ਸੋਮਵਾਰ, ਜੁਲਾਈ 21, 2025 12:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ, ਅਗਲੇ 7 ਦਿਨ ਮੀਂਹ-ਗੜ੍ਹੇਮਾਰੀ ਦਾ ਅਲਰਟ

by Gurjeet Kaur
ਅਪ੍ਰੈਲ 7, 2024
in weather update, ਦੇਸ਼
0
Weather Update Today

ਇਸ ਸਮੇਂ ਉੱਤਰ ਤੋਂ ਦੱਖਣ ਅਤੇ ਪੂਰਬ ਤੋਂ ਪੱਛਮ ਤੱਕ ਦੇ ਰਾਜ ਅੱਤ ਦੀ ਗਰਮੀ ਝੱਲ ਰਹੇ ਹਨ।ਪੱਛਮੀ ਬੰਗਾਲ, ਉੜੀਸਾ, ਝਾਰਖੰਡ, ਉੱਤਰ ਪ੍ਰਦੇਸ਼ ਤੋਂ ਲੈ ਕੇ ਤਾਮਿਲਨਾਡੂ, ਆਂਧਰਾ ਪ੍ਰਦੇਸ਼, ਕਰਨਾਟਕ ਵਰਗੇ ਰਾਜਾਂ ‘ਚ ਤਾਪਮਾਨ ਆਮ ਨਾਲੋਂ ਕਾਫੀ ਉੱਪਰ ਪਹੁੰਚ ਗਿਆ ਹੈ।

ਦੇਸ਼ ਦੇ ਇਨ੍ਹਾਂ ਹਿੱਸਿਆ ‘ਚ ਲੋਕਾਂ ਨੂੰ ਅੱਤ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਮੌਸਮ ਦੇ ਕਹਿਰ ਦਾ ਅੰਦਾਜ਼ਾ ਇਸ ਤੋਂ ਲਗਾਇਆ ਜਾ ਸਕਦਾ ਹੈ ਕਿ ਆਈਐਮਡੀ ਵੱਲੋਂ ਅਲਰਟ ਜਾਰੀ ਕੀਤੇ ਜਾਣ ਤੋਂ ਬਾਅਦ ਰਾਜ ਸਰਕਾਰਾਂ ਵੱਲੋਂ ਆਮ ਲੋਕਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਸੀ।
ਇਸ ‘ਚ ਦੁਪਹਿਰ 12 ਤੋਂ 3 ਵਜੇ ਤੱਕ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।ਹਾਲਾਂਕਿ ਇਸ ਸਭ ਦੇ ਵਿਚਾਲੇ ਆਈਐੱਮਡੀ ਨੇ ਰਾਹਤ ਦੇਣ ਵਾਲੀ ਜਾਣਕਾਰੀ ਦਿੱਤੀ ਹੈ।ਮੌਸਮ ਵਿਭਾਗ ਨੇ ਪੂਰਬੀ ਅਤੇ ਮੱਧ ਦੇ ਨਾਲ ਨਾਲ ਪ੍ਰਾਇਦੀਪ ਭਾਰਤ ‘ਚ ਮੀਂਹ ਅਤੇ ਗੜ੍ਹੇਮਾਰੀ ਦੀ ਭਵਿੱਖਬਾਣੀ ਜਾਰੀ ਹੈ।

ਮੌਸਮ ਵਿਭਾਗ ਨੇ ਦੇਸ਼ ਦੇ ਪੂਰਬੀ ਅਤੇ ਕੇਂਦਰੀ ਹਿੱਸਿਆਂ ਦੇ ਨਾਲ ਨਾਲ ਪ੍ਰਾਇਦੀਪ ਭਾਰਤ ‘ਚ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜ੍ਹੇਮਾਰੀ ਦੀ ਭਵਿੱਖਬਾਣੀ ਕੀਤੀ ਹੈ।ਮੌਸਮ ਵਿਗਿਆਨੀਆਂ ਨੇ ਆਪਣੀ ਤਾਜ਼ਾ ਭਵਿੱਖਬਾਣੀ ‘ਚ ਕਿਹਾ ਹੈ ਕਿ ਦੇਸ਼ ਦੇ ਇਨ੍ਹਾਂ ਹਿੱਸਿਆਂ ‘ਚ ਤੇਜ਼ ਹਵਾਵਾਂ ਦੇ ਨਾਲ ਗੜ੍ਹੇਮਾਰੀ ਅਤੇ ਮੀਂਹ ਦਾ ਇੱਕ ਨਵਾਂ ਪੜਾਅ ਸ਼ੁਰੂ ਹੋਣ ਦੀ ਸੰਭਾਵਨਾ ਹੈ।ਇਸ ਨਾਲ ਓਡੀਸ਼ਾ, ਪੱਛਮੀ ਬੰਗਾਲ, ਝਾਰਖੰਡ, ਛੱਤੀਸਗੜ੍ਹ, ਵਿਦਰਭ, ਬਿਹਾਰ ਵਰਗੇ ਰਾਜਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ, ਜੋ ਵੱਧ ਰਹੇ ਤਾਪਮਾਨ ਨਾਲ ਜੂਝ ਰਹੇ ਹਨ।ਬੰਗਾਲ ਤੋਂ ਲੈ ਕੇ ਬਿਹਾਰ ਤੱਕ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ੳੱਪਰ ਪਹੁੰਚ ਗਿਆ ਹੈ।ਅਜਿਹੇ ‘ਚ ਲੂ ਵਰਗੀ ਸਥਿਤੀ ਪੈਦਾ ਹੋ ਗਈ ਹੈ।ਮੀਂਹ ਅਤੇ ਤੇਜ਼ ਹਵਾ ਕਾਰਨ ਮੌਸਮ ਦੇ ਪੈਟਰਨ ਨਰਮ ਹੋਣ ਦੀ ਸੰਭਾਵਨਾ ਹੈ।

