ਵੀਰਵਾਰ, ਜੂਨ 19, 2025 07:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਚੰਡੀਗੜ੍ਹ ਸਿਰਫ਼ ਪੰਜਾਬ ਦਾ ਹੈ – ਅਸ਼ਵਨੀ ਸ਼ਰਮਾ..

by propunjabtv
ਅਗਸਤ 6, 2022
in Featured News, ਪੰਜਾਬ, ਰਾਜਨੀਤੀ
0

ਭਾਜਪਾ ਦੀ ਪੰਜਾਬ ਇਕਾਈ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਇਥੇ ਦਾਅਵਾ ਕੀਤਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਤੇ ਪੰਜਾਬ ਦੇ ਪਾਣੀਆਂ ਉਪਰ ਵੀ ਪੂਰੀ ਤਰ੍ਹਾਂ ਪੰਜਾਬ ਦਾ ਹੀ ਹੱਕ ਹੈ। ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਤੁਪਕਾ ਵੀ ਨਹੀਂ ਹੈ। ਉਹ ਅੱਜ ਇੱਥੇ ਨਗਰ ਨਿਗਮ ਦੀਆਂ ਅਗਾਮੀ ਚੋਣਾਂ ਅਤੇ ਤਿਰੰਗਾ ਯਾਤਰਾ ਦੇ ਮੱਦੇਨਜ਼ਰ ਭਾਜਪਾ ਆਗੂਆਂ ਨਾਲ ਮੀਟਿੰਗ ਕਰਨ ਮਗਰੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਨੇ ਆਮ ਆਦਮੀ ਪਾਰਟੀ ਖਾਸ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਾਏ। ਦਿੱਲੀ ਦੀ ਆਬਕਾਰੀ ਨੀਤੀ ਵਾਪਸ ਲੈਣ ਦੇ ਹਵਾਲੇ ਨਾਲ ਭਾਜਪਾ ਆਗੂ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟ ਹੈ।

ਇਸ ਮੌਕੇ ਉਹਨ੍ਹਾਂ ਨਾਲ ਹੋਰ ਵੀ ਪਾਰਟੀ ਵਰਕਰ ਮੌਜੂਦ ਸਨ

 

 

Tags: bjpchandigarhPunjab BJP President Ashwani Sharmapunjab newswater issuewater issue punjab
Share228Tweet142Share57

Related Posts

ਚੰਡੀਗੜ੍ਹ ਯੂਨੀਵਰਸਿਟੀ ਨੇ QS ਵਰਲਡ ਯੂਨੀਵਰਸਿਟੀ ਰੈਂਕਿੰਗਜ਼-2026 ‘ਚ 575ਵਾਂ ਰੈਂਕ ਕੀਤਾ ਹਾਸਿਲ

ਜੂਨ 19, 2025

Healthy Summer Tips: ਗਰਮੀਆਂ ‘ਚ ਹਾਈਡ੍ਰੇਟ ਰਹਿਣ ਲਈ ਪੀਣੇ ਸ਼ੁਰੂ ਕਰੋ ਇਹ ਜੂਸ, ਸਿਹਤ ਲਈ ਹਨ ਵਧੇਰੇ ਫਾਇਦੇਮੰਦ

ਜੂਨ 19, 2025

Health Tips: ਸਰੀਰ ਬਿਮਾਰੀਆਂ ਤੋਂ ਰਹੇਗਾ ਦੂਰ, ਰੋਜ਼ਾਨਾ ਜ਼ਰੂਰ ਕਰੋ ਇਹ ਕੰਮ

ਜੂਨ 19, 2025

ਪੰਜਾਬ ਯੂਨੀਵਰਿਸਟੀ ਨੇ ਦਾਖਲਿਆਂ ਨੂੰ ਲੈ ਕੇ ਜਾਰੀ ਕੀਤੀਆਂ ਖ਼ਾਸ ਸ਼ਰਤਾਂ

ਜੂਨ 19, 2025

Flight Emergency Landing: ਹੁਣ ਇਸ ਏਅਰ ਲਾਈਨ ਦੀਆਂ ਦੋ ਫਲਾਈਟਾਂ ‘ਚ ਆਈ ਤਕਨੀਕੀ ਖਰਾਬੀ, ਕਰਵਾਈ ਐਮਰਜੈਂਸੀ ਲੈਂਡਿੰਗ

ਜੂਨ 19, 2025

US Student Visa: ਹੁਣ ਇਹ ਖਾਸ ਸ਼ਰਤ ‘ਤੇ ਮਿਲੇਗਾ ਅਮਰੀਕਾ ਦਾ Student Visa

ਜੂਨ 19, 2025
Load More

Recent News

ਚੰਡੀਗੜ੍ਹ ਯੂਨੀਵਰਸਿਟੀ ਨੇ QS ਵਰਲਡ ਯੂਨੀਵਰਸਿਟੀ ਰੈਂਕਿੰਗਜ਼-2026 ‘ਚ 575ਵਾਂ ਰੈਂਕ ਕੀਤਾ ਹਾਸਿਲ

ਜੂਨ 19, 2025

Healthy Summer Tips: ਗਰਮੀਆਂ ‘ਚ ਹਾਈਡ੍ਰੇਟ ਰਹਿਣ ਲਈ ਪੀਣੇ ਸ਼ੁਰੂ ਕਰੋ ਇਹ ਜੂਸ, ਸਿਹਤ ਲਈ ਹਨ ਵਧੇਰੇ ਫਾਇਦੇਮੰਦ

ਜੂਨ 19, 2025

Health Tips: ਸਰੀਰ ਬਿਮਾਰੀਆਂ ਤੋਂ ਰਹੇਗਾ ਦੂਰ, ਰੋਜ਼ਾਨਾ ਜ਼ਰੂਰ ਕਰੋ ਇਹ ਕੰਮ

ਜੂਨ 19, 2025

ਪੰਜਾਬ ਯੂਨੀਵਰਿਸਟੀ ਨੇ ਦਾਖਲਿਆਂ ਨੂੰ ਲੈ ਕੇ ਜਾਰੀ ਕੀਤੀਆਂ ਖ਼ਾਸ ਸ਼ਰਤਾਂ

ਜੂਨ 19, 2025

Flight Emergency Landing: ਹੁਣ ਇਸ ਏਅਰ ਲਾਈਨ ਦੀਆਂ ਦੋ ਫਲਾਈਟਾਂ ‘ਚ ਆਈ ਤਕਨੀਕੀ ਖਰਾਬੀ, ਕਰਵਾਈ ਐਮਰਜੈਂਸੀ ਲੈਂਡਿੰਗ

ਜੂਨ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.