ਵੀਰਵਾਰ, ਦਸੰਬਰ 25, 2025 09:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੇਂਦਰ ਦਾ ਵੱਡਾ ਫੈਸਲਾ, ਤੁਸ਼ਾਰ ਮਹਿਤਾ ਬਣੇ ਰਹਿਣਗੇ ਸਰਕਾਰ ਦੇ ਸਾਲਿਸਟਰ ਜਨਰਲ

Solicitor General of India: ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਤੁਸ਼ਾਰ ਮਹਿਤਾ ਨੂੰ ਸਾਲੀਸਿਟਰ ਜਨਰਲ ਬਣਾਇਆ ਹੈ।

by ਮਨਵੀਰ ਰੰਧਾਵਾ
ਜੂਨ 30, 2023
in ਦੇਸ਼
0

Tushar Mehta Solicitor General: ਕੇਂਦਰ ਸਰਕਾਰ ਨੇ ਤੁਸ਼ਾਰ ਮਹਿਤਾ ਨੂੰ ਸਾਲਿਸਟਰ ਜਨਰਲ ਦੇ ਅਹੁਦੇ ‘ਤੇ ਮੁੜ ਨਿਯੁਕਤ ਕੀਤਾ ਹੈ। ਫਿਲਹਾਲ ਉਹ ਇਸ ਜ਼ਿੰਮੇਵਾਰੀ ਨੂੰ ਸੰਭਾਲ ਰਹੇ ਸਨ। ਉਨ੍ਹਾਂ ਦੀ ਨਿਯੁਕਤੀ 1 ਜੁਲਾਈ 2023 ਤੋਂ ਲਾਗੂ ਹੋਵੇਗੀ। ਨਿਯੁਕਤੀ ਕਮੇਟੀ ਦੇ ਅਨੁਸਾਰ, ਵਿਕਰਮਜੀਤ ਬੈਨਰਜੀ ਅਤੇ ਕੇਐਮ ਨਟਰਾਜ ਨੂੰ ਵਧੀਕ ਸਾਲਿਸਟਰ ਜਨਰਲ (Supreme Cort) ਵਜੋਂ ਨਿਯੁਕਤ ਕੀਤਾ ਗਿਆ ਹੈ।

ਉਨ੍ਹਾਂ ਦੀ ਨਿਯੁਕਤੀ ਵੀ 1 ਜੁਲਾਈ 2023 ਤੋਂ ਲਾਗੂ ਹੋਵੇਗੀ। ਇਸ ਨਾਲ ਬਲਬੀਰ ਸਿੰਘ, ਐਸ.ਵੀ ਰਾਜੂ, ਐਨ. ਵੈਂਕਟਾਰਮਨ ਅਤੇ ਐਸ਼ਵਰਿਆ ਭਾਟੀ ਦੀ ਵਧੀਕ ਸਾਲਿਸਟਰ ਜਨਰਲ (ਸੁਪਰੀਮ ਕੋਰਟ) ਵਜੋਂ ਨਿਯੁਕਤੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੀ ਨਿਯੁਕਤੀ ਅੱਜ ਯਾਨੀ 30 ਜੂਨ ਤੋਂ ਲਾਗੂ ਹੋ ਗਈ ਹੈ। ਇਹ ਸਾਰੇ ਕਾਰਜਕਾਲ ਤਿੰਨ ਸਾਲ ਜਾਂ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Additional Solicitors GeneralCenter Governmentpro punjab tvpunjabi newsSolicitor Generalsupreme courtTushar Mehta
Share245Tweet153Share61