Tags: IMD Weather Alertlatest newspro punjab tvpunjab weatherToday weatherweatherweather newsweather update
Share252Tweet158Share63

Related Posts

ਦੋ ਸਕੇ ਭਰਾਵਾਂ ਨੇ ਇੱਕੋ ਕੁੜੀ ਨਾਲ ਕਿਉਂ ਕਰਵਾਇਆ ਵਿਆਹ, ਕਾਰਨ ਜਾਣ ਹੋ ਜਾਓਗੇ ਹੈਰਾਨ

ਜੁਲਾਈ 19, 2025

Punjab Weather Update: ਬਦਲਿਆ ਪੰਜਾਬ ਦਾ ਮੌਸਮ, ਜਾਣੋ ਕਦੋਂ ਤੋਂ ਕਿਹੜੇ ਇਲਾਕੇ ‘ਚ ਪਏਗਾ ਭਾਰੀ ਮੀਂਹ

ਜੁਲਾਈ 19, 2025

ਅਗਲੇ 72 ਘੰਟੇ ਪੰਜਾਬ ਦਾ ਮੌਸਮ ਰਹੇਗਾ ਇੰਝ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 18, 2025

ਕੌਣ ਹੈ ਚੰਦਨ ਮਿਸ਼ਰਾ ਜਿਸ ਦਾ ਇਸਤਰਾਂ ਗੋਲੀਆਂ ਮਾਰ ਕੀਤਾ ਗਿਆ ਕਤਲ

ਜੁਲਾਈ 17, 2025

ਫ਼ਿਲਮੀ ਸਟਾਈਲ ‘ਚ ਹਸਪਤਾਲ ਪਹੁੰਚ ਦਿੱਤਾ ਅਜਿਹੀ ਵਾਰਦਾਤ ਨੂੰ ਅੰਜਾਮ, CCTV ਚ ਕੈਦ ਹੋਈਆਂ ਤਸਵੀਰਾਂ

ਜੁਲਾਈ 17, 2025

ਸਕੂਲ ਲੰਚ ਟਾਈਮ ਦੌਰਾਨ ਅਚਾਨਕ ਜ਼ਮੀਨ ‘ਤੇ ਡਿੱਗੀ ਬੱਚੀ, ਵਾਪਰੀ ਅਜਿਹੀ ਘਟਨਾ ਸਭ ਨੂੰ ਕੀਤਾ ਹੈਰਾਨ

ਜੁਲਾਈ 17, 2025
Load More

Recent News

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025
pre-bridal-skincare_OI

Skin care Tips: ਚਿਹਰੇ ਦੀਆਂ ਝੁਰੜੀਆਂ ਹੋ ਜਾਣਗੀਆਂ ਸਾਫ਼, ਅਪਣਾਓ ਇਹ ਘਰੇਲੂ ਨੁਸਖੇ

ਜੁਲਾਈ 19, 2025

ਮਾਨਸੂਨ ਦੌਰਾਨ ਕਮਰੇ ਚੋਂ ਨਮੀ ਨੂੰ ਇਸ ਤਰਾਂ ਕਰੋ ਦੂਰ, ਹੋਵੇਗਾ ਪੱਕਾ ਹੱਲ

ਜੁਲਾਈ 19, 2025

ਬਿਕਰਮ ਮਜੀਠੀਆ ਨੂੰ ਲੈ ਕੇ ਅਦਾਲਤ ਨੇ ਲਿਆ ਵੱਡਾ ਫੈਸਲਾ, ਮਾਮਲੇ ‘ਚ ਆਈ ਅਪਡੇਟ

ਜੁਲਾਈ 19, 2025

6 ਦਿਨ ‘ਚ ਸ੍ਰੀ ਦਰਬਾਰ ਸਾਹਿਬ ਨੂੰ 8ਵੀਂ ਵਾਰ ਮਿਲੀ ਧਮਕੀ

ਜੁਲਾਈ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.