ਮੰਗਲਵਾਰ, ਜੁਲਾਈ 28, 2026 07:14 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Big Breaking: ਚੰਡੀਗੜ੍ਹ ਸ਼ਹਿਰ ਨੂੰ ਮਿਲਿਆ ਨਵਾਂ ਮੇਅਰ, ਜਾਣੋ ਕਿਸਨੂੰ ਮਿਲੀ ਅਹਿਮ ਜਿੰਮੇਵਾਰੀ

ਸ਼ਹਿਰ ਨੂੰ ਵੀਰਵਾਰ ਨੂੰ ਆਪਣਾ 31ਵਾਂ ਮੇਅਰ ਮਿਲ ਗਿਆ ਹੈ। ਦੱਸ ਦੇਈਏ ਕਿ BJP ਦੀ ਹਰਪ੍ਰੀਤ ਕੌਰ ਬਾਬਲਾ ਚੰਡੀਗੜ੍ਹ ਦੇ ਨਵੇਂ ਮੇਅਰ ਬਣੇ ਹਨ। ਮੇਅਰ ਦੀ ਚੋਣ ਵੀਰਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਈ ਸੀ ਅਤੇ ਹੁਣ ਇਸ ਦਾ ਇੰਤਜਾਰ ਖਤਮ ਹੋ ਗਿਆ ਹੈ। 

by Gurjeet Kaur
ਜਨਵਰੀ 30, 2025
in Featured News, ਦੇਸ਼
0

Big Breaking: ਸ਼ਹਿਰ ਨੂੰ ਵੀਰਵਾਰ ਨੂੰ ਆਪਣਾ 31ਵਾਂ ਮੇਅਰ ਮਿਲ ਗਿਆ ਹੈ। ਦੱਸ ਦੇਈਏ ਕਿ BJP ਦੀ ਹਰਪ੍ਰੀਤ ਕੌਰ ਬਬਲਾ ਚੰਡੀਗੜ੍ਹ ਦੇ ਨਵੇਂ ਮੇਅਰ ਬਣੇ ਹਨ। ਮੇਅਰ ਦੀ ਚੋਣ ਵੀਰਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਈ ਸੀ ਅਤੇ ਹੁਣ ਇਸ ਦਾ ਇੰਤਜਾਰ ਖਤਮ ਹੋ ਗਿਆ ਹੈ।

ਦੱਸ ਦੇਈਏ ਕਿ ਮੇਅਰ ਚੋਣਾਂ ਨੂੰ ਲੈ ਕੇ ਪੂਰੇ ਸ਼ਹਿਰ ਵਿੱਚ ਕਾਫ਼ੀ ਸਮੇਂ ਤੋਂ ਰਾਜਨੀਤੀ ਗਰਮਾਈ ਹੋਈ ਸੀ। ਨਗਰ ਨਿਗਮ ਦੇ ਸੈਕਟਰ-17 ਦਫ਼ਤਰ ਵਿਖੇ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਸੈਕਟਰ-17 ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

ਸੁਪਰੀਮ ਕੋਰਟ ਵਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਾਬਕਾ ਜੱਜ ਜਸਟਿਸ (ਸੇਵਾਮੁਕਤ) ਜੈਸ਼੍ਰੀ ਠਾਕੁਰ ਨੂੰ ਮੇਅਰ ਚੋਣਾਂ ਲਈ ਸੁਤੰਤਰ ਨਿਗਰਾਨ ਨਿਯੁਕਤ ਕੀਤਾ ਹੈ। ਸਾਰੀ ਚੋਣ ਪ੍ਰਕਿਰਿਆ ਆਬਜ਼ਰਵਰ ਦੀ ਮੌਜੂਦਗੀ ਵਿੱਚ ਪੂਰੀ ਕੀਤੀ ਜਾਵੇਗੀ ਅਤੇ ਇਸਦੀ ਵੀਡੀਓਗ੍ਰਾਫੀ ਕੀਤੀ ਗਈ ਸੀ।

Tags: bjpBreaking Newschandigarh newslatest newslatest Updatepropunjabnewspropunjabtvpunjab news
Share300Tweet188Share75

Related Posts

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਜੁਲਾਈ 28, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪੰਜਾਬ ਸਰਕਾਰ ਵੱਡਾ ਫ਼ੈਸਲਾ : ਠੇਕਾ ਆਧਾਰਿਤ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਵਧਾਈ ਤਨਖ਼ਾਹ

ਜੁਲਾਈ 28, 2026
Load More

Recent News

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਜੁਲਾਈ 28, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result