ਸੋਮਵਾਰ, ਮਈ 12, 2025 03:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਗੁਰਦਾਸਪੁਰ ਸਿਵਲ ਹਸਪਤਾਲ ‘ਚ ਗੁੰਡਾਗਰਦੀ ਦੀ cctv ਆਈ ਸਾਹਮਣੇ

ਸਰਕਾਰੀ ਹਸਪਤਾਲ ਗੁਰਦਾਸਪੁਰ ਵਿੱਚ ਬੀਤੀ ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ ਜਦੋਂ ਦੋ ਧਿਰਾਂ ਹਸਪਤਾਲ ਵਿੱਚ ਹੀ ਲੜ ਪਈਆਂ।

by Gurjeet Kaur
ਅਪ੍ਰੈਲ 13, 2025
in Featured News, ਪੰਜਾਬ
0

ਸਰਕਾਰੀ ਹਸਪਤਾਲ ਗੁਰਦਾਸਪੁਰ ਵਿੱਚ ਬੀਤੀ ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ ਜਦੋਂ ਦੋ ਧਿਰਾਂ ਹਸਪਤਾਲ ਵਿੱਚ ਹੀ ਲੜ ਪਈਆਂ। ਇਸ ਦੌਰਾਨ ਡਾਕਟਰ ਦੇ ਕਮਰੇ ਅਤੇ ਐਮਰਜੰਸੀ ਵਾਰਡ ਵਿੱਚ ਇਕ ਧਿਰ ਵੱਲੋਂ ਭੰਨਤੋੜ ਵੀ ਕੀਤੀ ਗਈ। cctv ਤੋਂ ਸਾਫ ਜਾਹਰ ਹੈ ਕਿ ਭੰਨ ਤੋੜ ਪੂਰੀ ਪਲੈਨਿੰਗ ਨਾਲ ਕੀਤੀ ਗਈ ਸੀ।

ਉੱਥੇ ਹੀ ਸਿਵਿਲ ਹਸਪਤਾਲ ਵਿੱਚ ਡਿਊਟੀ ਤੇ ਤੈਨਾਤ ਡਾਕਟਰ ਭੁਪੇਸ਼ ਨੇ ਦੱਸਿਆ ਕਿ ਰਾਤ 8:30ੇ ਵਜੇ ਦੇ ਕਰੀਬ ਜਦੋਂ ਐਮਰਜੈਂਸੀ ਵਾਰਡ ਵਿੱਚ ਡਿਊਟੀ ਤੇ ਤੈਨਾਤ ਡਾਕਟਰ ਰੋਹਿਤ ਇੱਕ ਧਿਰ ਦੀ MLR ਕੱਟ ਰਹੇ ਸਨ ਤਾਂ ਦੂਜੀ ਧਿਰ ਦੇ ਲੋਕਾਂ ਵੱਲੋਂ ਆ ਕੇ MLR ਕਟਾ ਰਹੇ ਵਿਰੋਧੀ ਪਾਰਟੀ ਦੇ ਲੋਕਾਂ ਤੇ ਹਮਲਾ ਕਰ ਦਿੱਤਾ।

ਇਸ ਦੌਰਾਨ ਡਾਕਟਰ ਰੋਹਿਤ ਨੇ ਆਪਣੇ ਕਮਰੇ ਵਿੱਚੋਂ ਭੱਜ ਕੇ ਆਪਣੀ ਜਾਨ ਬਚਾਈ ਪਰ ਹਮਲਾ ਕਰਨ ਵਾਲੇ ਇੱਥੇ ਹੀ ਨਹੀਂ ਰੁਕੇ ਤੇ ਵਾਰਡ ਵਿੱਚ ਜਾ ਕੇ ਵੀ ਭੰਨ ਤੋੜ ਕਰਨੀ ਸ਼ੁਰੂ ਕਰ ਦਿੱਤੀ।

ਹਮਲੇ ਦੌਰਾਨ ਹਸਪਤਾਲ ਦੇ ਸ਼ੀਸ਼ੇ ਵੀ ਟੁੱਟੇ ਹਨ।ਦੂਜੇ ਪਾਸੇ ਹਸਪਤਾਲ ਸਟਾਫ ਨਰਸ ਮੀਨਾ ਨੇ ਕਿਹਾ ਕੀ ਰਾਤ ਵੇਲੇ ਹਸਪਤਾਲ ਵਿੱਚ ਮਹਿਲਾ ਸਟਾਫ ਦੀ ਸੁਰੱਖਿਆ ਦੇ ਇੰਤਜ਼ਾਮ ਕਰਨ ਦੇ ਸਵਾਲ ਵੀ ਚੁੱਕੇ ਗਏ ਹਨ ਪਰ ਹਸਪਤਾਲ ਦੀ ਸੁਰੱਖਿਆ ਨਹੀਂ ਵਧਾਈ ਗਈ । ਹੁਣ ਫਿਰ ਬੀਤੀ ਰਾਤ ਹਸਪਤਾਲ ਵਿੱਚ ਕੁਝ ਲੋਕਾਂ ਨੇ ਦਹਿਸ਼ਤ ਫੈਲਾ ਦਿੱਤੀ ਹੈ। ਹਸਪਤਾਲ ਵਿੱਚ ਸੁਰੱਖਿਆ ਦੇ ਵਿਆਪਕ ਇੰਤਜ਼ਾਮ ਕੀਤੇ ਜਾਣੇ ਚਾਹੀਦੇ ਹਨ।

Tags: gurdaspur newslatest newslatest Updatepropunjabnewspropunjabtv
Share202Tweet126Share51

Related Posts

cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025
gold price

Gold Price Update: ਸੋਨੇ ਦੇ ਡਿੱਗੇ ਇੱਕ ਦਮ ਭਾਅ, ਇਹ ਹੈ ਸੋਨੇ ਦੀ ਖਰੀਦਦਾਰੀ ਦਾ ਸਹੀ ਮੌਕਾ

ਮਈ 12, 2025

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਵਿਰਾਟ ਕੋਹਲੀ ਨੇ ਕ੍ਰਿਕਟ ਤੋਂ ਲਿਆ ਸਨਿਆਸ ਪੋਸਟ ਸਾਂਝੀ ਕਰ ਕਹੀ ਇਹ ਗੱਲ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025

ਭਾਰਤ-ਪਾਕਿਸਤਾਨ ਜੰਗ ਦੇ ਪਰਛਾਵੇਂ ਹੇਠ, ਸ਼ਹੀਦ ਹੋਏ ਇਹ ਭਾਰਤੀ ਸੈਨਾ ਦੇ ਜਵਾਨ

ਮਈ 12, 2025
Load More

Recent News

cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025
gold price

Gold Price Update: ਸੋਨੇ ਦੇ ਡਿੱਗੇ ਇੱਕ ਦਮ ਭਾਅ, ਇਹ ਹੈ ਸੋਨੇ ਦੀ ਖਰੀਦਦਾਰੀ ਦਾ ਸਹੀ ਮੌਕਾ

ਮਈ 12, 2025

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਵਿਰਾਟ ਕੋਹਲੀ ਨੇ ਕ੍ਰਿਕਟ ਤੋਂ ਲਿਆ ਸਨਿਆਸ ਪੋਸਟ ਸਾਂਝੀ ਕਰ ਕਹੀ ਇਹ ਗੱਲ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.