ਮੰਗਲਵਾਰ, ਸਤੰਬਰ 9, 2025 02:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

Chandigarh Weather: ਹੁਣ ਸਭ ਨੂੰ ਮੌਨਸੂਨ ਦਾ ਬੇਸਬਰੀ ਨਾਲ ਇੰਤਜ਼ਾਰ, ਜਾਣੋ ਚੰਡੀਗੜ੍ਹ ‘ਚ ਕਦੋਂ ਦਸਤਕ ਦਵੇਗਾ ਮੌਨਸੂਨ

Weather in Chandigarh Today: ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 32.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਅੱਠ ਡਿਗਰੀ ਘੱਟ ਸੀ।

by ਮਨਵੀਰ ਰੰਧਾਵਾ
ਮਈ 27, 2023
in ਖੇਤੀਬਾੜੀ, ਪੰਜਾਬ
0

Chandigarh Monsoon Update: ਚੰਡੀਗੜ੍ਹ ਵਿੱਚ ਪਿਛਲੇ ਸਾਲ ਵਾਂਗ ਇਸ ਵਾਰ ਵੀ ਮੌਨਸੂਨ 30 ਜੂਨ ਤੋਂ ਬਾਅਦ ਦਸਤਕ ਦੇ ਸਕਦਾ ਹੈ। ਇਸ ਸਾਲ ਮੀਂਹ ਆਮ ਰਹਿਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਕਿਹਾ ਕਿ ਮੌਨਸੂਨ ਦੇ ਆਮ ਦਿਨਾਂ ‘ਤੇ ਆਉਣ ਦੀ ਉਮੀਦ ਹੈ। ਆਉਣ ਵਾਲੇ ਦਿਨਾਂ ਵਿੱਚ ਸਥਿਤੀ ਹੋਰ ਸਪੱਸ਼ਟ ਹੋ ਜਾਵੇਗੀ।

ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਦਾ ਮੌਸਮ ਦਾ ਮਿਜਾਜ਼ ਬਦਲਿਆ ਹੋਈਆ ਹੈ। ਇਹ ਬਦਲਾਅ ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਕਾਰਨ ਆਇਆ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਵੀ ਸ਼ਹਿਰ ਦੇ ਕੁਝ ਇਲਾਕਿਆਂ ‘ਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਸੀ ਪਰ ਅਜਿਹਾ ਨਹੀਂ ਹੋਇਆ ਅਤੇ ਦਿਨ ਭਰ ਧੁੱਪ ਛਾਈ ਰਹੀ। ਹਾਲਾਂਕਿ ਪਿਛਲੇ ਦਿਨੀਂ ਹੋਈ ਬਾਰਿਸ਼ ਕਾਰਨ ਸ਼ਹਿਰ ਦਾ ਤਾਪਮਾਨ ਆਮ ਨਾਲੋਂ ਕਾਫੀ ਘੱਟ ਦਰਜ ਕੀਤਾ ਗਿਆ ਸੀ।

ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 32.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਅੱਠ ਡਿਗਰੀ ਘੱਟ ਸੀ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 22.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਘੱਟ ਸੀ।

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਗਿਰਾਵਟ ਜਾਰੀ ਰਹੇਗੀ ਅਤੇ 30 ਮਈ ਨੂੰ ਤਾਪਮਾਨ 31 ਡਿਗਰੀ ਦੇ ਨੇੜੇ ਪਹੁੰਚ ਸਕਦਾ ਹੈ। ਮੌਸਮ ਵਿੱਚ ਇਹ ਬਦਲਾਅ ਅਗਲੇ ਪੰਜ ਦਿਨਾਂ ਤੱਕ ਦੇਖਣ ਨੂੰ ਮਿਲੇਗਾ। ਇਸ ਦੌਰਾਨ ਸ਼ਹਿਰ ‘ਚ ਕਦੇ ਬੱਦਲ ਛਾਏ, ਕਦੇ ਧੁੱਪ ਅਤੇ ਕਦੇ ਅਚਾਨਕ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਵੀ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਹੈ। ਹਾਲਾਂਕਿ ਮੀਂਹ ਦੀ ਸੰਭਾਵਨਾ ਘੱਟ ਹੈ।

