪਛਾਤੇ ਹਮਲਾਵਰਾਂ ਵਲੋਂ ਅੰਨ੍ਹੇਵਾਹ ਵਿੱਕੀ ‘ਤੇ ਗੋਲੀਆਂ ਚਲਾਈਆਂ ਜਾਂਦੀਆਂ ਹਨ।ਤਸਵੀਰਾਂ ‘ਚ ਸਾਹਮਣੇ ਆਇਆ ਹੈ ਕਿ ਕਿਵੇਂ ਹਮਲਾਵਰਾਂ ਵਲੋਂ ਵਿੱਕੀ ਮਿੱਡੂਖੇੜਾ ‘ਤੇ 6 ਤੋਂ ਵੀ ਵੱਧ ਗੋਲੀਆਂ ਚਲਾਈਆਂ ਜਾਂਦੀਆਂ ਹਨ ਅਤੇ ਉਹ ਖੂਨ ਨਾਲ ਲੱਥਪਥ ਹੋ ਕੇ ਜ਼ਮੀਨ ‘ਤੇ ਡਿੱਗ ਪੈਂਦਾ ਹੈ।