ਮੰਗਲਵਾਰ, ਮਈ 5, 2026 01:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ₹50 ਕਰੋੜ ਸੀਜੀਸੀਯੂਈਟੀ ਸਕਾਲਰਸ਼ਿਪ ਨਾਲ ਨਵਾਂ ਅਕਾਦਮਿਕ ਮਾਡਲ ਪੇਸ਼

ਮੋਹਾਲੀ: ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸੀਜੀਸੀਯੂਈਟੀ 2026 ਤੋਂ ਪਹਿਲਾਂ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਆਪਣੇ ਨਵੇਂ ਅਤੇ ਅੱਗੇ ਵੱਲ ਦੇਖਦੇ ਅਕਾਦਮਿਕ ਮਾਡਲ ਨੂੰ ਪੇਸ਼ ਕੀਤਾ।

by Pro Punjab Tv
ਮਈ 5, 2026
in Featured News, ਸਿੱਖਿਆ, ਪੰਜਾਬ
0

ਮੋਹਾਲੀ: ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸੀਜੀਸੀਯੂਈਟੀ 2026 ਤੋਂ ਪਹਿਲਾਂ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਆਪਣੇ ਨਵੇਂ ਅਤੇ ਅੱਗੇ ਵੱਲ ਦੇਖਦੇ ਅਕਾਦਮਿਕ ਮਾਡਲ ਨੂੰ ਪੇਸ਼ ਕੀਤਾ। ਯੂਨੀਵਰਸਿਟੀ ਨੇ ਸਾਫ ਕੀਤਾ ਕਿ ਉਹ ਪੜ੍ਹਾਈ ਨੂੰ ਸਿਰਫ ਕਿਤਾਬਾਂ ਤੱਕ ਸੀਮਿਤ ਨਾ ਰੱਖ ਕੇ ਉਦਯੋਗ ਨਾਲ ਜੋੜਨਾ ਚਾਹੁੰਦੀ ਹੈ। ਇਸ ਮੌਕੇ ’ਤੇ ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੇ ਵਾਈਸ-ਚਾਂਸਲਰ ਪ੍ਰੋ. (ਡਾ.) ਵਿਨੈ ਗੋਇਲ ਅਤੇ ਸ਼੍ਰੀ ਵਿਸ਼ਵਦੀਪ ਸਿੰਘ ਚੌਹਾਨ, ਐਸੋਸੀਏਟ ਡਾਇਰੈਕਟਰ ਐਡਮਿਸ਼ਨ ਤੇ ਮਾਰਕੀਟਿੰਗ, ਨੇ ਯੂਨੀਵਰਸਿਟੀ ਦੀਆਂ ਮੁੱਖ ਪਹਲਾਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਤੇ ₹50 ਕਰੋੜ ਦੀ ਸੀਜੀਸੀਯੂਈਟੀ ਸਕਾਲਰਸ਼ਿਪ ਯੋਜਨਾ ਦਾ ਐਲਾਨ ਕੀਤਾ ਗਿਆ, ਜਿਸਦਾ ਮਕਸਦ ਹੋਣਹਾਰ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਦੇ ਮੌਕੇ ਦੇਣਾ ਹੈ। ਨਾਲ ਹੀ, ਖੇਡਾਂ ਵਿੱਚ ਅੱਗੇ ਰਹਿਣ ਵਾਲੇ ਵਿਦਿਆਰਥੀਆਂ ਲਈ ₹2 ਕਰੋੜ ਦੀ ਸਪੋਰਟਸ ਸਕਾਲਰਸ਼ਿਪ ਵੀ ਦਿੱਤੀ ਜਾਵੇਗੀ।

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਦੱਸਿਆ ਕਿ ਉਹ ਨਤੀਜਾ-ਅਧਾਰਿਤ ਪੜ੍ਹਾਈ ਅਤੇ ਪ੍ਰੈਕਟੀਕਲ ਸਿਖਲਾਈ ’ਤੇ ਜ਼ੋਰ ਦੇ ਰਹੀ ਹੈ। ਐਮਬੀਏ ਪਲੱਸ ਵਰਗੇ ਕੋਰਸਾਂ ਨਾਲ ਨਾਲ ਮੈਟਾ ਸਕੂਲ ਆਫ਼ ਬਿਜ਼ਨਸ ਅਤੇ ਨਿਊਟਨ ਸਕੂਲ ਆਫ਼ ਟੈਕਨਾਲੋਜੀ ਵਿੱਚ ਨਵੇਂ ਤਰੀਕੇ ਨਾਲ ਸਿਖਲਾਈ ਦਿੱਤੀ ਜਾ ਰਹੀ ਹੈ। ਇੱਥੇ ਵਿਦਿਆਰਥੀਆਂ ਨੂੰ ਆਈਬੀਐਮ, ਈਵਾਈ, ਕੈਪਜੈਮਿਨੀ ਅਤੇ ਓਐਸ-ਐਸਸੀਆਈ ਵਰਗੀਆਂ ਕੰਪਨੀਆਂ ਨਾਲ ਜੁੜੇ ਕੋਰਸਾਂ ਦਾ ਮੌਕਾ ਮਿਲਦਾ ਹੈ।

