ਵੀਰਵਾਰ, ਫਰਵਰੀ 12, 2026 11:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

‘ਚਮਕੀਲਾ’ ਫ਼ਿਲਮ ਦੀ ਰਿਲੀਜ਼ ‘ਤੇ ਲੱਗੀ ਰੋਕ, ਜਾਣੋ ਕਾਰਨ

by Gurjeet Kaur
ਮਾਰਚ 23, 2023
in ਪਾਲੀਵੁੱਡ, ਮਨੋਰੰਜਨ
0

ਦੇਸ਼ ‘ਚ ਕੁਝ ਅਜਿਹੇ ਮਸ਼ਹੂਰ ਗਾਇਕ ਸਨ, ਜਿਨ੍ਹਾਂ ਦੇ ਲੋਕ ਦੀਵਾਨੇ ਹੁੰਦੇ ਸਨ।ਇਨ੍ਹਾਂ ‘ਚ ਨਾਮ ਪੰਜਾਬ ਦੇ ਮਸ਼ਹੂਰ ਗਾਇਕ ਅਮਰ ਸਿੰਘ ਚਮਕੀਲਾ ਦਾ ਸੀ।ਅਮਰ ਸਿੰਘ ਦੇਸ਼ ਦੇ ਨਾਲ ਨਾਲ ਵਿਦੇਸ਼ਾਂ ‘ਚ ਆਪਣੀ ਗਾਇਕੀ ਅਤੇ ਸਟੇਜ ਪੇਸ਼ਕਾਰੀ ਲਈ ਜਾਣਿਆ ਜਾਂਦਾ ਸੀ।ਕਿਹਾ ਜਾਂਦਾ ਹੈ ਕਿ ਉਸ ਦਾ ਜਨੂਨ ਤੇ ਸੱਚਾਈ ਨਾਲ ਭਰਪੂਰ ਗੀਤ ਉਸ ਲਈ ਮੁਸੀਬਤ ਬਣ ਗਏ ਸਨ। ਇਸ ‘ਤੇ ਹੁਣ ਪੰਜਾਬ ਦੇ ਮਸ਼ਹੂਰ ਗਾਇਕ ਦਲਜੀਤ ਸਿੰਘ ਨੇ ਫਿਲਮ ਬਣਾਈ ਜਿਸਦੀ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਦਰਸ਼ਕਾਂ ਨੂੰ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਸੀ।ਕਾਫੀ ਸਮੇਂ ਤੋਂ ਹੀ ਇਸ ਫਿਲਮ ਦੀਆਂ ਚਰਚਾਵਾਂ ਚੱਲ ਰਹੀਆਂ ਹਨ ਪਰ ਇਸੇ ਦੌਰਾਨ ਦਰਸ਼ਕਾਂ ਨੂੰ ਪ੍ਰੇਸ਼ਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ ਕਿ ਫਿਲਮ ਚਮਕੀਲਾ ਦੀ ਰਿਲੀਜ਼ਿੰਗ ‘ਤੇ ਰੋਕ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਜਾਣਕਾਰੀ ਮੁਤਾਬਕ ਪੰਜਾਬ ਦੇ ਮਰਹੂਮ ਗਾਇਕ ਚਮਕੀਲਾ ਦੀ ਪਤਨੀ ਗੁਰਮੇਲ ਕੌਰ ਦੀ ਪਤਨੀ ਦੀ ਅਪੀਲ ਕਾਰਨ ਅਦਾਲਤ ਨੇ ਚਮਕੀਲਾ ਤੇ ਬਣੀ ਇਸ ਫਿਲਮ ਦੇ ਪ੍ਰਸਾਰਣ ‘ਤੇ ਰੋਕ ਲਗਾ ਦਿਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chmkela moviepro punjab tvpunjabi moviepunjabi newsreleas ban
Share902Tweet564Share226

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਚਾਰਜਿੰਗ ਦੀ ਗਲਤੀ ਤੁਹਾਡੇ ਫ਼ੋਨ ਨੂੰ ਪਹੁੰਚਾ ਸਕਦੀ ਹੈ ਨੁਕਸਾਨ; ਅੱਜ ਹੀ ਬਦਲੋ ਇਹ ਆਦਤ

ਫਰਵਰੀ 12, 2026

ਖਜੂਰ ਜਾਂ ਗੁੜ, ਭਾਰ ਘਟਾਉਣ ਲਈ ਕਿਹੜਾ ਕੁਦਰਤੀ ਮਿੱਠਾ ਹੈ ਵਧੇਰੇ ਫਾਇਦੇਮੰਦ?

ਫਰਵਰੀ 12, 2026

ਉੜਦ, ਮਸੂਰ, ਮੂੰਗ ਜਾਂ ਚਨਾ: ਕਿਸ ਦਾਲ ਵਿੱਚ ਹੁੰਦਾ ਹੈ ਸਭ ਤੋਂ ਵੱਧ ਪ੍ਰੋਟੀਨ?

ਫਰਵਰੀ 12, 2026

ਕਿੰਨਾ ਚਿਰ ਠੀਕ ਰਹਿੰਦਾ ਹੈ ਅਚਾਰ? ਜਾਣੋ ਸ਼ੈਲਫ ਲਾਈਫ ਤੇ ਸਟੋਰੇਜ ਕਿਸਮਾਂ ਬਾਰੇ

ਫਰਵਰੀ 12, 2026

UPSC IES/ISS ਪ੍ਰੀਖਿਆ 2026 ਰਜਿਸਟ੍ਰੇਸ਼ਨ ਸ਼ੁਰੂ, ਇਸ ਤਰਾਂ ਕਰ ਸਕਦੇ ਹੋ ਅਪਲਾਈ

ਫਰਵਰੀ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.