ਐਤਵਾਰ, ਅਪ੍ਰੈਲ 12, 2026 02:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਿੱਧੂ ਮੂਸੇਵਾਲਾ ਦੀ ਆਖ਼ਰੀ ਵਾਰ ਘਰ ਤੋਂ ਬਾਹਰ ਨਿਕਲਣ ਦੀ CCTV ਵੀਡੀਓ ਆਈ ਸਾਹਮਣੇ, ਹੋਏ ਵੱਡੇ ਖੁਲਾਸੇ

by propunjabtv
ਜੂਨ 6, 2022
in Featured, Featured News, ਪੰਜਾਬ, ਮਨੋਰੰਜਨ, ਰਾਜਨੀਤੀ
0

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਕੁਝ ਮਿੰਟ ਪਹਿਲਾਂ ਦੀ ਸੀਸੀਟੀਵੀ ਵੀਡੀਓ ਸਾਹਮਣੇ ਆ ਚੁੱਕੀ ਹੈ।ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਸਿੱਧੂ ਮੂਸੇਵਾਲਾ ਜਦੋਂ ਆਪਣੇ ਘਰੋਂ ਨਿਕਲਦੇ ਹਨ ਤਾਂ ਉਨ੍ਹਾਂ ਦੀ ਹਵੇਲੀ ਦੇ ਬਾਹਰ ਕੁਝ ਨੌਜਵਾਨਾਂ ਵਲੋਂ ਉਨ੍ਹਾਂ ਦੀ ਥਾਰ ਗੱਡੀ ਨੂੰ ਰੋਕ ਲਿਆ ਜਾਂਦਾ ਹੈ ਤੇ ਉਨ੍ਹਾਂ ਦੇ ਫੈਨਜ਼ ਉਨਾਂ੍ਹ ਨਾਲ ਸੈਲਫ਼ੀ ਕਰਵਾਉਂਦੇ ਹਨ।

ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਕੁਝ ਨੌਜਵਾਨਾਂ ਵਲੋਂ ਸਿੱਧੂ ਮੂਸੇਵਾਲਾ ਦੇ ਨਾਲ ਸੈਲਫ਼ੀ ਲਈ ਜਾਂਦੀ ਹੈ ਤੇ ਉੱਥੋਂ ਚਲੇ ਜਾਂਦੇ ਹਨ।ਵੀਡੀਓ ‘ਚ ਸਾਫ ਦੇਖਿਆ ਜਾਂਦਾ ਹੈ ਕਿ ਦੋ ਨੌਜਵਾਨ ਉੱਥੇ ਹੀ ਖੜ੍ਹ ਕੇ ਸਿੱਧੂ ਮੂਸੇਵਾਲਾ ਦੀ ਗੱਡੀ ਨੂੰ ਲਗਾਤਾਰ ਦੇਖਦੇ ਹਨ ਜੋ ਕਿ ਇਸ ਵੇਲੇ ਸ਼ੱਕ ਦੇ ਘੇਰੇ ‘ਚ ਹਨ।ਕਿਹਾ ਜਾ ਰਿਹਾ ਹੈ ਕਿ ਪਿਛਲੇ ਦੋ ਦਿਨਾਂ ਤੋਂ ਸਿੱਧੂ ਮੂਸੇਵਾਲਾ ਦੇ ਘਰ ਦੇ ਬਾਹਰ ਇੱਕ ਨੌਜਵਾਨ ਚੱਕਰ ਲਗਾਉਂਦਾ ਦਿਸਿਆ ਸੀ।

Tags: punjabi singersidhu moosewalasidhu moosewala cctv videosidhu moosewala murdersidhu moosewala murder case
Share202Tweet126Share51

Related Posts

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 12, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਅਪ੍ਰੈਲ 12, 2026

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026
Load More

Recent News

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 12, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਅਪ੍ਰੈਲ 12, 2026

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.