ਸ਼ੁੱਕਰਵਾਰ, ਅਕਤੂਬਰ 2, 2026 08:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਅਨਾਜ ਦੇ ਭੰਡਾਰਨ ਸਬੰਧੀ ਜਗ੍ਹਾ ਦੀ ਘਾਟ ਦੇ ਮੁੱਦੇ ਦੇ ਸਬੰਧ ਵਿੱਚ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ

by Pro Punjab Tv
ਮਈ 6, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਅਨਾਜ ਦੇ ਭੰਡਾਰਨ ਸਬੰਧੀ ਜਗ੍ਹਾ ਦੀ ਘਾਟ ਦੇ ਮੁੱਦੇ ਦੇ ਸਬੰਧ ਵਿੱਚ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਜਗ੍ਹਾ ਦੀ ਕਮੀ ਦੇ ਮੁੱਖ ਮੁੱਦੇ ਨੂੰ ਹੱਲ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਮੁੱਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਫ਼ੀ ਸਮੇਂ ਤੋਂ ਕੇਂਦਰ ਸਰਕਾਰ ਅੱਗੇ ਲਗਾਤਾਰ ਉਠਾਇਆ ਜਾ ਰਿਹਾ ਹੈ।

ਕੇਂਦਰ ਸਰਕਾਰ ਅਤੇ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੂੰ ਅਪ੍ਰੈਲ ਅਤੇ ਮਈ, 2026 ਦੇ ਮਹੀਨਿਆਂ ਦੌਰਾਨ ਅਨਾਜ ਦੀ ਚੁਕਾਈ ਲਈ 860 ਵਿਸ਼ੇਸ਼ ਰੇਲ ਗੱਡੀਆਂ ਅਲਾਟ ਕਰਨ ਸਬੰਧੀ ਬੇਨਤੀ ਕੀਤੀ ਗਈ ਸੀ, ਪਰ ਐਫ.ਸੀ.ਆਈ. ਦੁਆਰਾ ਲੋੜੀਂਦੀ ਗਿਣਤੀ ਵਿੱਚ ਇਹ ਰੇਲਾਂ ਪ੍ਰਦਾਨ ਨਹੀਂ ਕੀਤੀਆਂ ਗਈਆਂ, ਜਿਸ ਕਾਰਨ ਇੱਕ ਹਫ਼ਤੇ ਵਿੱਚ 80 ਲੱਖ ਮੀਟ੍ਰਿਕ ਟਨ ਕਣਕ ਦੀ ਵੱਡੀ ਆਮਦ ਕਾਰਨ ਮੰਡੀਆਂ ਵਿੱਚ ਫ਼ਸਲ ਦੇ ਅੰਬਾਰ ਲੱਗਣ ਵਰਗੀ ਸਥਿਤੀ ਪੈਦਾ ਹੋ ਗਈ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਅਪ੍ਰੈਲ ਦੌਰਾਨ ਸਿਰਫ਼ 3.5 ਲੱਖ ਮੀਟ੍ਰਿਕ ਟਨ ਕਣਕ ਹੀ ਰੇਲ/ਸੜਕ/ਕੰਟੇਨਰਾਂ ਰਾਹੀਂ ਮੰਡੀਆਂ ‘ਚੋਂ ਸਿੱਧੀ ਚੁੱਕੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਮਈ, 2026 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਨਾਜ ਦੀ ਸਿੱਧੀ ਡਲਿਵਰੀ ਲਈ ਰੋਜ਼ਾਨਾ ਸਿਰਫ਼ ਤਿੰਨ ਤੋਂ ਪੰਜ ਵਿਸ਼ੇਸ਼ ਰੇਲ ਗੱਡੀਆਂ ਹੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਉਪਰੋਕਤ ਹਾਲਾਤਾਂ ਦੇ ਬਾਵਜੂਦ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਮੁਸ਼ਕਲ ਰਹਿਤ ਖਰੀਦ ਸੀਜ਼ਨ ਨੂੰ ਯਕੀਨੀ ਬਣਾਇਆ ਹੈ ਅਤੇ 122 ਲੱਖ ਮੀਟਰਕ ਟਨ (ਐਲ.ਐਮ.ਟੀ.) ਕਣਕ ਦੀ ਖਰੀਦ ਦਾ ਟੀਚਾ ਮੁਕੰਮਲ ਹੋਣ ਨੇੜੇ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 121.65 ਲੱਖ ਮੀਟਰਕ ਟਨ ਕਣਕ ਪਹੁੰਚੀ ਹੈ, ਜਿਸ ਵਿੱਚੋਂ 120.89 ਲੱਖ ਮੀਟਰਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਖਰੀਦੀ ਗਈ ਕਣਕ ਵਿੱਚੋਂ ਕੱਲ੍ਹ ਦੇਰ ਸ਼ਾਮ ਤੱਕ ਵੱਖ-ਵੱਖ ਸਰਕਾਰੀ ਏਜੰਸੀਆਂ ਨੇ 119.56 ਲੱਖ ਮੀਟਰਕ ਟਨ ਜਦੋਂ ਕਿ ਵਪਾਰੀਆਂ ਨੇ 133203.15 ਮੀਟਰਕ ਟਨ ਖਰੀਦੀ ਹੈ।

ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨ ਭਾਈਚਾਰੇ ਦੁਆਰਾ ਸਖ਼ਤ ਮਿਹਨਤ ਨਾਲ ਪੈਦਾ ਕੀਤੇ ਅਨਾਜ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Tags: Cabinet Minister Lal Chand Kataruchaklatest newspro punjab tvpunjab news
Share204Tweet128Share51

Related Posts

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026
Load More

Recent News

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.