ਬੁੱਧਵਾਰ, ਜੂਨ 3, 2026 07:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਕੇਂਦਰ ਸਰਕਾਰ ਦਾ ਡੋਗ ਬਰੀਡਰਾਂ ਨੂੰ ਨਵਾਂ ਝਟਕਾ, ਸਖਤ ਕੀਤੇ ਕਾਨੂੰਨ

ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਤੋਂ ਬਾਅਦ ਹੁਣ ਡੋਗ ਬਰੀਡਰਾਂ ਨੂੰ ਦਿੱਤਾ ਵੱਡਾ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਨੇ ਐਨੀਮਲ ਵੈਲਫੇਅਰ ਬੋਰਡ ਬਣਾ ਕੇ ਡੋਗ ਬਰੀਡਰਾਂ ਨੂੰ 130 ਸ਼ਰਤਾਂ ਮੰਨਣ ਅਤੇ ਲਾਇਸੰਸ ਬਣਾਉਣ ਦੇ ਜਾਰੀ ਦਿਸ਼ਾ ਨਿਰਦੇਸ਼ ਕੀਤੇ ਹਨ।

by Gurjeet Kaur
ਅਪ੍ਰੈਲ 17, 2025
in Featured News, ਕੇਂਦਰ
0

ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਤੋਂ ਬਾਅਦ ਹੁਣ ਡੋਗ ਬਰੀਡਰਾਂ ਨੂੰ ਦਿੱਤਾ ਵੱਡਾ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਨੇ ਐਨੀਮਲ ਵੈਲਫੇਅਰ ਬੋਰਡ ਬਣਾ ਕੇ ਡੋਗ ਬਰੀਡਰਾਂ ਨੂੰ 130 ਸ਼ਰਤਾਂ ਮੰਨਣ ਅਤੇ ਲਾਇਸੰਸ ਬਣਾਉਣ ਦੇ ਜਾਰੀ ਦਿਸ਼ਾ ਨਿਰਦੇਸ਼ ਕੀਤੇ ਹਨ।

ਕਾਨੂੰਨ ਅਨੁਸਾਰ ਪੰਜ ਮੈਂਬਰੀ ਕਮੇਟੀ ਡੋਗ ਬਰੀਡਰਾਂ ਦੇ ਜਾ ਕੇ ਵਿਜਟ ਕਰੇਗੀ। ਕੇਂਦਰ ਸਰਕਾਰ ਵੱਲੋਂ ਡੋਗ ਬਰੀਡਰਾਂ ਦੇ ਖਿਲਾਫ ਇਕ ਨਵਾਂ ਫਰਮਾਨ ਜਾਰੀ ਕਰ ਦਿੱਤਾ। ਜਿਸ ਦੇ ਨਾਲ ਡੋਗ ਬਰੀਡਰ ਕਾਫੀ ਜਿਆਦਾ ਨਿਰਾਸ ਅਤੇ ਪਰੇਸ਼ਾਨ ਹਨ।

ਕੇਂਦਰ ਸਰਕਾਰ ਵੱਲੋਂ ਐਨੀਮਲ ਵੈਲਫੇਅਰ ਬੋਰਡ ਬਣਾ ਕੇ ਪੰਜ ਮੈਂਬਰੀ ਕਮੇਟੀ ਨਿਯੁਕਤ ਕੀਤੀ ਗਈ ਹੈ। ਜਿਸ ਵਿੱਚ ਪੁਲਿਸ ਅਧਿਕਾਰੀ, ਡੀਸੀ ਦਫਤਰ ਦੇ ਨੁਮਾਇੰਦੇ, ਫੋਰੈਸਟ ਵਿਭਾਗ ਦੇ ਅਧਿਕਾਰੀ, ਪਸ਼ੂ ਪਾਲਣ ਵਿਭਾਗ ਅਤੇ ਇੱਕ ਲੋਕਲ ਐਨਜੀਓ ਦਾ ਅਧਿਕਾਰੀ ਸ਼ਾਮਿਲ ਕੀਤਾ ਗਿਆ ਹੈ।

