ਸ਼ਨੀਵਾਰ, ਮਈ 17, 2025 09:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪਰਾਲੀ ਪ੍ਰਬੰਧਨ ਲਈ ਕੇਂਦਰ ਸਰਕਾਰ ਸੂਬੇ ਦੇ ਕਿਸਾਨਾਂ ਲਈ ਵਿੱਤੀ ਸਹਾਇਤਾ ਦੇਵੇ: ਮੀਤ ਹੇਅਰ

ਪਰਾਲੀ ਨੂੰ ਸਾੜਨ ਹੋਣ ਵਾਲਾ ਪ੍ਰਦੂਸ਼ਣ ਇਕੱਲੇ ਇਕ ਸੂਬੇ ਦੀ ਸਮੱਸਿਆ ਨਹੀਂ ਹੈ, ਸਗੋਂ ਇਹ ਪੂਰੇ ਮੁਲਕ ਦੀ ਸਮੱਸਿਆ ਹੈ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸੂਬਾ ਸਰਕਾਰ ਨਿਰੰਤਰ ਕਦਮ ਚੁੱਕ ਰਹੀ ਹੈ ਪਰ ਇਸ ਮੁਹਿੰਮ ਨੂੰ ਤਾਂ ਹੀ ਵੱਡਾ ਹੁਲਾਰਾ ਮਿਲ ਸਕਦਾ ਹੈ ਜੇ ਕੇਂਦਰ ਸਰਕਾਰ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਏ

by Bharat Thapa
ਅਕਤੂਬਰ 11, 2022
in Featured, Featured News, ਪੰਜਾਬ
0

ਪਰਾਲੀ ਨੂੰ ਸਾੜਨ ਹੋਣ ਵਾਲਾ ਪ੍ਰਦੂਸ਼ਣ ਇਕੱਲੇ ਇਕ ਸੂਬੇ ਦੀ ਸਮੱਸਿਆ ਨਹੀਂ ਹੈ, ਸਗੋਂ ਇਹ ਪੂਰੇ ਮੁਲਕ ਦੀ ਸਮੱਸਿਆ ਹੈ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸੂਬਾ ਸਰਕਾਰ ਨਿਰੰਤਰ ਕਦਮ ਚੁੱਕ ਰਹੀ ਹੈ ਪਰ ਇਸ ਮੁਹਿੰਮ ਨੂੰ ਤਾਂ ਹੀ ਵੱਡਾ ਹੁਲਾਰਾ ਮਿਲ ਸਕਦਾ ਹੈ ਜੇ ਕੇਂਦਰ ਸਰਕਾਰ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਏ। ਇਹ ਗੱਲ ਪੰਜਾਬ ਦੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਕੇਂਦਰੀ ਵਾਤਾਵਰਣ, ਜੰਗਲਾਤ ਤੇ ਵਾਤਾਵਰਣ ਤਬਦੀਲੀ ਮੰਤਰਾਲੇ ਵੱਲੋਂ ਸੂਬਿਆਂ ਦੇ ਵਾਤਾਵਰਣ ਮੰਤਰੀਆਂ ਦੀ ਰੱਖੀ ਵੀਡਿਓ ਕਾਨਫਰੰਸ ਰਾਹੀਂ ਮੀਟਿੰਗ ਦੌਰਾਨ ਕਹੀ।

ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-2 ਦੇ ਕਮੇਟੀ ਰੂਮ ਵਿਖੇ ਵੀ.ਸੀ. ਰਾਹੀਂ ਮੀਟਿੰਗ ਵਿੱਚ ਸ਼ਾਮਲ ਹੁੰਦਿਆਂ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦੀ ਬਿਜਾਈ ਮੌਕੇ ਕੇਂਦਰ ਸਰਕਾਰ ਅੱਗੇ ਪਰਾਲੀ ਪ੍ਰਬੰਧਨ ਵਾਸਤੇ ਵਿੱਤੀ ਸਹਾਇਤਾ ਦੇਣ ਦੀ ਮੰਗ ਰੱਖੀ ਗਈ ਸੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਵਾਸਤੇ 90 ਹਜ਼ਾਰ ਤੋਂ ਵੱਧ ਮਸ਼ੀਨਾਂ ਵੱਡੀ ਸਬਸਿਡੀ ਉਤੇ ਮੁਹੱਈਆ ਕਰਵਾਈਆਂ ਗਈਆਂ ਹਨ। 32 ਹਜ਼ਾਰ ਤੋਂ ਵੱਧ ਹੋਰ ਮਸ਼ੀਨਾਂ ਕਿਸਾਨਾਂ ਨੂੰ ਦੇਣ ਦਾ ਟੀਚਾ ਮਿੱਥਿਆ ਹੈ। ਇਸ ਤੋਂ ਇਲਾਵਾ ਪਰਾਲੀ ਨੂੰ ਬਾਲਣ ਵਜੋਂ ਇਸਤੇਮਾਲ ਕਰਨ ਲਈ ਬਿਜਲੀ, ਬਾਇਓਗੈਸ ਆਦਿ ਪਲਾਂਟ ਸਥਾਪਤ ਕਰਨ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇੱਟਾਂ ਦੇ ਭੱਠਿਆਂ ਲਈ 20 ਫੀਸਦੀ ਬਾਲਣ ਵਜੋਂ ਪਰਾਲੀ ਦੀ ਵਰਤੋਂ ਲਾਜ਼ਮੀ ਕੀਤੀ ਜਾ ਰਹੀ ਹੈ।

ਵਾਤਾਵਰਣ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਹੁੰਦੇ ਪ੍ਰਦੂਸ਼ਣ ਦੀ ਸਮੱਸਿਆ ਦੀ ਰੋਕਥਾਮ ਲਈ ਲੋਕਾਂ ਦੀ ਹਿੱਸੇਦਾਰੀ ਵੀ ਬਹੁਤ ਜ਼ਰੂਰੀ ਹੈ ਜਿਸ ਲਈ ਕਾਲਜਾਂ-ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਰਾਹੀਂ ਜਾਗਰੂਕਤਾ ਮੁਹਿੰਮ ਵੀ ਵਿੱਢੀ ਗਈ ਹੈ। ਉਨਾਂ ਕਿਹਾ ਕਿ ਖੇਤੀਬਾੜੀ ਮੰਤਰੀ ਵੱਲੋਂ ਵੀ ਨਿਰੰਤਰ ਕੋਸ਼ਿਸ਼ਾਂ ਜਾਰੀ ਹਨ। ਉਨਾਂ ਕਿਹਾ ਕਿ ਸਰਕਾਰ ਇਸ ਸਮੱਸਿਆ ਨਾਲ ਨਜਿੱਠਣ ਲਈ ਆਰਜ਼ੀ ਤੋਂ ਇਲਾਵਾ ਪੱਕੇ ਪ੍ਰਬੰਧਾਂ ਉਤੇ ਵੀ ਕੰਮ ਕਰ ਰਹੀ ਹੈ।

ਇਸ ਤੋਂ ਪਹਿਲਾਂ ਕੇਂਦਰੀ ਵਾਤਾਵਰਣ, ਜੰਗਲਾਤ ਤੇ ਵਾਤਾਵਰਣ ਤਬਦੀਲੀ ਮੰਤਰੀ ਭੁਪਿੰਦਰ ਯਾਦਵ ਨੇ ਵੀ ਸੰਬੋਧਨ ਕੀਤਾ।

Tags: central governmentfarmersMeet Harepropunjabtvprovide financialstubble management
Share204Tweet128Share51

Related Posts

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025

Mental Health news: ਸਰੀਰ ‘ਚ ਵਧੇ ਹੋਏ ਸਟਰੈਸ ਹਾਰਮੋਨ ਦੇ ਕੀ ਹਨ ਲੱਛਣ? ਹੋ ਸਕਦਾ ਹੈ ਕਿੰਨਾ ਖਤਰਨਾਕ?

ਮਈ 16, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.