ਐਤਵਾਰ, ਜਨਵਰੀ 18, 2026 08:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

‘Chal Jindiye’ ਫਿਲਮ ਦਾ ਰੋਮਾਂਟਿਕ-ਇਮੋਸ਼ਨਲ ਗਾਣਾ ‘Pigal Gayi’ ਹੋਇਆ ਰਿਲੀਜ਼, Jyotica Tangri ਦੀ ਆਵਾਜ਼ ਨੇ ਚਲਾਇਆ ਜਾਦੂ

New Song 'Pigal Gayi' Release: ਗਾਣੇ 'ਚ Jyotica Tangri ਦੀ ਆਵਾਜ਼ ਮਨਮੋਹਕ ਹੈ। ਗੀਤ ਦੇ ਬੋਲ ਹਰਿੰਦਰ ਕੌਰ ਨੇ ਲਿਖੇ ਹਨ ਅਤੇ ਸੰਗੀਤ ਗੁਰਮੋਹ ਨੇ ਦਿੱਤਾ ਹੈ।

by ਮਨਵੀਰ ਰੰਧਾਵਾ
ਮਾਰਚ 14, 2023
in ਪਾਲੀਵੁੱਡ, ਮਨੋਰੰਜਨ
0

‘Chal Jindiye’ Movie New Song ‘Pigal Gayi’ Release: ਫਿਲਮ Es Jahano Door Kitte-Chal Jindiye ਦਾ ਨਵਾਂ ਗਾਣਾ “PIGAL GAYI” ਰਿਲੀਜ਼ ਹੋ ਗਿਆ ਹੈ। ਦੱਸ ਦਈਏ ਕਿ ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਵੱਲੋਂ ਪੇਸ਼ ਕੀਤੀ ਗਈ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਤੇ ਸੰਤੋਸ਼ ਸੁਭਾਸ਼ ਠਿੱਟੇ ਵਲੋਂ ਬਣਾਈ ਗਈ ਇਸ ਫਿਲਮ ਵਿੱਚ ਮਜ਼ਬੂਰੀ ਵੱਸ ਵਿਦੇਸ਼ਾਂ ਵਿੱਚ ਵਸਦੇ ਸਾਰੇ ਲੋਕਾਂ ਦੀਆਂ ਸੱਚੀਆਂ ਭਾਵਨਾਵਾਂ ਨੂੰ ਪੇਸ਼ ਕੀਤਾ ਗਿਆ ਹੈ।

ਗਾਣੇ ‘ਚ Jyotica Tangri ਦੀ ਆਵਾਜ਼ ਮਨਮੋਹਕ ਹੈ। ਉਸ ਦਾ ਆਵਾਜ਼ ਦੀ ਕੋਮਲਤਾ ਤੁਹਾਡੇ ਦਿਨ ਨੂੰ ਅੰਦਰ ਤੱਕ ਛੂਹ ਜਾਂਦੀ ਹੈ। ਗੀਤ ਦੇ ਬੋਲ ਹਰਿੰਦਰ ਕੌਰ ਨੇ ਲਿਖੇ ਹਨ ਅਤੇ ਸੰਗੀਤ ਗੁਰਮੋਹ ਨੇ ਦਿੱਤਾ ਹੈ। ਗਾਣੇ ਦੇ ਬੋਲ ਬਿਆਨ ਕਰਦੇ ਹਨ ਕਿ ਕਿਵੇਂ ਦਿਲ ਦੀ ਬੰਜਰ ਧਰਤੀ ‘ਤੇ ਪਿਆਰ ਦਾ ਇੱਕ ਬੀਜ ਝੁਕ ਜਾਂਦਾ ਹੈ ਜੋ ਉਸ ਦੇ ਸਾਰੇ ਦਰਦ ਨੂੰ ਸਦਾ ਲਈ ਦੂਰ ਕਰ ਦਿੰਦਾ ਹੈ।

