ਵੀਰਵਾਰ, ਸਤੰਬਰ 3, 2026 01:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਮੀਂਹ ਪੈਣ ਦੀ ਸੰਭਾਵਨਾ, ਮੌਸਮ ਵਿਭਾਗ ਨੇ ਜਾਰੀ ਕੀਤਾ…

by Gurjeet Kaur
ਨਵੰਬਰ 9, 2023
in weather update, ਪੰਜਾਬ
0

Weather Update Today: ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਤਾਮਿਲਨਾਡੂ, ਕੇਰਲ ਅਤੇ ਕਰਨਾਟਕ ਵਿੱਚ 9 ਨਵੰਬਰ ਨੂੰ ਭਾਰੀ ਮੀਂਹ ਦੀ ਸੰਭਾਵਨਾ ਹੈ।

ਪੱਛਮੀ ਗੜਬੜੀ ਕਾਰਨ ਹਿਮਾਲੀਅਨ ਖੇਤਰ (ਜੰਮੂ ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ) ਵਿੱਚ 10 ਨਵੰਬਰ ਤੱਕ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ, ਉੱਤਰ-ਪੱਛਮੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਦਿੱਲੀ ‘ਚ ਮੀਂਹ ਦੀ ਸੰਭਾਵਨਾ

10 ਨਵੰਬਰ ਨੂੰ ਪੰਜਾਬ, ਹਰਿਆਣਾ ਅਤੇ ਉੱਤਰ-ਪੱਛਮੀ ਰਾਜਸਥਾਨ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 10 ਨਵੰਬਰ ਨੂੰ ਦਿੱਲੀ ‘ਚ ਇਕ ਜਾਂ ਦੋ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। IMD ਮੁਤਾਬਕ ਜੇ ਦਿੱਲੀ ‘ਚ ਬਾਰਿਸ਼ ਹੁੰਦੀ ਹੈ ਤਾਂ ਦਿੱਲੀ ਦੇ ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲ ਸਕਦੀ ਹੈ।

 

Tags: pro punjab tvpunjab and haryanapunjabi newsweather updateWeather Update in punjabweather update today
Share7862Tweet4914Share1966

Related Posts

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.