ਬੁੱਧਵਾਰ, ਮਾਰਚ 25, 2026 10:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕੇਂਦਰ ਵੱਲੋਂ ਚੰਡੀਗੜ੍ਹ ਨੂੰ ਆਮ ਕੇਂਦਰ ਸ਼ਾਸਤ ਪ੍ਰਦੇਸ਼ ਦੇ ਰੂਪ ‘ਚ ਬਦਲਣ ਦੀ ਕੋਸ਼ਿਸ਼ ਪੰਜਾਬ ਨਾਲ ਨਾਇਨਸਾਫੀ : ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ

by Pro Punjab Tv
ਨਵੰਬਰ 23, 2025
in Featured, Featured News, ਪੰਜਾਬ
0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਨੂੰ ਪੰਜਾਬ ਤੋਂ ਪੂਰੀ ਤਰ੍ਹਾਂ ਵੱਖ ਕਰਕੇ ਇਸਨੂੰ ਇੱਕ ਆਮ ਕੇਂਦਰ ਸ਼ਾਸਤ ਪ੍ਰਦੇਸ਼ ਦੇ ਰੂਪ ਵਿੱਚ ਬਦਲਣ ਦੀ ਕੋਸ਼ਿਸ਼ ਨੂੰ ਸੰਵਿਧਾਨਿਕ ਨਿਯਮਾਂ ਅਤੇ ਪੰਜਾਬ ਦੇ ਹੱਕਾਂ ’ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਪਾਰਲੀਮੈਂਟ ਦੇ ਆਉਣ ਵਾਲੇ ਸਰਦ ਰੁੱਤ ਇਜਲਾਸ ਵਿੱਚ ਲਿਆਂਦੇ ਜਾ ਰਹੇ 131ਵੇਂ ਸੰਵਿਧਾਨ ਸੋਧ ਬਿੱਲ ਰਾਹੀਂ ਚੰਡੀਗੜ੍ਹ ’ਤੇ ਪੰਜਾਬ ਦੇ ਜਾਇਜ਼ ਹੱਕ ਨੂੰ ਖਤਮ ਕਰਨ ਦੀ ਇਹ ਸਾਜ਼ਿਸ਼ ਬਿਲਕੁਲ ਪ੍ਰਵਾਨ ਨਹੀਂ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਮੇਂ ਸਮੇਂ ਤੇ ਕੇਂਦਰ ਸਰਕਾਰਾਂ ਵੱਲੋਂ ਗੈਰ-ਸੰਵਿਧਾਨਿਕ ਤਰੀਕਿਆਂ ਨਾਲ ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਰਹੀਆਂ ਹਨ। ਭਾਵੇਂ ਕਈ ਵਾਰ ਚੰਡੀਗੜ੍ਹ ਦੇ ਪੰਜਾਬ ਨਾਲ ਸੰਬੰਧਤ ਹੋਣ ਦੇ ਵਾਅਦੇ ਤਾਂ ਕੀਤੇ ਗਏ, ਪਰ ਹਰ ਵਾਰ ਇਹ ਵਾਅਦੇ ਤੋੜ ਕੇ ਨਵੀਆਂ ਅੜਚਣਾਂ ਖੜੀਆਂ ਕੀਤੀਆਂ ਗਈਆਂ। ਹੁਣ ਭਾਜਪਾ ਸਰਕਾਰ ਵੱਲੋਂ ਲਿਆਂਦਾ ਜਾ ਰਿਹਾ ਬਿੱਲ ਪੰਜਾਬ ਦੇ ਹੱਕਾਂ ਦੇ ਕਤਲ ਦੇ ਨਾਲ ਨਾਲ ਰਾਜਾਂ ਦੇ ਅਧਿਕਾਰਾਂ ਨੂੰ ਖ਼ਤਮ ਕਰਨ ਵੱਲ ਇਕ ਹੋਰ ਵੱਡਾ ਕਦਮ ਹੈ।

ਐਡਵੋਕੇਟ ਧਾਮੀ ਨੇ ਸਪੱਸ਼ਟ ਕੀਤਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਇਸਨੂੰ ਪੰਜਾਬ ਤੋਂ ਖੋਹਣ ਦੀ ਕਿਸੇ ਵੀ ਸਾਜ਼ਿਸ਼ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾਵੇਗਾ। ਇਹ ਬਿੱਲ ਕੇਵਲ ਤਕਨੀਕੀ ਜਾਂ ਪ੍ਰਸ਼ਾਸਕੀ ਤਬਦੀਲੀ ਨਹੀਂ, ਸਗੋਂ ਪੰਜਾਬ ਦੇ ਅਧਿਕਾਰਾਂ ’ਤੇ ਸਿੱਧਾ ਡਾਕਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਇਹ ਕੋਸ਼ਿਸ਼ਾਂ ਨਾ ਕੇਵਲ ਪੰਜਾਬ, ਸਗੋਂ ਪੂਰੇ ਦੇਸ਼ ਦੀ ਏਕਤਾ ਅਤੇ ਭਰੋਸੇ ਨੂੰ ਨੁਕਸਾਨ ਪਹੁੰਚਾਉਣਗੀਆਂ। ਸ਼੍ਰੋਮਣੀ ਕਮੇਟੀ ਨੇ ਪੰਜਾਬ ਦੇ ਸਾਰੇ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਪ੍ਰਤਿਨਿਧੀਆਂ ਨੂੰ ਅਪੀਲ ਕੀਤੀ ਕਿ ਚੰਡੀਗੜ੍ਹ ਉੱਤੇ ਪੰਜਾਬ ਦੇ ਹੱਕ ਦੀ ਰੱਖਿਆ ਲਈ ਇਕੱਠੇ ਹੋ ਕੇ ਲੋਕਤੰਤਰਕ ਅਤੇ ਸੰਵਿਧਾਨਿਕ ਪੱਧਰ ’ਤੇ ਮਜ਼ਬੂਤ ਸੰਘਰਸ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਟੁੱਟ ਹਿੱਸਾ ਹੈ ਅਤੇ ਇਸ ਹੱਕ ਦੀ ਰੱਖਿਆ ਲਈ ਹਰ ਪੱਧਰ ਉੱਤੇ ਆਵਾਜ ਬੁਲੰਦ ਕੀਤੀ ਜਾਵੇਗੀ।

Tags: Advocate Harjinder Singh DhamiCentre's attempt to convert Chandigarh into a normal Union Territorylatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi news
Share200Tweet125Share50

Related Posts

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

SC-ST ਐਕਟ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਾਰਚ 24, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.