Related Posts

ਅਸਮਾਨ ‘ਚ ਉਡਾਨ ਭਰਨਗੀਆਂ ਇਹ ਨਵੀਆਂ ਏਅਰ ਲਾਈਨਾਂ, ਮੰਤਰਾਲੇ ਨੇ ਦਿੱਤੀ ਮਨਜੂਰੀ

ਦਸੰਬਰ 24, 2025

ਇਸਰੋ ਨੇ 6.5 ਟਨ ਭਾਰ ਵਾਲੇ ਬਲੂਬਰਡ ਸੈਟੇਲਾਈਟ ਨਾਲ ਬਾਹੂਬਲੀ LVM-3 ਕੀਤਾ ਲਾਂਚ

ਦਸੰਬਰ 24, 2025

ਇਸ ਜ਼ਿਲ੍ਹੇ ਦੇ 15 ਪਿੰਡਾਂ ਵਿੱਚ ਨੂੰਹਾਂ ਅਤੇ ਧੀਆਂ ਲਈ ਸਮਾਰਟਫੋਨ ਚਲਾਉਣ ‘ਤੇ ਲੱਗੀ ਪਾਬੰਦੀ

ਦਸੰਬਰ 23, 2025

ਨੀਲੇ ਡ੍ਰਮ ਤੋਂ ਵੀ ਭਿਆਨਕ ਕਤਲ ਦਾ ਮਾਮਲਾ ਆਇਆ ਸਾਹਮਣੇ, ਪ੍ਰੇਮੀ ਨਾਲ ਮਿਲ ਪਤੀ ਦਾ ਬੇਰਹਿਮੀ ਨਾਲ ਕਤਲ

ਦਸੰਬਰ 22, 2025

ਬੰਗਲਾਦੇਸ਼ ‘ਚ ਫਿਰ ਮਚਿਆ ਬਵਾਲ, ਬੀਐਨਪੀ ਨੇਤਾ ਦੇ ਸਿਰ ‘ਚ ਲੱਗੀ ਗੋਲੀ ; ਹਾਦੀ ਦੀ ਮੌਤ ਤੋਂ ਬਾਅਦ ਦੂਜੀ ਘਟਨਾ

ਦਸੰਬਰ 22, 2025

ਬੀਜਿੰਗ ਮਾਡਲ ਨਾਲ ਸਾਫ ਹੋ ਸਕਦੀ ਹੈ ਦਿੱਲੀ ਦੀ ਹਵਾ? ਚੀਨ ਨੇ ਭਾਰਤ ਨੂੰ ਆਫ਼ਰ ਕੀਤੀ ਇਹ ਸਕੀਮ

ਦਸੰਬਰ 22, 2025
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਵਰਲਡ ਕੱਪ ਸਵਰਨ ਪਦਕ ਜੇਤੂ ਨੂਪੁਰ ਨੂੰ 10 ਲੱਖ ਰੁਪਏ ਨਕਦ ਇਨਾਮ

ਦਸੰਬਰ 25, 2025

‘ਯੁੱਧ ਨਸ਼ਿਆ ਵਿਰੁਧ’ ਮੁਹਿੰਮ ਦਾ ਪੰਜਾਬ ‘ਚ ਸ਼ੁਰੂ ਹੋਵੇਗਾ ਦੂਜਾ ਪੜਾਅ : ਬਲਤੇਜ ਪੰਨੂ

ਦਸੰਬਰ 24, 2025

ਪੰਜਾਬ ਦੇ ਚਾਰ ਵੱਡੇ ਮੈਡੀਕਲ ਕਾਲਜਾਂ ਨੂੰ 69 ਕਰੋੜ ਰੁਪਏ ਦਾ ਅਪਗ੍ਰੇਡ; ਮਾਨ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ

ਦਸੰਬਰ 24, 2025

ਨਵੇਂ ਸਾਲ ‘ਚ ਵੱਧ ਸਕਦੀਆਂ ਹਨ ਇਨ੍ਹਾਂ ਵਾਹਨਾਂ ਦੀਆਂ ਕੀਮਤਾਂ, ਕੰਪਨੀਆਂ ਨੇ ਕੀਤਾ ਐਲਾਨ, ਇਹ ਹਨ ਮੁੱਖ ਕਾਰਨ

ਦਸੰਬਰ 24, 2025

2026 ‘ਚ Apple ਕਰੇਗਾ ਵੱਡਾ ਧਮਾਕਾ, ਲਾਂਚ ਹੋਣਗੇ 20 ਤੋਂ ਜ਼ਿਆਦਾ ਨਵੇਂ Products

ਦਸੰਬਰ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.