ਐਤਵਾਰ, ਅਗਸਤ 3, 2025 05:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਚੰਡੀਗੜ੍ਹ ਮੇਅਰ ਦੀ ਚੋਣ ਟਲੀ, ਚੋਣ ਅਧਿਕਾਰੀ ਦੇ ਬਿਮਾਰ ਹੋਣ ਦਾ ਦਿੱਤਾ ਹਵਾਲਾ

by Gurjeet Kaur
ਜਨਵਰੀ 18, 2024
in ਪੰਜਾਬ
0

Chandigarh Mayor Election:   ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਦੀਆਂ ਚੋਣਾਂ ਅਚਾਨਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਦੇ ਲਈ ਚੋਣ ਅਧਿਕਾਰੀ ਅਨਿਲ ਮਸੀਹ ਦੇ ਬਿਮਾਰ ਹੋਣ ਦੀ ਗੱਲ ਕਹੀ ਗਈ ਹੈ। ਇਸ ਸਬੰਧੀ ਇੱਕ ਸੰਦੇਸ਼ ਕੌਂਸਲਰਾਂ ਨੂੰ ਵਟਸਐਪ ਰਾਹੀਂ ਭੇਜਿਆ ਗਿਆ ਸੀ। ਜਿਸ ਤੋਂ ਬਾਅਦ ‘ਆਪ’ ਅਤੇ ਕਾਂਗਰਸੀ ਆਗੂਆਂ ਨੇ ਹੰਗਾਮਾ ਕੀਤਾ, ਪੁਲਿਸ ਨਾਲ ਹੱਥੋਪਾਈ ਹੋ ਗਈ ਅਤੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ।

ਦੇਸ਼ ‘ਚ ਪਹਿਲੀ ਵਾਰ ਚੰਡੀਗੜ੍ਹ ਨਗਰ ਨਿਗਮ ‘ਚ ਵਿਰੋਧੀ ਪਾਰਟੀਆਂ I.N.D.I.A ਅਤੇ ਭਾਜਪਾ ਦੇ ਗਠਜੋੜ ਵਿਚਾਲੇ ਸਿੱਧਾ ਮੁਕਾਬਲਾ ਹੋਣਾ ਸੀ। ਚੰਡੀਗੜ੍ਹ ਨਗਰ ਨਿਗਮ, I.N.D.I.A. ਵਿਚ ਬਣੇ ਗਠਜੋੜ ਵਿੱਚ ‘ਆਪ’ ਅਤੇ ਕਾਂਗਰਸ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਚੋਣਾਂ ‘ਚ ਹੋਈਆਂ ਬੇਨਿਯਮੀਆਂ ਦੇ ਮੱਦੇਨਜ਼ਰ ‘ਆਪ’ ਨੇ ਵਰਕਰਾਂ ਨੂੰ ਨਿਗਮ ਦਫ਼ਤਰ ਪਹੁੰਚਣ ਦਾ ਸੱਦਾ ਦਿੱਤਾ ਹੈ।

MP ਸੰਦੀਪ ਪਾਠਕ ਦਾ ਬਿਆਨ

”ਆਪਣੀ ਹਾਰ ਨੂੰ ਦੇਖਦੇ ਹੋਏ ਭਾਜਪਾ ਨੇ ਚੰਡੀਗੜ੍ਹ ਵਿਚ ਆਪਣੀਆਂ ਗੰਦੀਆਂ ਚਾਲਾਂ ਚੱਲਣੀਆਂ ਸ਼ੁਰੂ ਕਰ ਦਿੱਤੀਆਂ ਹਨ। ਜੇਕਰ ਸਾਡੇ ਦੇਸ਼ ਵਿਚ ਇਸ ਤਰ੍ਹਾਂ ਦੀ ਚੋਣ ਪ੍ਰਣਾਲੀ ਹੈ ਤਾਂ ਇਹ ਬਹੁਤ ਨਿਰਾਸ਼ਾਜਨਕ ਹੈ। ਭਾਜਪਾ ਸਰਕਾਰੀ ਤੰਤਰ ਦੀ ਦੁਰਵਰਤੋਂ ਕਰਕੇ ਚੰਡੀਗੜ੍ਹ ਵਿਚ ਮੇਅਰ ਦੀ ਚੋਣ ਮੁਲਤਵੀ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਅਸੀਂ ਉਨ੍ਹਾਂ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ।”