ਜਾਣੋ ਆਉਣ ਵਾਲੇ ਪੰਜ ਦਿਨ ‘ਚ ਕੀ ਰਹੇਗਾ ਸ਼ਹਿਰ ਦਾ ਤਾਪਮਾਨ

ਮਈ 27 ਨੂੰ ਤਾਪਮਾਨ ਵੱਧੋ ਵੱਧ 34 ਡਿਗਰੀ ਅਤੇ ਘੱਟੋ ਘੱਟ 23
ਮਈ 28 ਨੂੰ ਤਾਪਮਾਨ ਵੱਧੋ ਵੱਧ 35 ਡਿਗਰੀ ਅਤੇ ਘੱਟੋ ਘੱਟ 22
ਮਈ 29 ਨੂੰ ਤਾਪਮਾਨ ਵੱਧੋ ਵੱਧ 33 ਡਿਗਰੀ ਅਤੇ ਘੱਟੋ ਘੱਟ 23
ਮਈ 30 ਨੂੰ ਤਾਪਮਾਨ ਵੱਧੋ ਵੱਧ 31 ਡਿਗਰੀ ਅਤੇ ਘੱਟੋ ਘੱਟ 22
ਮਈ 31 ਨੂੰ ਤਾਪਮਾਨ ਵੱਧੋ ਵੱਧ 33 ਡਿਗਰੀ ਅਤੇ ਘੱਟੋ ਘੱਟ 23

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chandigarh Weather UpdateMeteorological DepartmentmonsoonMonsoon in Chandigarhpro punjab tvpunjabi newsWeather in Chandigarhweather newsweather update
Share266Tweet166Share66

Related Posts

ਪੰਜਾਬ ਤੇ ਹਿਮਾਚਲ ਲਈ ਰਵਾਨਾ ਹੋਏ PM ਮੋਦੀ, ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ

ਸਤੰਬਰ 9, 2025

ਅੱਜ ਪੰਜਾਬ ਆਉਣਗੇ PM ਨਰਿੰਦਰ ਮੋਦੀ, ਹੜ੍ਹ ਪ੍ਰਭਾਵਿਤ ਸੂਬਿਆਂ ਦਾ ਕਰਨਗੇ ਦੌਰਾ

ਸਤੰਬਰ 9, 2025

Punjab Flood Situation Update: ਪੰਜਾਬ ‘ਚ ਘਟੇ ਮੀਂਹ ਦੇ ਆਸਾਰ! ਮੌਸਮ ਵਿਭਾਗ ਦੇ ਅਨੁਸਾਰ ਕਿਵੇਂ ਦਾ ਰਹੇਗਾ ਅੱਜ ਦਾ ਮੌਸਮ

ਸਤੰਬਰ 9, 2025

ਕੈਬਨਿਟ ਮੀਟਿੰਗ ‘ਚ CM ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਸਤੰਬਰ 8, 2025

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 8.1 KG. ਹੈ/ਰੋ/ਇਨ ਸਮੇਤ 5 ਤ/ਸ/ਕ/ਰਾਂ ਨੂੰ ਕੀਤਾ ਗ੍ਰਿਫ਼ਤਾਰ

ਸਤੰਬਰ 8, 2025

Agniveer Army Physical Test: ਅਗਨੀਵੀਰ ਦੀ ਫਿਜੀਕਲ ਸਿਖਲਾਈ ਮੁੜ ਤੋਂ ਹੋਈ ਸ਼ੁਰੂ

ਸਤੰਬਰ 8, 2025
Load More

Recent News

ਜਾਣੋ ਅੱਜ ਕਿੰਨੇ ਵਜੇ ਲਾਂਚ ਹੋਵੇਗੀ iPhone 17 Series

ਸਤੰਬਰ 9, 2025

ਪੰਜਾਬ ਤੇ ਹਿਮਾਚਲ ਲਈ ਰਵਾਨਾ ਹੋਏ PM ਮੋਦੀ, ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ

ਸਤੰਬਰ 9, 2025

ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਸਤੰਬਰ 9, 2025

ਅੱਜ ਪੰਜਾਬ ਆਉਣਗੇ PM ਨਰਿੰਦਰ ਮੋਦੀ, ਹੜ੍ਹ ਪ੍ਰਭਾਵਿਤ ਸੂਬਿਆਂ ਦਾ ਕਰਨਗੇ ਦੌਰਾ

ਸਤੰਬਰ 9, 2025

Punjab Flood Situation Update: ਪੰਜਾਬ ‘ਚ ਘਟੇ ਮੀਂਹ ਦੇ ਆਸਾਰ! ਮੌਸਮ ਵਿਭਾਗ ਦੇ ਅਨੁਸਾਰ ਕਿਵੇਂ ਦਾ ਰਹੇਗਾ ਅੱਜ ਦਾ ਮੌਸਮ

ਸਤੰਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.