ਸ਼ਨੀਵਾਰ, ਜੂਨ 27, 2026 11:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਦਸਤਖਤੀ ਮੁਹਿੰਮ’ ਤੋਂ ਡਰੀ ਕੇਂਦਰ ਸਰਕਾਰ, ਗਜੇਂਦਰ ਸ਼ੇਖਾਵਤ ਤਾਂ ਹੀ ਬੋਲ ਰਹੇ ਕੋਰਾ ਝੂਠ: ਐਡਵੋਕੇਟ ਧਾਮੀ

ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਹਿਯੋਗ ਕਰਦਿਆਂ ਦਸਤਖਤੀ ਮੁਹਿੰਮ ਦਾ ਆਗਾਜ਼ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਕੀਤਾ ਗਿਆ।

by Bharat Thapa
ਫਰਵਰੀ 23, 2023
in ਪੰਜਾਬ
0

ਪਟਿਆਲਾ : ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਹਿਯੋਗ ਕਰਦਿਆਂ ਦਸਤਖਤੀ ਮੁਹਿੰਮ ਦਾ ਆਗਾਜ਼ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਕੀਤਾ ਗਿਆ।

‘ਦਸਤਖਤੀ ਮੁਹਿੰਮ’ ਦੇ ਆਗਾਜ਼ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼ੋ੍ਰਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ, ਪਟਿਆਲਾ ਦਿਹਾਤੀ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਖੁਦ ‘ਬੰਦੀ ਸਿੱਖਾਂ’ ਦੀ ਰਿਹਾਈ ਵਾਲਾ ਪ੍ਰੋਫਾਰਮਾ ਭਰਿਆ ਅਤੇ ‘ਦਸਤਖਤੀ ਮੁਹਿੰਮ’ ਦੀ ਸ਼ੁਰੂਆਤ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰਾਂ ’ਚ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਨਵਤੇਜ ਸਿੰਘ ਕਾਉਣੀ ਤੋਂ ਇਲਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸ਼ਹਿਰੀ ਤੇ ਦਿਹਾਤੀ ਦੇ ਆਗੂ ਸਾਹਿਬਾਨ ਉਚੇਚੇ ਤੌਰ ’ਤੇ ਪੁੱਜੇ ਹੋਏ ਸੀ।

‘ਦਸਤਖਤੀ ਮੁਹਿੰਮ’ ਦੇ ਆਗਾਜ਼ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ‘ਬੰਦੀ ਸਿੱਖਾਂ’ ਦੇ ਮੁੱਦੇ ’ਤੇ ਸੰਗਤ ਨਾਲ ਕੋਰਾ ਝੂਠ ਬੋਲਕੇ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਚਲਾਈ ਜਾ ਰਹੀ ਦਸਤਖਤੀ ਮੁਹਿੰਮ ਤੋਂ ਕੇਂਦਰ ਦੀ ਸਰਕਾਰ ਡਰੀ ਹੋਈ ਹੈ ਤਾਂ ਹੀ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਬਿਆਨਾਂ ਨੂੰ ਤੋੜ ਮਰੋੜ ਕੇ ਪੇਸ਼ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਲਗਾਤਾਰ ਬੰਦੀ ਸਿੱਖਾਂ ਦੀ ਰਿਹਾਈ ਨੂੰ ਜਿਥੇ ਕਾਰਜਸ਼ੀਲ ਹੈ, ਉਥੇ ਹੀ ਕਾਲੇ ਝੋਲੇ ਪਾ ਕੇ, ਮੈਮੋਰੰਡਮ ਰਾਹੀਂ, ਰੋਸ ਮਾਰਚ ਤੋਂ ਬਾਅਦ ‘ਦਸਤਖਤੀ ਮੁਹਿੰਮ’ ਚਲਾਕੇ ਬੰਦੀ ਸਿੱਖ ਛੱਡੇ ਜਾਣ ਦੀ ਮੰਗ ਦੁਹਰਾ ਰਹੀ ਹੈ, ਪ੍ਰੰਤੂ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਹਾਸੋਹੀਣਾ ਬਿਆਨ ਦੇ ਕੇ ਅਸਲ ਤੱਥਾਂ ਨੂੰ ਲੁਕਾ ਨਹੀਂ ਸਕਣਗੇ। ਇੱਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਹਰਿਆਣਾ ਦੇ ਗੁਰਦੁਆਰਿਆਂ ’ਤੇ ਕਾਬਜ਼ ਹੋਣ ਅਤੇ ਸਿੱਖਾਂ ਨੂੰ ਭਰਾ ਮਾਰੂ ਜੰਗ ਲਾਉਣ ਲਈ ਮਨੋਹਰ ਲਾਲ ਖੱਟੜ ਦੀ ਸਰਕਾਰ ਆਪਣਾ ਰੋਲ ਅਦਾ ਕਰ ਰਹੀ ਹੈ ਅਤੇ ਹਰਿਆਣਾ ਦੀ ਸੰਗਤ ਨੂੰ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ’ਤੇ ਕੀਤੇ ਜਾ ਰਹੇ ਕਬਜ਼ਿਆਂ ਨੂੰ ਲੈ ਕੇ ਹੰਗਾਮੀ ਮੀਟਿੰਗ ਸੱਦੀ ਗਈ, ਜਿਸ ਵਿਚ ਅਗਲੀ ਰਣਨੀਤੀ ਤੈਅ ਹੋਵੇਗੀ।

ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਬੰਦੀ ਸਿੱਖਾਂ ਨੂੰ ਰਿਹਾਅ ਕਰਵਾਉਣ ਲਈ ਸ਼ਹਿਰੀ ਅਤੇ ਪੇਂਡੂ ਖੇਤਰ ਵਿਚ ਦਸਤਖਤੀ ਮੁਹਿੰਮ ਨੂੰ ਪ੍ਰਚੰਡ ਰੂਪ ਵਿਚ ਚਲਾਇਆ ਜਾਵੇਗਾ ਤਾਂ ਕਿ ਵੱਧ ਤੋਂ ਵੱਧ ਲੋਕਾਂ ਨੂੰ ਦਸਤਖਤੀ ਮੁਹਿੰਮ ਨਾਲ ਜੋੜਕੇ ਬੰਦੀਆਂ ਦੀ ਰਿਹਾਈ ਦਾ ਰਾਹ ਪੱਧਰਾ ਕੀਤਾ ਜਾ ਸਕੇ। ਇਸ ਦੌਰਾਨ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ ਨੇ ਕਿਹਾ ਕਿ ਸ਼ਹਿਰੀ ਖੇਤਰ ਵਿਚ ਦਸਤਖਤੀ ਮੁਹਿੰਮ ਨੂੰ ਚਲਾਉਣ ਦਾ ਮੰਤਵ ਲੋਕਾਂ ਨੂੰ ਸੁਚੇਤ ਕਰਨਾ ਹੈ ਤਾਂ ਕਿ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਪੱਖਪਾਤੀ ਰਵੱਈਏ ਨੂੰ ਜਾਣ ਸਕਣ ਅਤੇ ਬੰਦੀ ਸਿੱਖਾਂ ਨੂੰ ਰਿਹਾਅ ਕਰਨ ਦੀ ਮੰਗ ਹੋਰ ਤੇਜ ਹੋ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Advocate Dhamiafraidcentral governmentGajendra ShekhawatpropunjabtvSignature Campaigntelling lies
Share213Tweet133Share53

Related Posts

ਵਿਜੀਲੈਂਸ ਵੱਲੋਂ ਆਰਟੀਓ ਦਫ਼ਤਰ ‘ਤੇ ਛਾਪਾ, ਰਿਕਾਰਡਾਂ ਦੀ ਜਾਂਚ

ਜੂਨ 27, 2026

ਪੰਜਾਬ ਪੁਲਿਸ ਨੇ ਸਾਈਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤਿਆਂ ਨੂੰ ਕੀਤਾ ਫ੍ਰੀਜ਼, ਲਗਭਗ 540 ਕਰੋੜ ਰੁਪਏ ਦੀ ਧੋਖਾਧੜੀ ਦਾ ਲਗਾਇਆ ਪਤਾ

ਜੂਨ 27, 2026

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 27, 2026

ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 27, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਜੂਨ 27, 2026

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਅਤੇ ਗੈਂਗਸਟਰ ਮੁਕਤ ਪੰਜਾਬ ਲਈ ਮਾਨ ਸਰਕਾਰ ਦੀ ਇਤਿਹਾਸਕ ਜੰਗ ਲਗਾਤਾਰ ਜਾਰੀ, ਹੁਣ ਤੱਕ 5091 ਮਾਮਲੇ ਦਰਜ, 7105 ਨਸ਼ਾ ਤਸਕਰ ਗ੍ਰਿਫਤਾਰ: ਕੁਲਦੀਪ ਧਾਲੀਵਾਲ

ਜੂਨ 27, 2026
Load More

Recent News

ਵਿਜੀਲੈਂਸ ਵੱਲੋਂ ਆਰਟੀਓ ਦਫ਼ਤਰ ‘ਤੇ ਛਾਪਾ, ਰਿਕਾਰਡਾਂ ਦੀ ਜਾਂਚ

ਜੂਨ 27, 2026

ਪੰਜਾਬ ਪੁਲਿਸ ਨੇ ਸਾਈਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤਿਆਂ ਨੂੰ ਕੀਤਾ ਫ੍ਰੀਜ਼, ਲਗਭਗ 540 ਕਰੋੜ ਰੁਪਏ ਦੀ ਧੋਖਾਧੜੀ ਦਾ ਲਗਾਇਆ ਪਤਾ

ਜੂਨ 27, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਗਾਂਧੀਨਗਰ ਤੋਂ ਗੁਜਰਾਤ ਲਈ ਭਾਰਤ ਟੈਕਸੀ ਕੀਤੀ ਲਾਂਚ

ਜੂਨ 27, 2026

ਟੋਲ ਟੈਕਸ ‘ਤੇ ਵੱਡਾ ਫੈਸਲਾ: ਨਵੇਂ ਹਾਈਵੇਅ ‘ਤੇ ਪਹਿਲੇ 60 ਕਿਲੋਮੀਟਰ ਲਈ ਨਹੀਂ ਦੇਣੀ ਪਵੇਗੀ ਕੋਈ ਫੀਸ

ਜੂਨ 27, 2026

Weather Update: 7 ਘੰਟਿਆਂ ਦੇ ਅੰਦਰ 13 ਰਾਜਾਂ ‘ਚ ਭਾਰੀ ਮੀਂਹ ਤੇ ਤੂਫਾਨ ਦੀ ਚੇਤਾਵਨੀ ਜਾਰੀ, IMD ਨੇ ਅਪਡੇਟਕੀਤਾ ਜਾਰੀ

ਜੂਨ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.