ਸੋਮਵਾਰ, ਸਤੰਬਰ 22, 2025 09:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Punjab Government: ਆਮ ਆਦਮੀ ਕਲੀਨਿਕਾਂ ਲਈ ਕੇਂਦਰ ਨੇ ਕੀਤੀ ਪੰਜਾਬ ਸਰਕਾਰ ਦੀ ਸ਼ਲਾਘਾ

Central Government: ਕੇਂਦਰ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਸਮੇਤ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦੀ ਕਈ ਪਹਿਲਕਦਮੀਆਂ ਕਰਨ ਲਈ ਸ਼ਲਾਘਾ ਕੀਤੀ ਹੈ।

by propunjabtv
ਨਵੰਬਰ 14, 2022
in Featured News, ਪੰਜਾਬ
0

Aam Aadmi Clinics Punjab: ਕੇਂਦਰ ਸਰਕਾਰ (central government) ਨੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ (Punjab government) ਦੀ ਕਈ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਹੈ। ਭਾਰਤ ਸਰਕਾਰ ਵੱਖ-ਵੱਖ ਤਰੀਕਿਆਂ ਰਾਹੀਂ ਸੂਬਿਆਂ ‘ਚ ਰਾਸ਼ਟਰੀ ਸਿਹਤ ਮਿਸ਼ਨ (NHM) ਦੀ ਪ੍ਰਗਤੀ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਦੀ ਹੈ। ਹਰ ਸਾਲ ਕਰਵਾਏ ਜਾਣ ਵਾਲੇ ਕਾਮਨ ਰਿਵਿਊ ਮਿਸ਼ਨ (CRM) ਦੀ ਸਮੀਖਿਆ ‘ਚ ਕੇਂਦਰ ਦੀ ਟੀਮ ਨੇ ਆਮ ਆਦਮੀ ਕਲੀਨਿਕਾਂ ਦੇ ਕੰਮ ਦੀ ਸ਼ਲਾਘਾ ਕੀਤੀ ਹੈ।

ਇਸ ਤਹਿਤ ਸਰਕਾਰੀ ਅਧਿਕਾਰੀਆਂ, ਜਨ ਸਿਹਤ ਮਾਹਿਰਾਂ, ਵਿਕਾਸ ਹਿੱਸੇਦਾਰਾਂ ਦੇ ਨੁਮਾਇੰਦਿਆਂ ਅਤੇ ਸਿਵਲ ਸੁਸਾਇਟੀ ਸੰਸਥਾਵਾਂ ਦੀ ਟੀਮ ਵੱਖ-ਵੱਖ ਸੂਬਿਆਂ ਦੇ ਖੇਤਰੀ ਦੌਰੇ ਕਰਦੀ ਹੈ। CRM ਦਾ ਉਦੇਸ਼ ਲੋਕਾਂ ਦੇ ਦ੍ਰਿਸ਼ਟੀਕੋਣ ਤੋਂ ਪ੍ਰੋਗਰਾਮਾਂ ਨੂੰ ਲਾਗੂ ਕਰਨ ਦਾ ਮੁਲਾਂਕਣ ਕਰਨਾ ਹੈ। ਆਯੂਸ਼ ਮੰਤਰਾਲਾ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਡਿਪਟੀ ਡਾਇਰੈਕਟਰ ਜਨਰਲ ਡਾ. ਏ. ਰਘੂ ਦੀ ਅਗਵਾਈ ਹੇਠ 16 ਮੈਂਬਰੀ 15ਵੀਂ ਸਾਂਝੀ ਸਮੀਖਿਆ ਮਿਸ਼ਨ ਟੀਮ ਨੇ 4 ਤੋਂ 11 ਨਵੰਬਰ ਤੱਕ ਸੂਬਿਆਂ ਦਾ ਦੌਰਾ ਕੀਤਾ।

ਇਸ ਦੌਰਾਨ ਟੀਮ ਨੇ ਫ਼ਿਰੋਜ਼ਪੁਰ ਅਤੇ ਰੂਪਨਗਰ ਜ਼ਿਲ੍ਹੇ ‘ਚ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ‘ਤੇ ਟੀਮ ਨੇ ਸੂਬੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਵੱਧ ਤੋਂ ਵੱਧ ਸੰਸਥਾਗਤ ਜਣੇਪੇ ਹੋ ਰਹੇ ਹਨ ਅਤੇ ਸਾਰੀਆਂ ਸਿਹਤ ਸਹੂਲਤਾਂ ‘ਚ ਗਰਭਵਤੀ ਔਰਤਾਂ ਨੂੰ ਮਿਆਰੀ ਖੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ। ਜ਼ਿਆਦਾਤਰ ਔਰਤਾਂ ਨੂੰ ਡੀਬੀਟੀ ਰਾਹੀਂ ਜੀਐਸਵਾਈ ਦਾ ਭੁਗਤਾਨ ਕੀਤਾ ਗਿਆ ਹੈ।

