ਵੀਰਵਾਰ, ਅਕਤੂਬਰ 1, 2026 07:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੰਡੀਗੜ੍ਹ ਵਾਲੇ ਹੋ ਜਾਣ ਸਾਵਧਾਨ! ਸਵੇਰੇ ਉਠਦਿਆਂ ਹੀ ਕੀਤੀ ਇਹ ਗਲਤੀ ਤਾਂ ਭਰਨਾ ਪਵੇਗਾ ਭਾਰੀ ਜੁਰਮਾਨਾ

by Gurjeet Kaur
ਅਪ੍ਰੈਲ 7, 2024
in ਪੰਜਾਬ
0

ਗਰਮੀਆਂ ਸ਼ੁਰੂ ਹੁੰਦੇ ਹੀ ਚੰਡੀਗੜ੍ਹ ‘ਚ ਪਾਣੀ ਦੀ ਮੰਗ ਵੱਧਣ ਦੇ ਨਾਲ ਹੀ ਨਗਰ ਨਿਗਮ ਨੇ ਪਾਣੀ ਬਰਬਾਦ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ।ਇਸ ਨੂੰ ਲੈ ਕੇ 18 ਚੈਕਿੰਗ ਟੀਮਾਂ ਬਣਾਈਆਂ ਗਈਆਂ ਹਨ।ਇਹ ਟੀਮਾਂ ਸਵੇਰੇ ਅਤੇ ਸ਼ਾਮ ਸ਼ਹਿਰ ਦੇ ਵੱਖ ਵੱਖ ਹਿੱਸਿਆਂ ‘ਚ ਘੁੰਮਣਗੀਆਂ ਅਤੇ ਜੋ ਵੀ ਪਾਣੀ ਬਰਬਾਦ ਕਰਦੇ ਹੋਏ ਪਾਇਆ ਗਿਆ, ਉਸਦਾ ਮੌਕੇ ‘ਤੇ ਹੀ 5 ਹਜ਼ਾਰ ਰੁ. ਦਾ ਚਲਾਨ ਕੱਟਿਆ ਜਾਵੇਗਾ।ਇਹ ਜਾਣਕਾਰੀ ਚੰਡੀਗੜ੍ਹ ਦੇ ਮੇਅਰ ਕੁਲਦੀਪ ਨੇ ਦਿੱਤੀ ਹੈ।

ਉਨ੍ਹਾਂ ਨੇ ਚੰਡੀਗੜ੍ਹ ਦੇ ਲੋਕਾਂ ਨੂੰ ਪਾਣੀ ਦੀ ਬਰਬਾਦੀ ਨਾ ਕਰਨ ਦੀ ਅਪੀਲ ਕੀਤੀ।ਨਗਰ ਨਿਗਮ ਦੀਆਂ ਇਨ੍ਹਾਂ 18 ਟੀਮਾਂ ‘ਚ ਐਸ.ਡੀ.ਈ ਸਮੇਤ ਜੇ.ਈ. ਅਤੇ ਹੋਰ ਕਰਮਚਾਰੀਆਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ।ਸ਼ਹਿਰ ਦੇ ਵਧੇਰੇ ਕਰਕੇ ਹਿੱਸਿਆਂ ‘ਚ ਸਵੇਰੇ ਸਾਢੇ ਪੰਜਬ ਵਜੇ ਪਾਣੀ ਆਉਂਦਾ ਹੈ।ਇਸ ਲਈ ਟੀਮਾਂ ਵੀ ਸਵੇਰੇ ਤਿੰਨ ਘੰਟਿਆਂ ਦੇ ਲਈ ਵੱਖ ਵੱਖ ਹਿੱਸਿਆਂ ‘ਚ ਜਾਣਗੀਆਂ।ਨਿਗਮ ਨੇ ਸਾਫ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਗੱਡੀਆਂ ਤਾਜ਼ੇ ਪਾਣੀ ਨਾਲ ਧੋਦਾਂ ਹੈ ਜਾਂ ਬਗੀਚਿਆਂ ‘ਚ ਪਾਣੀ ਦਿੰਦਾ ਪਾਇਆ ਗਿਆ ਤਾਂ ਉਸ ਨੂੰ ਕੋਈ ਨੋਟਿਸ ਨਹੀਂ ਦਿੱਤਾ ਜਾਵੇਗਾ, ਸਗੋਂ ਸਿੱਧਾ 5 ਹਜ਼ਾਰ ਰੁ. ਦਾ ਚਾਲਾਨਾ ਕੱਟਿਆ ਜਾਵੇਗਾ।

