ਮੰਗਲਵਾਰ, ਅਗਸਤ 11, 2026 03:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪਟਿਆਲਾ ਕਰਨਲ ਕੁੱਟਮਾਰ ਮਾਮਲੇ ‘ਚ ਚੰਡੀਗੜ੍ਹ ਪੁਲਿਸ ਵੱਲੋਂ SIT ਕਮੇਟੀ ਦਾ ਗਠਨ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ 'ਤੇ, ਚੰਡੀਗੜ੍ਹ ਪੁਲਿਸ ਨੇ ਪਟਿਆਲਾ ਵਿੱਚ ਪੰਜਾਬ ਪੁਲਿਸ ਅਧਿਕਾਰੀਆਂ ਵੱਲੋਂ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿੱਚ ਇੱਕ SIT ਦਾ ਗਠਨ ਕੀਤਾ ਹੈ।

by Gurjeet Kaur
ਅਪ੍ਰੈਲ 9, 2025
in Featured News, ਪੰਜਾਬ
0

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ‘ਤੇ, ਚੰਡੀਗੜ੍ਹ ਪੁਲਿਸ ਨੇ ਪਟਿਆਲਾ ਵਿੱਚ ਪੰਜਾਬ ਪੁਲਿਸ ਅਧਿਕਾਰੀਆਂ ਵੱਲੋਂ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ‘ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿੱਚ ਇੱਕ SIT ਦਾ ਗਠਨ ਕੀਤਾ ਹੈ। 2015 ਬੈਚ ਦੇ IPS ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਐਸਆਈਟੀ ਦਾ ਮੁਖੀ ਬਣਾਇਆ ਗਿਆ ਹੈ।

SIT ਵਿੱਚ ਤਿੰਨ ਹੋਰ ਮੈਂਬਰ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ਮੈਂਬਰਾਂ ਵਿੱਚ ਇੱਕ DSP , ਇੱਕ ਇੰਸਪੈਕਟਰ ਅਤੇ ਇੱਕ ਸਬ-ਇੰਸਪੈਕਟਰ ਦੀ ਟੀਮ ਸ਼ਾਮਲ ਹੋਵੇਗੀ। ਇਹ ਜਾਂਚ ਲਗਭਗ ਚਾਰ ਮਹੀਨਿਆਂ ਵਿੱਚ ਪੂਰੀ ਹੋ ਜਾਵੇਗੀ।

ਇਸ ਮਾਮਲੇ ਵਿੱਚ ਕਰਨਲ ਦੇ ਪਰਿਵਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਨਾਲ ਹੀ, ਇਸ ਮਾਮਲੇ ਦੀ ਜਾਂਚ CBI ਤੋਂ ਕਰਵਾਉਣ ਦੀ ਮੰਗ ਕੀਤੀ ਗਈ ਸੀ। ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਜਾਂਚ ‘ਤੇ ਭਰੋਸਾ ਨਹੀਂ ਹੈ।

 

Tags: Chandigarh policelatest newslatest Updatepatiala newspropunjabnewspropunjabtvpunjab policesit
Share224Tweet140Share56

Related Posts

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.