ਜਿਸ ਦੇ ਰੋਸ ਵਜੋਂ ਨਾਭਾ ਵਿਖੇ ਡੋਗ ਬਰੀਡਰਾਂ ਨੇ ਕੇਂਦਰ ਸਰਕਾਰ ਖਿਲਾਫ ਰੋਸ ਜਾਹਿਰ ਕੀਤਾ। ਉਹਨਾਂ ਕਿਹਾ ਕਿ 2 ਲੱਖ ਤੋਂ ਜਿਆਦਾ ਡੋਗ ਬਰੀਡਰ ਅਤੇ ਉਹਨਾਂ ਦੇ ਪਰਿਵਾਰ ਭੁੱਖ ਮਰੀ ਦਾ ਸ਼ਿਕਾਰ ਹੋ ਜਾਣਗੇ ਕਿਉਂਕਿ ਜੋ ਕੇਂਦਰ ਸਰਕਾਰ ਵੱਲੋਂ 130 ਸ਼ਰਤਾਂ ਰੱਖੀਆਂ ਗਈਆਂ ਹਨ ਜਿਸ ਵਿੱਚ ਸਵੀਮਿੰਗ ਪੂਲ ਲਾਜ਼ਮੀ,10 ਬਾਏ 10 ਦਾ ਕਮਰੇ ਵਿੱਚ ਇੱਕ ਹੀ ਕੁੱਤਾ ਰਹੇ ਅਤੇ ਹਰ ਕਮਰੇ ਵਿੱਚ ਏਸੀ ਜਰੂਰੀ ਹੋਵੇ ਅਤੇ ਪਤਾ ਨਹੀਂ ਹੋਰ ਕਿੰਨੀਆਂ ਕੁ ਸ਼ਰਤਾਂ ਹਨ।

ਇਹ ਸ਼ਰਤਾਂ ਕੋਈ ਵੀ ਵਿਅਕਤੀ ਪੂਰਾ ਨਹੀਂ ਕਰ ਸਕਦਾ ਅਤੇ ਕੇਂਦਰ ਸਰਕਾਰ ਨੂੰ ਸੋਚਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਮਸਲੇ ਸਬੰਧੀ ਪੰਜਾਬ ਸਰਕਾਰ ਵੀ ਕੁਝ ਸੋਚੇ।

Tags: center govt rule on pet shopsDog dealerlatest newslatest Updatepropunjabnewspropunjabtv
Share212Tweet132Share53

Related Posts

ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

ਜੂਨ 3, 2026

ਜਲੰਧਰ ਦੇ ਸਕੂਲ ‘ਚ ਮਿਲਿਆ ਸ਼ੱਕੀ ਡਰੋਨ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਜੂਨ 3, 2026

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ-ਹੈਰੋਇਨ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

ਜੂਨ 3, 2026

ਕੇਵਲ ਸਿੰਘ ਢਿੱਲੋਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਸੰਭਾਲਿਆ ਅਹੁਦਾ

ਜੂਨ 3, 2026

ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ: 20ਦੀ ਮੌਤ

ਜੂਨ 3, 2026

Weather Update: ਗਰਮੀ ਦੇ ਕਹਿਰ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤੀ 15 ਰਾਜਾਂ ਲਈ ਭਾਰੀ ਮੀਂਹ ਦੀ ਚੇਤਾਵਨੀ

ਜੂਨ 3, 2026
Load More

Recent News

ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

ਜੂਨ 3, 2026

ਜਲੰਧਰ ਦੇ ਸਕੂਲ ‘ਚ ਮਿਲਿਆ ਸ਼ੱਕੀ ਡਰੋਨ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਜੂਨ 3, 2026

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ-ਹੈਰੋਇਨ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

ਜੂਨ 3, 2026

ਕੇਵਲ ਸਿੰਘ ਢਿੱਲੋਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਸੰਭਾਲਿਆ ਅਹੁਦਾ

ਜੂਨ 3, 2026

ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ: 20ਦੀ ਮੌਤ

ਜੂਨ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.