ਸੋਮਵਾਰ, ਜੂਨ 29, 2026 04:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਮਾਜਿਕ ਸੁਰੱਖਿਆ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਤਰੱਕੀ ਦੇ ਕੇ ਸੀ.ਡੀ.ਪੀ.ਓ ਬਣਾਇਆ

ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਅਧਿਕਾਰੀਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।

by Bharat Thapa
ਦਸੰਬਰ 17, 2022
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਤਰੱਕੀ ਦਾ ਤੋਹਫਾ ਦਿੰਦੇ ਹੋਏ ਬਾਲ ਵਿਕਾਸ ਪ੍ਰੋਜੈਕਟ ਅਫਸਰ ਬਣਾਇਆ ਗਿਆ ਹੈ।

ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਦੀਆਂ ਪੈਨਸ਼ਨ ਸਬੰਧੀ ਸਮੇਂ ਸਿਰ ਮੁਸ਼ਕਿਲਾਂ ਹੱਲ ਕਰਨ ਲਈ ਅਤੇ ਮੁਲਾਜ਼ਮਾਂ ਦੀ ਤਰੱਕੀਆਂ ਸਬੰਧੀ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ।

ਇਸ ਮੌਕੇ ਪਦਉਨਤ ਸੀ.ਡੀ.ਪੀ.ਓ.ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਅਧਿਕਾਰੀਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਮਾਨਦਾਰੀ ਦੀ ਨੀਂਹ ‘ਤੇ ਬਣੀ ਹੈ, ਇਸ ਲਈ ਸਭ ਤੋਂ ਜ਼ਰੂਰੀ ਹੈ ਕਿ ਲੋਕਾਂ ਤੱਕ ਇਹ ਸੁਨੇਹਾ ਪਹੁੰਚੇ ਕਿ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 18 ਸੀ.ਡੀ.ਪੀ.ਓ. ਵਿੱਚ ਦੋ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਧਿਕਾਰੀ ਵੀ ਸ਼ਾਮਲ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dr baljit kaurlatest newspro punjab tvpunjabi news
Share204Tweet128Share51

Related Posts

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਜੂਨ 29, 2026

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਜੂਨ 29, 2026

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026
Load More

Recent News

ਨਵੀਂ ਇਲੈਕਟ੍ਰਿਕ ਵਾਹਨ ਨੀਤੀ 2026 ਦਿੱਲੀ ਵਿੱਚ ਹੋਈ ਸ਼ੁਰੂ; 1 ਜੁਲਾਈ ਤੋਂ ਹੋਵੇਗੀ ਲਾਗੂ

ਜੂਨ 29, 2026

ਜੈਪੁਰ ‘ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਤਿੰਨ ਮਜ਼ਦੂਰਾਂ ਦੀ ਮੌਤ ਅਤੇ ਕਈ ਮਲਬੇ ਹੇਠ ਫਸੇ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਮਹਾਰਾਸ਼ਟਰ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ ਦੋਸ਼ ‘ਚ 65 ਸਾਲਾ ਭੀਮਰਾਓ ਕਾਂਬਲੇ ਨੂੰ ਮੌਤ ਦੀ ਸਜ਼ਾ

ਜੂਨ 29, 2026

ਫਰਾਂਸ ‘ਚ ਵੱਡਾ ਜਹਾਜ਼ ਹਾਦਸਾ; 11 ਲੋਕਾਂ ਦੀ ਮੌਤ

ਜੂਨ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.