ਇਸੇ ਤਰ੍ਹਾਂ ਜ਼ਿਆਦਾਤਰ ਸਿਹਤ ਸੰਸਥਾਵਾਂ ‘ਚ ਪਰਿਵਾਰ ਨਿਯੋਜਨ ਦੀਆਂ ਸਹੂਲਤਾਂ ਵੀ ਉਪਲਬਧ ਹਨ। ਜ਼ਿਲ੍ਹਾ ਹਸਪਤਾਲਾਂ ਵਿੱਚ ਪਰਿਵਾਰਕ ਭਾਗੀਦਾਰੀ ਦੇਖਭਾਲ ਦਾ ਅਭਿਆਸ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਹਸਪਤਾਲਾਂ ਵਿੱਚ ਬ੍ਰੈਸਟ ਫੀਡਿੰਗ ਕਾਰਨਰ ਬਣਾਏ ਗਏ ਹਨ। EWC ਅਤੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ RBSK ਸਕ੍ਰੀਨਿੰਗ ਕੀਤੀ ਜਾ ਰਹੀ ਹੈ ਅਤੇ ਬੱਚਿਆਂ ਨੂੰ ਮੁਫਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਸੀਆਰਐਮ ਟੀਮ ਨੇ ਦੱਸਿਆ ਕਿ ਕਲੀਨਿਕ ਐਮਬੀਬੀਐਸ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀ ਟੀਮ ਨਾਲ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਮਰੀਜ਼ਾਂ ਦੇ ਡੇਟਾ ਦੀ ਰਿਪੋਰਟ ਕਰਨ ਅਤੇ ਰਿਕਾਰਡ ਕਰਨ ਲਈ ਕਾਗਜ਼ ਰਹਿਤ ਪ੍ਰਣਾਲੀ ਉਪਲਬਧ ਹੈ। ਆਮ ਆਦਮੀ ਕਲੀਨਿਕਾਂ ਵਿੱਚ ਵੱਖ-ਵੱਖ ਲੈਬ ਟੈਸਟ ਅਤੇ ਦਵਾਈਆਂ ਮੁਫ਼ਤ ਉਪਲਬਧ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Aam Aadmi Cliniccentral governmentNational Health Missionpro punjab tvpunjab governmentpunjab newsStandard Health Facilities
Share222Tweet139Share56

Related Posts

ਨਹੀਂ ਰਹੇ ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਹਰਮੇਲ ਸਿੰਘ ਟੌਹੜਾ

ਸਤੰਬਰ 21, 2025

22-28 ਸਤੰਬਰ ਤੱਕ ਬੈਂਕ ਰਹਿਣਗੇ ਬੰਦ, ਦੇਖੋ RBI ਦੀਆਂ ਛੁੱਟੀਆਂ ਦੀ ਸੂਚੀ

ਸਤੰਬਰ 21, 2025

ਸੋਨਾ ਖਰੀਦਣ ਵਾਲਿਆਂ ਲਈ ਖੁਸ਼ਖਬਰੀ : ਨਵਰਾਤਰਿਆਂ ਤੋਂ ਪਹਿਲਾਂ ਡਿੱਗੀਆਂ ਕੀਮਤਾਂ

ਸਤੰਬਰ 21, 2025

Made In India ਚੀਜ਼ਾਂ ਹੀ ਖ਼ਰੀਦੋ, ਸਾਨੂੰ ਵਿਦੇਸ਼ੀ ਸਮਾਨ ਤੋਂ ਛੁਟਕਾਰਾ ਪਾਉਣ ਦੀ ਲੋੜ ਹੈ : ਪ੍ਰਧਾਨ ਮੰਤਰੀ ਮੋਦੀ

ਸਤੰਬਰ 21, 2025

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫ਼ਤਰ

ਸਤੰਬਰ 21, 2025

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਕਲੱਬ ਤੋਂ ਨਸ਼ਾ ਮੁਕਤ ਭਾਰਤ ਲਈ ’ਨਮੋ ਯੂਵਾ ਰਨ’ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਤੰਬਰ 21, 2025
Load More

Recent News

ਨਹੀਂ ਰਹੇ ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਹਰਮੇਲ ਸਿੰਘ ਟੌਹੜਾ

ਸਤੰਬਰ 21, 2025

22-28 ਸਤੰਬਰ ਤੱਕ ਬੈਂਕ ਰਹਿਣਗੇ ਬੰਦ, ਦੇਖੋ RBI ਦੀਆਂ ਛੁੱਟੀਆਂ ਦੀ ਸੂਚੀ

ਸਤੰਬਰ 21, 2025

ਸੋਨਾ ਖਰੀਦਣ ਵਾਲਿਆਂ ਲਈ ਖੁਸ਼ਖਬਰੀ : ਨਵਰਾਤਰਿਆਂ ਤੋਂ ਪਹਿਲਾਂ ਡਿੱਗੀਆਂ ਕੀਮਤਾਂ

ਸਤੰਬਰ 21, 2025

Made In India ਚੀਜ਼ਾਂ ਹੀ ਖ਼ਰੀਦੋ, ਸਾਨੂੰ ਵਿਦੇਸ਼ੀ ਸਮਾਨ ਤੋਂ ਛੁਟਕਾਰਾ ਪਾਉਣ ਦੀ ਲੋੜ ਹੈ : ਪ੍ਰਧਾਨ ਮੰਤਰੀ ਮੋਦੀ

ਸਤੰਬਰ 21, 2025

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫ਼ਤਰ

ਸਤੰਬਰ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.