ਸ਼ਨੀਵਾਰ, ਜੁਲਾਈ 25, 2026 05:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ ਨੌਕਰੀ

ਚੰਡੀਗੜ੍ਹ ਪੁਲਿਸ ‘ਚ ਭਰਤੀ ਹੋਣ ਦਾ ਸੁਪਨਾ ਵੇਖਣ ਵਾਲਿਆਂ ਲਈ ਵੱਡੀ ਖ਼ਬਰ, ਅਗਲੇ ਹਫ਼ਤੇ ਸ਼ੁਰੂ ਹੋ ਰਹੀ ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ

Job in Chandigarh Police: ਇਹ ਭਰਤੀ ਕੇਂਦਰੀ ਸੇਵਾ ਨਿਯਮ ਦੇ ਤਹਿਤ ਹੋਵੇਗੀ। ਸ਼ਨੀਵਾਰ ਨੂੰ ਪੁਲਿਸ ਵਿਭਾਗ ਵੱਲੋਂ ਕਾਂਸਟੇਬਲਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਆਨਲਾਈਨ ਅਰਜ਼ੀ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਜਾਵੇਗਾ।

by ਮਨਵੀਰ ਰੰਧਾਵਾ
ਮਈ 19, 2023
in ਨੌਕਰੀ
0

Chandigarh Police Constable Recruitment 2023: ਲੰਬੇ ਸਮੇਂ ਤੋਂ ਚੰਡੀਗੜ੍ਹ ਪੁਲਿਸ ਵਿੱਚ ਭਰਤੀ ਦੀ ਉਡੀਕ ਕਰ ਰਹੇ ਹਜ਼ਾਰਾਂ ਨੌਜਵਾਨਾਂ ਲਈ ਖੁਸ਼ਖਬਰੀ ਹੈ। ਯੂਟੀ ਪ੍ਰਸ਼ਾਸਨ ਨੇ 700 ਕਾਂਸਟੇਬਲਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਚੰਡੀਗੜ੍ਹ ਪੁਲਿਸ ਅਗਲੇ ਇੱਕ-ਦੋ ਦਿਨਾਂ ਵਿੱਚ ਕਾਂਸਟੇਬਲ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਜਾ ਰਹੀ ਹੈ।

ਇਹ ਭਰਤੀ ਕੇਂਦਰੀ ਸੇਵਾ ਨਿਯਮ ਦੇ ਤਹਿਤ ਹੋਵੇਗੀ। ਸ਼ਨੀਵਾਰ ਨੂੰ ਪੁਲਿਸ ਵਿਭਾਗ ਵੱਲੋਂ ਕਾਂਸਟੇਬਲਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਆਨਲਾਈਨ ਅਰਜ਼ੀ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਜਾਵੇਗਾ। ਯੂਟੀ ਦੇ ਸਲਾਹਕਾਰ ਦੀ ਪ੍ਰਧਾਨਗੀ ਹੇਠ ਹੋਈ ਡੀਜੀਪੀ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਰਿਕਾਰਡ ਸਮੇਂ ਵਿੱਚ ਭਰਤੀ ਪ੍ਰਕਿਰਿਆ ਨੂੰ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਦੱਸ ਦਈਏ ਕਿ ਚੁਣੇ ਗਏ ਉਮੀਦਵਾਰਾਂ ਨੂੰ ਅਕਤੂਬਰ ਵਿੱਚ ਸਿਖਲਾਈ ਲਈ ਭੇਜਿਆ ਜਾਵੇਗਾ। ਕੇਂਦਰ ਸਰਕਾਰ ਦੀਆਂ ਹਦਾਇਤਾਂ ਤਹਿਤ ਚੰਡੀਗੜ੍ਹ ਪੁਲੀਸ ਵਿੱਚ ਕਰੀਬ ਇੱਕ ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਭਰਤੀ ਪ੍ਰਕਿਰਿਆ 2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਮੁਕੰਮਲ ਕਰ ਲਈ ਜਾਵੇਗੀ। 2018 ਤੋਂ ਬਾਅਦ ਪੁਲਿਸ ‘ਚ ਕਾਂਸਟੇਬਲ ਦੀਆਂ ਅਸਾਮੀਆਂ ‘ਤੇ ਭਰਤੀ ਹੋਵੇਗੀ।