ਸੁਣੋ ਫਿਲਮ ਦਾ ਨਵਾਂ ਗਾਣਾ:-

ਇਸ ਫਿਲਮ ਵਿੱਚ ਨੀਰੂ ਬਾਜਵਾ (Neeru Bajwa), ਗੁਰਪ੍ਰੀਤ ਘੁੱਗੀ (Gurpreet Ghuggi), ਕੁਲਵਿੰਦਰ ਬਿੱਲਾ (Kulwinder Billa), ਰੁਪਿੰਦਰ ਰੂਪੀ (Rupinder Rupi), ਜੱਸ ਬਾਜਵਾ (Jass Bajwa) ਅਤੇ ਅਦਿਤੀ ਸ਼ਰਮਾ (Aditi Sharma) ਸਮੇਤ ਕਈ ਕਲਾਕਾਰ ਹਨ। ਜਿਨ੍ਹਾਂ ਨਾਲ ਜੁੜੀਆਂ ਵੱਖੋ ਵੱਖਰੀਆਂ ਕਹਾਣੀਆਂ ਦਾ ਖੁਲਾਸਾ ਕਰਦੀ ਹੈ ਕਿ ਹਰ ਕੋਈ ਇੱਕੋ ਜਿਹੀਆਂ ਭਾਵਨਾਵਾਂ ਨਾਲ ਜੀ ਰਿਹਾ ਹੈ।

ਫ਼ਿਲਮ ਦਾ ਮਿਊਜ਼ਿਕ ਵੇਹਲੀ ਜਨਤਾ ਰਿਕਾਰਡਜ਼ ਦੇ ਲੇਬਲ ਹੇਠ ਤਿਆਰ ਕੀਤਾ ਗਿਆ ਹੈ, ਤੇ ਫ਼ਿਲਮ ਦਾ ਬੈਕਗ੍ਰਾਊਂਡ ਸਕੋਰ ਰਾਜੂ ਸਿੰਘ ਵਲੋਂ ਤਿਆਰ ਕੀਤਾ ਗਿਆ ਹੈ। ਫਿਲਮ ਨੂੰ ਦੁਨੀਆ ਭਰ ਵਿੱਚ ਓਮਜੀ ਸਟਾਰ ਸਟੂਡੀਓਜ਼ ਵਲੋਂ ਵੰਡਿਆ ਜਾਵੇਗਾ। ਫਿਲਮ “ਏਸ ਜਹਾਨੋ ਦੂਰ ਕਿੱਤੇ-ਚਲ ਜਿੰਦੀਏ” 24 ਮਾਰਚ 2023 ਨੂੰ ਰਿਲੀਜ਼ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chal Jindiyeentertainment newsJyotica TangriKulwinder BillaNeeru Bajwapro punjab tvPunjabi Film Es Jahano Door Kitte-Chal Jindiyepunjabi singerPunjabi SongSong Pigal Gayi
Share212Tweet133Share53

Related Posts

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025
Load More

Recent News

ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤੀ ਸੈਨਾ ਦੇ ਹੌਸਲੇ ਤੇ ਕੁਰਬਾਨੀ ਦੇ ਜਜ਼ਬੇ ਨੂੰ ਸਿਜਦਾ ਕਰਨ ਲਈ ’ਜੈ ਜਵਾਨ’ ਡਿਫੈਂਸ ਸਕਾਲਰਸ਼ਿਪ ਕੀਤੀ ਲਾਂਚ

ਜਨਵਰੀ 17, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਭਾਰਤ ਏ ਆਈ’ ਪ੍ਰੀ-ਸਮਿੱਟ ਦਾ ਆਯੋਜਨ

ਜਨਵਰੀ 17, 2026

ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਆਇਆ ਧਮਕੀ ਭਰਿਆ ਫੋਨ

ਜਨਵਰੀ 17, 2026

ਟਰੰਪ ਨੇ ਗਾਜ਼ਾ ਨੂੰ ਐਲਾਨਿਆ ‘ਪੀਸ ਬੋਰਡ’: ਭਾਰਤੀ ਮੂਲ ਦੇ ਇਸ ਵਿਅਕਤੀ ਨੂੰ ਦਿੱਤੀ ਗਈ ਮੁੱਖ ਭੂਮਿਕਾ

ਜਨਵਰੀ 17, 2026

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

ਜਨਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.