 ਰਾਘਵ ਚੱਢਾ ਦਾ ਬਿਆਨ
ਰਾਘਵ ਚੱਢਾ ਨੇ ਕਿਹਾ ਕਿ ਅਪਣੀ ਹਾਰ ਨੂੰ ਦੇਖ ਕੇ ਡਰੀ ਹੋਈ, ਕਾਇਰ ਭਾਜਪਾ ਨੇ ਮੇਅਰ ਦੀ ਚੋਣ ਰੱਦ ਕਰਵਾਈ ਹੈ ਤੇ ਉਹ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ। ਉਹਨਾਂ ਨੇ ਕਿਹਾ ਕਿ ਭਾਜਪਾ ਨੂੰ ਪਹਿਲਾਂ ਹੀ ਪਤਾ ਸੀ ਇੰਡੀਆ ਗਠਜੋੜ ਨੂੰ ਬਹੁਮਤ ਮਿਲ ਰਹੀ ਹੈ। ਇੰਡੀਆ ਗਠਜੋੜ ਤੇ ਭਾਜਪਾ ਦੇ ਵਿਚਕਾਰ ਇਹ ਪਹਿਲਾਂ ਮੁਕਾਬਲਾ ਸੀ ਤੇ ਭਾਜਪਾ ਨੇ ਪਹਿਲਾਂ ਸੈਕਰੇਟਿਰੀ ਅਫਸਰ ਨੂੰ ਬਿਮਾਰ ਕੀਤਾ ਤੇ ਅੱਜ ਚੋਣ ਅਧਿਕਾਰੀ ਨੂੰ ਬਿਮਾਰ ਕਰ ਦਿੱਤਾ, ਇੰਝ ਲੱਗਦਾ ਹੈ ਕਿ ਅੱਜ ਪੂਰੀ ਭਾਜਪਾ INDIA ਗਠਜੋੜ ਨੂੰ ਅਪਣੇ ਸਾਹਮਣੇ ਦੇਖ ਬਿਮਾਰ ਹੋ ਗਈ ਹੈ। ਬੀਜੇਪੀ ਚੋਣਾਂ ਨੂੰ ਰੱਦ ਕਰਨਾ ਚਾਹੁੰਦੀ ਹੈ।ਸਭ ਨੂੰ ਪਤਾ ਹੈ ਕਿ ਇਨ੍ਹਾਂ ਚੋਣਾਂ ‘ਚ ਸਾਫ਼ ਬਹੁਮਤ ਇੰਡੀਆ ਗਠਬੰਧਨ ਕੋਲ ਹੈ।ਇਹ ਪਹਿਲਾ ਮੁਕਾਬਲਾ ਹੈ ਇੰਡੀਆ ਗਠਬੰਧਨ ਬਨਾਮ ਭਾਜਪਾ ਦਾ ਅਤੇ ਇਨ੍ਹਾਂ ਚੋਣਾਂ ‘ਚ ਬਹੁਤਮ ਦਾ ਅੰਕੜਾ ਸਾਫ਼ ਤੌਰ ‘ਤੇ ਇੰਡੀਆ ਗਠਬੰਧਨ ਦੇ ਕੋਲ ਹੈ।ਇੰਡੀਆ ਗਠਬੰਧਨ ਚੋਣਾਂ ਜਿੱਤਣ ਜਾ ਰਿਹਾ ਹੈ ਤੇ ਭਾਜਪਾ ਆਪਣੀ ਹਾਰ ਨੂੰ ਆਪਣੀਆਂ ਅੱਖਾਂ ਸਾਹਮਣੇ ਦੇਖ ਕਾਇਰ ਬੀਜੇਪੀ ਚੋਣਾਂ ਨੂੰ ਰੱਦ ਕਰ ਰਹੀ ਹੈ ਤੇ ਗੈਰਕਾਨੂੰਨੀ ਤਰੀਕੇ ਅਪਣਾ ਰਹੀ ਹੈ।

