ਬੁੱਧਵਾਰ, ਮਾਰਚ 18, 2026 08:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਕੇਂਦਰੀ ਬਜਟ 2026 ਪੇਸ਼ ਕਰਦੇ ਸਮੇਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਇਸ ਬਜਟ 'ਚ ਪੰਜਾਬ ਦੇ ਕਿਸਾਨਾਂ ਲਈ MSP ਅਤੇ ਪੰਜਾਬ ਦੇ ਨੌਜਵਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਰਾਹਤ ਨਾ ਦੇਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਤਰਾਜ਼ ਜਤਾਇਆ ਗਿਆ ਹੈ।

by Pro Punjab Tv
ਫਰਵਰੀ 1, 2026
in Featured, Featured News, ਕਾਰੋਬਾਰ, ਕੇਂਦਰ, ਪੰਜਾਬ
0

ਕੇਂਦਰੀ ਬਜਟ 2026 ਪੇਸ਼ ਕਰਦੇ ਸਮੇਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਇਸ ਬਜਟ ‘ਚ ਪੰਜਾਬ ਦੇ ਕਿਸਾਨਾਂ ਲਈ MSP ਅਤੇ ਪੰਜਾਬ ਦੇ ਨੌਜਵਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਰਾਹਤ ਨਾ ਦੇਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਤਰਾਜ਼ ਜਤਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਵੱਲੋਂ ਪੰਜਾਬ ਦੇ ਬਜਟ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਬਜਟ 2026 ਬਾਰੇ ਇੱਕ ਪੋਸਟ ਸਾਂਝੀ ਕੀਤੀ ਜਿਸ ਵਿੱਚ ਉਨ੍ਹਾਂ ਨੇ ਕਿਹਾ, “ਕੇਂਦਰ ਸਰਕਾਰ ਦਾ ਬਜਟ ਇੱਕ ਵਾਰ ਫ਼ਿਰ ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ। ਇਸ ਬਜਟ ਵਿੱਚ ਨਾ ਕਿਸਾਨਾਂ ਲਈ MSP ਤੇ ਨਾ ਹੀ ਨੌਜਵਾਨਾਂ ਲਈ ਰੁਜ਼ਗਾਰ ਅਤੇ ਉਦਯੋਗ ਤੇ ਟੈਕਸ ‘ਚ ਵੀ ਕਿਸੇ ਤਰ੍ਹਾਂ ਦੀ ਰਾਹਤ ਨਹੀਂ ਦਿੱਤੀ ਗਈ। ਪੰਜਾਬ ਦੀ ਆਰਥਿਕ ਮਜ਼ਬੂਤੀ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਅਤੇ ਪੰਜਾਬੀਆਂ ਨਾਲ ਮਤਰੇਆ ਸਲੂਕ ਕੀਤਾ ਗਿਆ। ਪੰਜਾਬ ਦੇ ਲੋਕ ਬਹੁਤ ਮਿਹਨਤਕਸ਼ ਤੇ ਜਨੂੰਨੀ ਹਨ। ਅਸੀਂ ਮਿਲ ਕੇ ਪੰਜਾਬ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰਕੇ ਰਹਾਂਗੇ।”

 

Tags: budget 2026cm bhagwant maanlatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab news
Share202Tweet126Share50

Related Posts

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਬਾਲਗ ਨੌਜਵਾਨਾਂ ਤੇ ਪੇਸ਼ੇਵਰਾਂ ਨੂੰ ਵਾਜਬ ਮੁੱਲ ’ਤੇ ਰਿਹਾਇਸ਼ ਮੁਹੱਈਆ ਕਰਵਾਉਣ ਦਾ ਚੁੱਕਿਆ ਮੁੱਦਾ

ਮਾਰਚ 18, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ “ਐਮ.ਬੀ.ਏ. ਪਲੱਸ” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ

ਮਾਰਚ 18, 2026

45 ਮਿੰਟ ਦੀ ਦੇਰੀ ਪਈ ਭਾਰੀ: ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ ਤਾਂ ਬਚਾਈਆਂ ਜਾ ਸਕਦੀਆਂ ਸਨ 7 ਜਾਨਾਂ

ਮਾਰਚ 18, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਮਾਰਚ 18, 2026
Load More

Recent News

ਮਹਾਰਾਸ਼ਟਰ ਦੇ 4 ਥਰਮਲ ਪਾਵਰ ਸਟੇਸ਼ਨਾਂ ਨੂੰ ਧਮਕੀ; ਹਾਈ ਅਲਰਟ ‘ਤੇ ਪੁਲਿਸ

ਮਾਰਚ 18, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਬਾਲਗ ਨੌਜਵਾਨਾਂ ਤੇ ਪੇਸ਼ੇਵਰਾਂ ਨੂੰ ਵਾਜਬ ਮੁੱਲ ’ਤੇ ਰਿਹਾਇਸ਼ ਮੁਹੱਈਆ ਕਰਵਾਉਣ ਦਾ ਚੁੱਕਿਆ ਮੁੱਦਾ

ਮਾਰਚ 18, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ “ਐਮ.ਬੀ.ਏ. ਪਲੱਸ” ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ

ਮਾਰਚ 18, 2026

45 ਮਿੰਟ ਦੀ ਦੇਰੀ ਪਈ ਭਾਰੀ: ਫਾਇਰ ਬ੍ਰਿਗੇਡ ਸਮੇਂ ਸਿਰ ਪਹੁੰਚ ਜਾਂਦੀ ਤਾਂ ਬਚਾਈਆਂ ਜਾ ਸਕਦੀਆਂ ਸਨ 7 ਜਾਨਾਂ

ਮਾਰਚ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.