ਚੰਡੀਗੜ੍ਹ ਪੁਲਿਸ ਭਰਤੀ ਸਬੰਧੀ ਅਹਿਮ ਜਾਣਕਾਰੀ

ਆਨਲਾਈਨ ਅਰਜ਼ੀਆਂ ਅਗਲੇ ਹਫ਼ਤੇ ਤੋਂ ਸ਼ੁਰੂ ਹੋ ਜਾਣਗੀਆਂ।

ਪਹਿਲੀ ਲਿਖਤੀ ਪ੍ਰੀਖਿਆ ਜੁਲਾਈ ਦੇ ਅੰਤ ਵਿੱਚ ਲਈ ਜਾਵੇਗੀ।

18 ਤੋਂ 25 ਸਾਲ ਦੀ ਉਮਰ ਦੇ ਨੌਜਵਾਨ ਅਪਲਾਈ ਕਰ ਸਕਣਗੇ।

33 ਫੀਸਦੀ ਅਸਾਮੀਆਂ ਔਰਤਾਂ ਲਈ ਰਾਖਵੀਆਂ ਹੋਣਗੀਆਂ।

ਸਰੀਰਕ ਪ੍ਰੀਖਿਆ ਸਤੰਬਰ ਦੇ ਅੱਧ ਤੱਕ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chandigarh policeChandigarh Police Constable RecruitmentConstable Recruitment 2023Job in Chandigarh PoliceJobs newspro punjab tvpunjabi news
Share225Tweet141Share56

Related Posts

ਸਹਾਇਕ ਪ੍ਰੋਫੈਸਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੁੜ ਖੁੱਲ੍ਹੀਆਂ, ਫਾਰਮ ਭਰਨ ਦੀ ਆਖਰੀ ਮਿਤੀ 20 ਜੁਲਾਈ ਤੱਕ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਪੰਜਾਬ ‘ਚ ਇੱਕ ਹਜ਼ਾਰ ਤੋਂ ਵੱਧ ਲੈਕਚਰਾਰ ਅਸਾਮੀਆਂ ਲਈ ਭਰਤੀ; ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

ਜੁਲਾਈ 1, 2026

Special Teacher ਭਰਤੀ ਲਈ ਅਰਜ਼ੀਆਂ ਸ਼ੁਰੂ, ਯੋਗਤਾ ਅਤੇ ਹੋਰ ਵੇਰਵਿਆਂ ਲਈ ਪੜ੍ਹੋ ਪੂਰੀ ਖ਼ਬਰ

ਜੂਨ 2, 2026

ਇਸ ਮਿਤੀ ਤੋਂ ਸ਼ੁਰੂ ਹੋਵੇਗੀ 6565 ਟੈਕਨੀਸ਼ੀਅਨ ਅਸਾਮੀਆਂ ਲਈ ਰਜਿਸਟ੍ਰੇਸ਼ਨ; ਜਾਣੋ ਯੋਗਤਾ ਅਤੇ ਹੋਰ ਵੇਰਵੇ

ਮਈ 20, 2026

ਇਸ ਯੂਨੀਵਰਸਿਟੀ ਦੇ ਪ੍ਰੋਫੈਸਰ ਅਤੇ ਸਹਾਇਕ ਪ੍ਰੋਫੈਸਰ ਰਜਿਸਟ੍ਰੇਸ਼ਨ ਦੀ ਵਧੀ ਆਖਰੀ ਮਿਤੀ, ਇਸ ਮਿਤੀ ਤੱਕ ਕਰੋ ਅਪਲਾਈ

ਅਪ੍ਰੈਲ 26, 2026
Load More

Recent News

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.