ਸੋਮਵਾਰ, ਅਪ੍ਰੈਲ 6, 2026 02:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਨਵਜੋਤ ਸਿੱਧੂ ਨੇ ਟੈਸਲਾ ਦੇ CEO ਨੂੰ ਪੰਜਾਬ ਮਾਡਲ ਦਾ ਹਵਾਲਾ ਦਿੰਦਿਆਂ ਇਲੈਕਟ੍ਰੋਨਿਕਸ ਉਦਯੋਗ ਲਈ ਦਿੱਤਾ ਸੱਦਾ

by propunjabtv
ਜਨਵਰੀ 16, 2022
in ਦੇਸ਼
0

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹੁਣ ਟੈਸਲਾ ਦੇ ਸੀ.ਈ.ਓ. ਐਲੋਨ ਮਸਕ ਨੂੰ ਪੰਜਾਬ ਮਾਡਲ ਦਾ ਹਵਾਲਾ ਦਿੰਦੇ ਹੋਏ ਪੰਜਾਬ ਆ ਕੇ ਉਦਯੋਗ ਸਥਾਪਤ ਕਰਨ ਦਾ ਸੱਦਾ ਦਿੱਤਾ ਹੈ। ਸਿੱਧੂ ਨੇ ਟਵੀਟ ਕਰਕੇ ਲਿਖਿਆ, ਮੈਂ ਐਲੋਨ ਮਸਕ ਨੂੰ ਸੱਦਾ ਦਿੱਤਾ ਹੈ, ‘ਪੰਜਾਬ ਮਾਡਲ’ ਨਿਵੇਸ਼ ਲਈ ਸਮਾਂਬੱਧ ਸਿੰਗਲ ਵਿੰਡੋ ਕਲੀਅਰੈਂਸ ਰਾਹੀਂ ਲੁਧਿਆਣਾ ਨੂੰ ਇਲੈਕਟ੍ਰਿਕ ਵਹੀਕਲ ਅਤੇ ਬੈਟਰੀ ਇੰਡਸਟਰੀ ਦਾ ਹੱਬ ਬਣਾਏਗਾ, ਜਿਸ ਨਾਲ ਪੰਜਾਬ ‘ਚ ਨਵੀਂ ਤਕਨੀਕ ਆਵੇਗੀ, ਰੁਜ਼ਗਾਰ ਪੈਦਾ ਕਰੇਗਾ ਅਤੇ ਵਾਤਾਵਰਨ ਸੰਭਾਲ ‘ਚ ਟਿਕਾਊ ਵਿਕਾਸ ਦਾ ਰਾਹ ਖੋਲ੍ਹੇਗਾ।

I invite @elonmusk, Punjab Model will create Ludhiana as hub for Electric Vehicles & Battery industry with time bound single window clearance for investment that brings new technology to Punjab, create green jobs, walking path of environment preservation & sustainable development https://t.co/kXDMhcdVi6

— Navjot Singh Sidhu (@sherryontopp) January 16, 2022

ਤੁਹਾਨੂੰ ਦੱਸ ਦਈਏ ਕਿ ਇਕ ਯੂਜ਼ਰ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਐਲੋਨ ਮਸਕ ਨੇ ਲਿਖਿਆ ਕਿ ਭਾਰਤ ‘ਚ ਟੈਸਲਾ ਨੂੰ ਲਾਂਚ ਕਰਨ ‘ਚ ਦਿੱਕਤਾਂ ਆ ਰਹੀਆਂ ਹਨ। ਐਲੋਨ ਮਸਕ ਦੇ ਇਸ ਟਵੀਟ ਨੂੰ ਸ਼ੇਅਰ ਕਰਕੇ ਸਿੱਧੂ ਨੇ ਉਨ੍ਹਾਂ ਨੂੰ ਪੰਜਾਬ ਆ ਕੇ ਇੰਡਸਟਰੀ ਲਗਾਉਣ ਦਾ ਸੱਦਾ ਦਿੱਤਾ ਹੈ।

Tags: ludhiananavjot sidhuPunjab modelTesla CEO Elon Musk
Share202Tweet127Share51

Related Posts

ਸੁਪਰੀਮ ਕੋਰਟ ਨੇ ਇੱਕੋ ਸਮੇਂ ਕੀਤਾ 61 ਮਾਮਲਿਆਂ ਦਾ ਨਿਪਟਾਰਾ

ਅਪ੍ਰੈਲ 4, 2026

10 ਅਪ੍ਰੈਲ ਤੋਂ ਬਦਲਣਗੇ ਟੋਲ ਦੇ ਇਹ ਨਿਯਮ, ਜਾਣੋ ਕੀ ਹੋਣਗੇ ਨਵੇਂ ਨਿਯਮ

ਅਪ੍ਰੈਲ 4, 2026

ਦੇਸ਼ ਭਰ ‘ਚ ਹਵਾਈ ਯਾਤਰੀਆਂ ਨੂੰ ਵੱਡਾ ਝਟਕਾ: ਕੇਂਦਰ ਸਰਕਾਰ ਨੇ ਇਸ ਆਦੇਸ਼ ‘ਤੇ ਰੋਕ ਲਗਾਈ

ਅਪ੍ਰੈਲ 3, 2026

ਸੋਸਾਇਟੀ ਫਲੈਟ ‘ਚ ਲੱਗੀ ਅੱਗ; ਪੂਰੇ ਇਲਾਕੇ ਵਿੱਚ ਫੈਲਿਆ ਧੂੰਏਂ ਦਾ ਗੁਬਾਰ

ਅਪ੍ਰੈਲ 3, 2026

‘ਆਪ’ ਨੇ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਵਜੋਂ ਹਟਾਇਆ

ਅਪ੍ਰੈਲ 2, 2026

ਹਵਾਈ ਸਫ਼ਰ ਹੋਇਆ ਮਹਿੰਗਾ! ਇਸ ਏਅਰਲਾਈਨ ਨੇ ਵਧਾਈਆਂ ਟਿਕਟਾਂ ਦੀਆਂ ਕੀਮਤਾਂ

ਅਪ੍ਰੈਲ 2, 2026
Load More

Recent News

Grasp (Your) Tower Rush in 5 Minutes A Day

ਅਪ੍ਰੈਲ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.