ਇਸਦੇ ਨਾਲ ਹੀ ਯੂਨੀਵਰਸਿਟੀ ਨੇ ਆਪਣੇ ਸੈਂਟਰ ਆਫ਼ ਐਕਸੀਲੈਂਸ ਬਾਰੇ ਵੀ ਜਾਣਕਾਰੀ ਦਿੱਤੀ, ਜੋ ਕੈਪਜੈਮਿਨੀ, ਡਬਲਯੂਐਨਐਸ – ਜੋ ਕੈਪਜੈਮਿਨੀ ਦੇ ਅਧੀਨ ਹੈ, ਅਸ਼ੋਕ ਲੇਲੈਂਡ, ਵਰਟੂਸਾ ਅਤੇ ਫੋਰਮ ਇੰਜੀਨੀਅਰਿੰਗ ਵਰਗੀਆਂ ਕੰਪਨੀਆਂ ਨਾਲ ਮਿਲ ਕੇ ਬਣਾਏ ਗਏ ਹਨ। ਇਨ੍ਹਾਂ ਸੈਂਟਰਾਂ ਵਿੱਚ ਵਿਦਿਆਰਥੀ ਅਸਲੀ ਪ੍ਰੋਜੈਕਟਾਂ ’ਤੇ ਕੰਮ ਕਰਦੇ ਹਨ ਅਤੇ ਉਦਯੋਗ ਦੀ ਸਮਝ ਲੈਂਦੇ ਹਨ।

ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੀ ਯੂਨੀਵਰਸਿਟੀ ਦੀ ਪੜ੍ਹਾਈ ਦਾ ਢੰਗ ਲਾਈਵ ਪ੍ਰੋਜੈਕਟਾਂ, ਇੰਟਰਨਸ਼ਿਪ, ਸਿਮੂਲੇਸ਼ਨ ਅਤੇ ਵੱਖ-ਵੱਖ ਵਿਸ਼ਿਆਂ ਦੀ ਮਿਲੀਝੁਲੀ ਸਿਖਲਾਈ ’ਤੇ ਆਧਾਰਿਤ ਹੈ, ਜਿਸ ਨਾਲ ਵਿਦਿਆਰਥੀ ਪ੍ਰੈਕਟੀਕਲ ਤਜਰਬਾ ਹਾਸਲ ਕਰ ਨੌਕਰੀ ਲਈ ਤਿਆਰ ਹੋ ਸਕਣ।

ਵਿਦਿਆਰਥੀਆਂ ਵਿੱਚ ਆਪਣਾ ਕੰਮ ਸ਼ੁਰੂ ਕਰਨ ਦੀ ਸੋਚ ਨੂੰ ਵਧਾਉਣ ਲਈ ਵੈਂਚਰਨੇਸਟ ਨਾਮ ਦਾ ਪਲੇਟਫਾਰਮ ਵੀ ਚਲਾਇਆ ਜਾ ਰਿਹਾ ਹੈ, ਜਿੱਥੇ ਉਨ੍ਹਾਂ ਨੂੰ ਆਪਣੇ ਆਈਡੀਆ ਨੂੰ ਅੱਗੇ ਵਧਾਉਣ ਲਈ ਮਦਦ ਮਿਲਦੀ ਹੈ। ਇਸਦੇ ਨਾਲ ਸੀਜੀਸੀ ਯੂਨੀਵਰਸਿਟੀ, ਮੋਹਾਲੀ ਦਾ ਪਲੇਸਮੈਂਟ ਸਿਸਟਮ ਵੀ ਮਜ਼ਬੂਤ ਦੱਸਿਆ ਗਿਆ, ਜਿੱਥੇ ਵੱਡੀਆਂ ਕੰਪਨੀਆਂ ਨਾਲ ਲਗਾਤਾਰ ਸੰਪਰਕ ਬਣਾਇਆ ਜਾਂਦਾ ਹੈ।

ਕੈਂਪਸ ਵਿੱਚ ਵਿਦਿਆਰਥੀਆਂ ਵੱਲੋਂ ਚਲਾਇਆ ਜਾਣ ਵਾਲਾ ਕਰੀਅਰ ਐਡਵਾਂਸਮੈਂਟ ਐਂਡ ਟ੍ਰੇਨਿੰਗ ਕੌਂਸਲ (CATC) ਵੀ ਸਰਗਰਮ ਹੈ, ਜੋ ਉਨ੍ਹਾਂ ਦੀ ਲੀਡਰਸ਼ਿਪ ਨੂੰ ਮਜ਼ਬੂਤ ਕਰਦਾ ਹੈ। ਨਾਲ ਹੀ ਮੂਟ ਕੋਰਟ ਵਰਗੀਆਂ ਸਹੂਲਤਾਂ ਕਾਨੂੰਨੀ ਸਿੱਖਿਆ ਨੂੰ ਹੋਰ ਵਧੀਆ ਬਣਾਉਂਦੀਆਂ ਹਨ। ਅੱਗੇ ਲਈ ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਏਆਈ-ਅਧਾਰਿਤ ਕੈਂਪਸ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ, ਜਿਸ ਨਾਲ ਪੜ੍ਹਾਈ ਅਤੇ ਪ੍ਰਬੰਧਨ ਦੋਵਾਂ ਵਿੱਚ ਸੁਧਾਰ ਵੇਖਣ ਨੂੰ ਮਿਲ ਰਿਹਾ ਹੈ।

ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੇ ਪ੍ਰਤਿਨਿਧੀਆਂ ਵੱਲੋਂ ਇਹ ਵੀ ਕਿਹਾ ਗਿਆ ਕਿ ਸੰਸਥਾ ਸਿਰਫ ਡਿਗਰੀਆਂ ਤੱਕ ਸੀਮਿਤ ਨਹੀਂ, ਸਗੋਂ ਅਜਿਹੇ ਵਿਦਿਆਰਥੀ ਤਿਆਰ ਕਰਨ ’ਤੇ ਧਿਆਨ ਦੇ ਰਹੀ ਹੈ ਜੋ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਸਕਣ।

Tags: CGC Universitylatest newslatest Updatepropunjabnewspropunjabtv
Share198Tweet124Share50

Related Posts

Weather Update: ਮੌਸਮ ਵਿਭਾਗ ਵੱਲੋਂ 15 ਰਾਜਾਂ ਵਿੱਚ ਭਾਰੀ ਮੀਂਹ, ਤੂਫਾਨ ਦੀ ਚੇਤਾਵਨੀ, ਜਾਣੋ ਅੱਜ ਕਿਵੇਂ ਰਹੇਗਾ ਮੌਸਮ

ਮਈ 5, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ, ਰਾਸ਼ਟਰਪਤੀ ਨੂੰ ਕੀਤੀ ਇਹ ਮੰਗ

ਮਈ 5, 2026

ਜੀਓ ਨੇ ਲੱਖਾਂ ਗਾਹਕਾਂ ਨੂੰ ਦਿੱਤਾ ਝਟਕਾ: ਬੰਦ ਕੀਤਾ ਇਹ ਸਸਤਾ ਪਲਾਨ

ਮਈ 5, 2026

ਪੱਛਮੀ ਬੰਗਾਲ ਨੂੰ 9 ਮਈ ਤੱਕ ਮਿਲ ਜਾਵੇਗਾ ਨਵਾਂ ਮੁੱਖ ਮੰਤਰੀ, ਭਾਜਪਾ ਦੇ ਸੂਬਾ ਪ੍ਰਧਾਨ ਨੇ ਦੱਸਿਆ ਕਦੋਂ ਹੋਵੇਗਾ ਸਹੁੰ ਚੁੱਕ ਸਮਾਗਮ

ਮਈ 5, 2026

ਫੁਜੈਰਾਹ ‘ਤੇ ਈਰਾਨ ਦਾ ਹਮਲਾ, ਹਮਲੇ ‘ਚ 3 ਭਾਰਤੀ ਜ਼ਖਮੀ, ਭਾਰਤ ਨੇ ਕੀਤੀ ਨਿੰਦਾ

ਮਈ 5, 2026

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 5, 2026
Load More

Recent News

Weather Update: ਮੌਸਮ ਵਿਭਾਗ ਵੱਲੋਂ 15 ਰਾਜਾਂ ਵਿੱਚ ਭਾਰੀ ਮੀਂਹ, ਤੂਫਾਨ ਦੀ ਚੇਤਾਵਨੀ, ਜਾਣੋ ਅੱਜ ਕਿਵੇਂ ਰਹੇਗਾ ਮੌਸਮ

ਮਈ 5, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ, ਰਾਸ਼ਟਰਪਤੀ ਨੂੰ ਕੀਤੀ ਇਹ ਮੰਗ

ਮਈ 5, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ₹50 ਕਰੋੜ ਸੀਜੀਸੀਯੂਈਟੀ ਸਕਾਲਰਸ਼ਿਪ ਨਾਲ ਨਵਾਂ ਅਕਾਦਮਿਕ ਮਾਡਲ ਪੇਸ਼

ਮਈ 5, 2026

ਜੀਓ ਨੇ ਲੱਖਾਂ ਗਾਹਕਾਂ ਨੂੰ ਦਿੱਤਾ ਝਟਕਾ: ਬੰਦ ਕੀਤਾ ਇਹ ਸਸਤਾ ਪਲਾਨ

ਮਈ 5, 2026

ਪੱਛਮੀ ਬੰਗਾਲ ਨੂੰ 9 ਮਈ ਤੱਕ ਮਿਲ ਜਾਵੇਗਾ ਨਵਾਂ ਮੁੱਖ ਮੰਤਰੀ, ਭਾਜਪਾ ਦੇ ਸੂਬਾ ਪ੍ਰਧਾਨ ਨੇ ਦੱਸਿਆ ਕਦੋਂ ਹੋਵੇਗਾ ਸਹੁੰ ਚੁੱਕ ਸਮਾਗਮ

ਮਈ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.