ਬਿੱਲ ‘ਚ ਜੋੜ ਕੇ ਭੇਜੀ ਜਾਵੇਗੀ ਰਕਮ: ਚਾਲਾਨ ਦੀ ਰਕਮ ਪਾਣੀ ਦੇ ਬਿਲ ਦੇ ਨਾਲ ਭੇਜੀ ਜਾਵੇਗੀ।ਇਸਦੇ ਇਲਾਵਾ ਜੇਕਰ ਕਿਸੇ ਦੇ ਵਾਟਰ ਮੀਟਰ ਚੈਂਬਰ ‘ਚ ਲੀਕੇਜ ਹੈ ਜਾਂ ਟੰਕੀ ਓਵਰਫਲੋ ਹੋ ਰਹੀ ਹੈ ਤਾਂ ਅਜਿਹੀਆਂ ਸਥਿਤੀਆਂ ‘ਚ ਸਬੰਧਿਤ ਵਿਅਕਤੀ ਨੂੰ 2 ਦਿਨ ਦਾ ਨੋਟਿਸ ਦਿੱਤਾ ਜਾਵੇਗਾ।ਜੇਕਰ ਦੋ ਦਿਨ ਦੇ ਅੰਦਰ ਲੀਕੇਜ ਬੰਦ ਨਹੀਂ ਹੋਈ ਤਾਂ 5 ਹਜ਼ਾਰ ਦਾ ਜ਼ੁਰਮਾਨਾ ਵੀ ਲਗਾਇਆ ਜਾਵੇਗਾ।

ਜੇਕਰ ਪਾਈਪ ਲਾਈਨ ਵਿੱਚ ਬੂਸਟਰ ਪੰਪ ਲਗਾਇਆ ਗਿਆ ਤਾਂ ਉਸ ਨੂੰ ਜ਼ਬਤ ਕਰ ਲਿਆ ਜਾਵੇਗਾ
ਨਿਗਮ ਨੇ ਕਿਹਾ ਹੈ ਕਿ ਜਾਂਚ ਦੌਰਾਨ ਜੇਕਰ ਟੀਮ ਨੂੰ ਕਿਸੇ ਵਿਅਕਤੀ ਦੇ ਘਰ ਦੀ ਪਾਣੀ ਦੀ ਪਾਈਪ ਲਾਈਨ ‘ਚ ਬੂਸਟਰ ਪੰਪ ਲੱਗਾ ਪਾਇਆ ਗਿਆ ਤਾਂ ਉਸ ਨੂੰ ਤੁਰੰਤ ਜ਼ਬਤ ਕਰ ਕੇ ਚਲਾਨ ਕੀਤਾ ਜਾਵੇਗਾ। ਜੁਰਮਾਨਾ ਲਗਾਉਣ ਤੋਂ ਬਾਅਦ ਵੀ ਜੇਕਰ ਕੋਈ ਵਾਰ-ਵਾਰ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਸਬੰਧਤ ਵਿਅਕਤੀ ਦਾ ਪਾਣੀ ਦਾ ਕੁਨੈਕਸ਼ਨ ਬਿਨਾਂ ਕਿਸੇ ਨੋਟਿਸ ਦੇ ਕੱਟ ਦਿੱਤਾ ਜਾਵੇਗਾ। ਗਰਮੀਆਂ ਵਿੱਚ ਸ਼ਹਿਰ ਵਿੱਚ ਪਾਣੀ ਦੀ ਖਪਤ 5460 ਲੱਖ ਲੀਟਰ ਤੱਕ ਪਹੁੰਚ ਜਾਂਦੀ ਹੈ ਜਦੋਂਕਿ ਭਾਖੜਾ ਨਹਿਰ ਅਤੇ ਟਿਊਬਵੈੱਲਾਂ ਨੂੰ ਵੀ ਸ਼ਾਮਲ ਕਰ ਲਿਆ ਜਾਵੇ ਤਾਂ ਨਗਰ ਨਿਗਮ ਦੀ ਸਮਰੱਥਾ ਇਸ ਤੋਂ ਘੱਟ ਹੈ। ਇਸ ਕਾਰਨ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ ਹੈ।

Tags: chandigarhlatest newsMunicipal Corporation Chandigarhpro punjab tvpunjab news punjabstrictwater wastage
Share378Tweet236Share94

Related Posts

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026
Load More

Recent News

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.