Tags: aapbjpChandigarh Mayor Electionlatest newsmayor election postponepro punjab tvRaghav Chadha
Share224Tweet140Share56

Related Posts

ਹੁਣ Online ਮੋਬਾਈਲ ‘ਤੇ ਮਿਲੇਗੀ ਆਮ ਆਦਮੀ ਕਿਲੀਨਿਕ ਦੀ ਰਿਪੋਰਟ

ਅਗਸਤ 3, 2025

ਪੋਂਗ ਡੈਮ ‘ਚ ਵਧਿਆ ਪਾਣੀ ਦਾ ਪੱਧਰ, ਪੰਜਾਬ ਚ ਅਲਰਟ ਹੋਇਆ ਜਾਰੀ

ਅਗਸਤ 3, 2025

SC ਕਮਿਸ਼ਨ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਤੇ SSP SAS ਨਗਰ ਨੂੰ ਕੀਤਾ ਤਲਬ

ਅਗਸਤ 2, 2025

ਬੇਕਾਬੂ ਹੋਏ ਸਾਨ੍ਹ ਨੇ ਅਚਾਨਕ ਬਜ਼ੁਰਗਾਂ ‘ਤੇ ਕੀਤਾ ਹਮਲਾ

ਅਗਸਤ 2, 2025

ਰਣਜੀਤ ਸਿੰਘ ਗਿੱਲ ਦੇ ਚੰਡੀਗੜ੍ਹ ਸਥਿਤ ਘਰ ‘ਚ ਵਿਜੀਲੈਂਸ ਦੀ ਟੀਮ ਦੀ ਛਾਪੇਮਾਰੀ

ਅਗਸਤ 2, 2025

ਜਿਮ ਬਾਹਰ ਨੌਜਵਾਨ ਨੂੰ ਘੇਰ ਹਮਲਾਵਰਾਂ ਨੇ ਕੀਤਾ ਹਮਲਾ, CCTV ਆਈ ਸਾਹਮਣੇ

ਅਗਸਤ 1, 2025
Load More

Recent News

ਹੁਣ ਘਰ ਬੈਠੇ ਬਣਵਾ ਸਕਦੇ ਹੋ ਪਾਸਪੋਰਟ, ਹੋਇਆ ਬੇਹੱਦ ਆਸਾਨ

ਅਗਸਤ 3, 2025

ਚਾਹ ਪੀਣ ਦੇ ਸ਼ੋਕੀਨ ਲੋਕ ਨਾ ਕਰਨ ਇਹ ਗਲਤੀ, ਸਿਹਤ ‘ਤੇ ਪਏਗਾ ਬੁਰਾ ਅਸਰ

ਅਗਸਤ 3, 2025

30 ਦੀ ਉਮਰ ਤੋਂ ਬਾਅਦ ਚਾਹ ਛੱਡ, ਪੀਣੀ ਸ਼ੁਰੂ ਕਰੋ ਇਹ DRINK, ਸਿਹਤ ‘ਚ ਦੇਖੋਗੇ ਵੱਡੇ ਬਦਲਾਅ

ਅਗਸਤ 3, 2025

AC ਦਾ ਸੀਜ਼ਨ ਖ਼ਤਮ ਹੋਣ ਤੇ ਲੱਗੀ ਭਾਰੀ ਸੇਲ, ਮਹਿੰਗੇ AC’s ਦੀ ਕੀਮਤ ‘ਚ ਆਈ ਵੱਡੀ ਗਿਰਾਵਟ

ਅਗਸਤ 3, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.