ਐਤਵਾਰ, ਅਗਸਤ 10, 2025 03:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Punjab Farmers: ਪੰਜਾਬ ‘ਚ ਕਿਸਾਨਾਂ ਦਾ ਚੱਕਾ ਜਾਮ, ਕਿਸਾਨ ਆਗੂਆਂ ਵਲੋਂ ਪੰਜਾਬ ਵਾਸੀਆਂ ਨੂੰ ਖਾਸ ਅਪੀਲ

ਕਿਸਾਨ ਆਗੂਆਂ ਵਿੱਚ ਸਰਕਾਰ ਪ੍ਰਤੀ ਗੁੱਸਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਰਹੀ ਹੈ। ਜੇਕਰ ਸਰਕਾਰ ਨੇ ਸਮੇਂ ਸਿਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।

by propunjabtv
ਨਵੰਬਰ 16, 2022
in Featured News, ਪੰਜਾਬ
0

Punjab Farmers Protest: ਕਿਸਾਨ ਬੁੱਧਵਾਰ ਨੂੰ ਪੰਜਾਬ ‘ਚ ਚੱਕਾ ਜਾਮ ਕਰਨਗੇ। ਚੱਕਾ ਜਾਮ ਦਾ ਕਾਰਨ ਦਿੱਲੀ ਮੋਰਚੇ ‘ਚ ਕੇਂਦਰ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਪੂਰਾ ਨਾ ਕਰਨਾ ਹੈ। ਕਿਸਾਨ ਆਗੂਆਂ ਨੇ ਪੰਜਾਬ ਵਾਸੀਆਂ ਨੂੰ ਉਨ੍ਹਾਂ ਦਾ ਸਾਥ ਦੇਣ ਦਾ ਸੱਦਾ ਦਿੱਤਾ। ਲੋਕਾਂ ਨੂੰ ਹਾਈਵੇਅ ਆਦਿ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਦੱਸ ਦਈਏ ਕਿ ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਸੀਨੀਅਰ ਆਗੂ ਤੇ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 6 ਅਕਤੂਬਰ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਨਾਲ ਹੋਈ ਮੀਟਿੰਗ ਵਿੱਚ ਮੰਨੀਆਂ ਗਈਆਂ ਮੰਗਾ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਕਰਕੇ ਪੰਜਾਬ ਸਰਕਾਰ ਵੱਲੋ ਕਿਸਾਨਾਂ ਨਾਲ ਕੀਤੀ ਵਾਅਦਾ ਖ਼ਿਲਾਫੀ ਦੇ ਰੋਸ ਵੱਜੋਂ 16 ਨਵੰਬਰ ਨੂੰ ਪੰਜਾਬ ‘ਚ 6 ਜਗ੍ਹਾ ਧਰੇੜੀ ਜੱਟਾਂ ਟੋਲ ਪਲਾਜ਼ਾ ਰਾਜਪੁਰਾ-ਪਟਿਆਲਾ ਰੋਡ, ਟਹਿਣਾ ਟੀ ਪੁਆਇੰਟ ਫਰੀਦਕੋਟ, ਭੰਡਾਰੀ ਪੁਲ ਅੰਮ੍ਰਿਤਸਰ ਸਾਹਿਬ, ਮਾਨਸਾ, ਤਲਵੰਡੀ ਸਾਬੋ ਸਿਰਫ ਬੀਬੀਆ ਦਾ ਧਰਨਾ ਅਤੇ ਮੁਕੇਰੀਆਂ ਵਿਖੇ ਚੱਕਾ ਜਾਮ ਕੀਤਾ ਜਾਵੇਗਾ।

ਪੁਲਿਸ ਨੇ ਵਲੋਂ ਸੁਰੱਖਿਆ ਪ੍ਰਬੰਧ ਮਜ਼ਬੂਤ

ਪੁਲਿਸ ਨੇ ਇਨ੍ਹਾਂ ਥਾਵਾਂ ’ਤੇ ਸੁਰੱਖਿਆ ਪ੍ਰਬੰਧ ਵੀ ਮਜ਼ਬੂਤ ​​ਕਰ ਦਿੱਤੇ ਹਨ। ਕਿਸਾਨ ਆਗੂਆਂ ਵਿੱਚ ਸਰਕਾਰ ਪ੍ਰਤੀ ਗੁੱਸਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਰਹੀ ਹੈ। ਜੇਕਰ ਸਰਕਾਰ ਨੇ ਸਮੇਂ ਸਿਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: central governmentChakka jamDelhi Kisan MorchaKisan Andolankisan leaderpro punjab tvPunjab Kisanpunjab newsUnited Kisan Morcha
Share235Tweet147Share59

Related Posts

ਦੁਨੀਆਂ ਝੁਕਦੀ ਹੈ, ਇਸਨੂੰ ਝੁਕਾਉਣ ਵਾਲਾ ਚਾਹੀਦਾ ਹੈ, ਨਿਤਿਨ ਗਡਕਰੀ ਨੇ ਕਿਉਂ ਕਹੀ ਇਹ ਗੱਲ

ਅਗਸਤ 10, 2025

ਦੇਸ਼ ਨੂੰ ਮਿਲੀਆਂ 3 ਨਵੀਆਂ Vande Bharat ਟ੍ਰੇਨਾਂ, PM ਮੋਦੀ ਨੇ ਟ੍ਰੇਨਾਂ ਦੀ ਕੀਤੀ ਸ਼ੁਰੂਆਤ

ਅਗਸਤ 10, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ ICICI ਬੈਂਕ, ਬੱਚਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ

ਅਗਸਤ 10, 2025

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪਹੁੰਚਣਾ ਹੋਵੇਗਾ ਸੌਖਾ

ਅਗਸਤ 10, 2025

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਵਧਾਇਆ ਮਾਣ, ਬ੍ਰਿਟੇਨ ਦੀ ਰਾਇਲ ਗਾਰਡ ‘ਚ ਹੋਇਆ ਭਰਤੀ

ਅਗਸਤ 10, 2025
Load More

Recent News

ਦੁਨੀਆਂ ਝੁਕਦੀ ਹੈ, ਇਸਨੂੰ ਝੁਕਾਉਣ ਵਾਲਾ ਚਾਹੀਦਾ ਹੈ, ਨਿਤਿਨ ਗਡਕਰੀ ਨੇ ਕਿਉਂ ਕਹੀ ਇਹ ਗੱਲ

ਅਗਸਤ 10, 2025

ਦੇਸ਼ ਨੂੰ ਮਿਲੀਆਂ 3 ਨਵੀਆਂ Vande Bharat ਟ੍ਰੇਨਾਂ, PM ਮੋਦੀ ਨੇ ਟ੍ਰੇਨਾਂ ਦੀ ਕੀਤੀ ਸ਼ੁਰੂਆਤ

ਅਗਸਤ 10, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ ICICI ਬੈਂਕ, ਬੱਚਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ

ਅਗਸਤ 10, 2025

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪਹੁੰਚਣਾ ਹੋਵੇਗਾ ਸੌਖਾ

ਅਗਸਤ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.