ਮੰਗਲਵਾਰ, ਅਗਸਤ 11, 2026 10:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੁਰਦੁਆਰਾ ਸਹਿਬ ‘ਚ ਔਰਤ ਵੱਲੋ ਟੂਣਾ ਕਰਨ ਸਬੰਧੀ ਸਿੱਖ ਜਥੇਬੰਦੀਆਂ ਹੋਈਆਂ ਗਰਮ,CCTV ‘ਚ ਕੈਦ ਹੋਈ ਔਰਤ ਦੀ ਹਰਕਤ

by propunjabtv
ਅਗਸਤ 26, 2021
in ਪੰਜਾਬ
0

ਪੁਲਿਸ ਥਾਣਾ ਕੱਚਾ ਪੱਕਾ ਅਧੀਨ ਆਉਂਦੇ ਪਿੰਡ ਲਖਣਾ ਤਪਾ ਵਿਖੇ ਇਕ ਪਿੰਡ ਦੀ ਹੀ ਇਕ ਔਰਤ ਵਲੋ ਗੁਰਦੁਆਰਾ ਬਾਬਾ ਝਾੜੂ ਸਿੰਘ ਜੀ ਵਿਖੇ ਬੀਤੀ 17 ਅਗਸਤ ਨੂੰ ਗੁਰਦੁਆਰਾ ਸਹਿਬ ਵਿਖੇ ਪਹੁੰਚ ਕੇ ਗੁਰੂ ਘਰ ਵਿਚ ਟੂਣਾ ਰੱਖਣ ਨੂੰ ਲੈਕੇ ਸਿੱਖ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ । ਔਰਤ ਵਲੋ  ਗੁਰਦੁਆਰਾ ਸਹਿਬ ਵਿਖੇ ਆ ਇਕ ਕਾਗਜ ਜਿਸ ਤੇ ਕੋਈ ਹਿੰਦੂ ਮੱਤ ਅਨੁਸਾਰ ਕੁਝ ਲਿਖਿਆ ਹੋਇਆ ਸੀ ਰੱਖਿਆ ਅਤੇ ਫਰਾਰ ਹੋ ਗਈ ।ਇਸ ਬਾਰੇ ਗਰੂ ਘਰ ਵਿਚ ਲੱਗੇ ਸੀ, ਸੀ, ਟੀਵੀ ਕੈਮਰੇ ਵਿਚ ਉਕਤ ਔਰਤ ਦੀ ਹਰਕਤ ਕੈਦ ਹੋ ਗਈ ।

ਦੱਸਣਯੋਗ ਹੈ ਕਿ ਬੀਬੀ ਦੇ ਦੋ ਨੌਜਵਾਨ ਲੜਕੇ ਜੋ ਕੁਝ ਨਹੀ ਕਰਦੇ ਬੱਸ ਕਮਰੇ ਅੰਦਰ ਪਏ ਰਹਿੰਦੇ ਹਨ ਅਤੇ ਬੀਬੀ ਦਾ ਪਤੀ ਰਾਜ ਮਿਸਤਰੀ ਦਾ ਕੰਮ ਕਰਦਾ ਹੈ । ਉਧਰ ਜਦੋ ਉਕਤ ਔਰਤ ਤੋਂ ਸਤਿਕਾਰ ਕਮੇਟੀ ਕਮੇਟੀ ਦੇ ਸਿੰਘ  ਪੁਛਗਿੱਛ ਕੀਤੀ ਤਾ ਔਰਤ ਨੇ ਕੌਈ ਠੋਸ ਜਵਾਬ ਨਹੀ ਦਿਤਾ ।ਜਿਸ ਕਾਰਨ ਸਿੱਖ ਜਥੇਬੰਦੀਆਂ ਦੇ ਆਗੂ ਭੜਕ ਗਏ ਅਤੇ ਪੁਲਿਸ ਨੂੰ ਬੁਲਾ ਲਿਆ ਉਧਰ ਜਦੋਂ ਇਸ ਸਬੰਧੀ ਥਾਣਾ ਕੱਚਾ ਪੱਕਾ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਸਬੰਧੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ

Tags: CCTV capturesGurdwara SahibSikh organizationstunawoman actionwomen
Share204Tweet128Share51

Related Posts

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਅਗਸਤ 9, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.