ਸ਼ੁੱਕਰਵਾਰ, ਮਈ 9, 2025 08:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਚੰਡੀਗੜ੍ਹ ਦੀ ਐਸਿਡ ਅਟੈਕ ਸਰਵਾਈਵਰ ਕੈਫੀ ਦੇ ਹੌਸਲੇ ਨੂੰ ਸਲਾਮ, CBSE 10ਵੀਂ ਬੋਰਡ ਦੀ ਪ੍ਰੀਖਿਆ ‘ਚ ਹਾਸਲ ਕੀਤੇ 95.3% ਅੰਕ

Acid attack survivor scores 95% know her motivational Story: ਪ੍ਰੇਰਨਾ ਕਿਤੋਂ ਵੀ ਆ ਸਕਦੀ ਹੈ, ਤੇ ਪ੍ਰੇਰਣਾਦਾਇਕ ਕਹਾਣੀਆਂ ਵੀ! ਇੱਕ 15 ਸਾਲਾ ਲੜਕੀ, ਜਿਸ ਦੀ ਪਛਾਣ ਚੰਡੀਗੜ੍ਹ ਦੀ ਐਸਿਡ ਅਟੈਕ ਸਰਵਾਈਵਰ ਕੈਫੀ ਵਜੋਂ ਹੋਈ, ਨੇ ਆਪਣੇ ਸੀਬੀਐਸਈ 10ਵੀਂ ਜਮਾਤ ਦੇ ਨਤੀਜਿਆਂ ਵਿੱਚ 95.2% ਅੰਕ ਪ੍ਰਾਪਤ ਕੀਤੇ ਹਨ।

by ਮਨਵੀਰ ਰੰਧਾਵਾ
ਮਈ 14, 2023
in ਸਿੱਖਿਆ, ਪੰਜਾਬ
0

Acid attack victim Kafi become topper of school in CBSE 10th Result: ਪ੍ਰੇਰਣਾ ਕਿਤੋਂ ਵੀ ਆ ਸਕਦੀ ਹੈ, ਅਤੇ ਪ੍ਰੇਰਣਾਦਾਇਕ ਕਹਾਣੀਆਂ ਵੀ! ਚੰਡੀਗੜ੍ਹ ਦੀ ਐਸਿਡ ਅਟੈਕ ਸਰਵਾਈਵਰ ਕੈਫੀ ਇੱਕ 15 ਸਾਲਾ ਲੜਕੀ ਹੈ। ਜਿਸ ਨੇ ਸੀਬੀਐਸਈ 10ਵੀਂ ਜਮਾਤ ਦੇ ਨਤੀਜਿਆਂ ਵਿੱਚ 95.2% ਅੰਕ ਪ੍ਰਾਪਤ ਕੀਤੇ ਹਨ। ਕੈਫੀ ਨੇ ਆਪਣੇ ਸਕੂਲ ਵਿੱਚ ਵੀ ਟਾਪ ਕੀਤਾ ਹੈ।

ਆਈਏਐਸ ਅਫ਼ਸਰ ਬਣਨਾ ਚਾਹੁੰਦੀ ਹੈ ਕੈਫੀ

ਕੈਫੀ ਨੇ ਕਿਹਾ, “ਮੈਂ ਹਰ ਰੋਜ਼ 5-6 ਘੰਟੇ ਪੜ੍ਹਾਈ ਕੀਤੀ। ਮੇਰੇ ਮਾਤਾ-ਪਿਤਾ ਅਤੇ ਅਧਿਆਪਕਾਂ ਨੇ ਮੇਰਾ ਬਹੁਤ ਸਾਥ ਦਿੱਤਾ। ਮੈਂ ਆਈਏਐਸ ਅਫਸਰ ਬਣ ਕੇ ਆਪਣੇ ਦੇਸ਼ ਦੀ ਸੇਵਾ ਕਰਨਾ ਚਾਹੁੰਦੀ ਹਾਂ।” ਉਸਦੇ ਪਿਤਾ ਨੇ ਆਪਣੀ ਕਹਾਣੀ ਸਾਂਝੀ ਕੀਤੀ।

ਉਨ੍ਹਾਂ ਕਿਹਾ, “ਜਦੋਂ ਕੈਫੀ 3 ਸਾਲ ਦੀ ਸੀ ਤਾਂ ਸਾਡੇ ਗੁਆਂਢੀਆਂ ਨੇ ਉਸ ‘ਤੇ ਤੇਜ਼ਾਬ ਨਾਲ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਉਸ ਦੀ ਅੱਖਾਂ ਦੀ ਰੌਸ਼ਨੀ ਚਲੀ ਗਈ। ਮੈਂ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕੀਤਾ, ਪਰ ਮੈਂ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ ਅਤੇ ਆਪਣੀ ਧੀ ਨੂੰ ਪੜ੍ਹਾਇਆ। ਉਹ ਆਈਏਐਸ ਦੀ ਤਿਆਰੀ ਕਰਨਾ ਚਾਹੁੰਦੀ ਹੈ ਅਤੇ ਮੈਂ ਉਸਦਾ ਸਮਰਥਨ ਕਰ ਰਿਹਾ ਹਾਂ।”

Chandigarh | 15-year-old Kafi, an acid attack survivor and daughter of a peon, scored 95.2% in her CBSE Class 10 results and became the topper of her school.

"I studied for 5-6 hours every day. My parents and teachers supported me a lot. I want to become an IAS officer and serve… pic.twitter.com/wLmXMpKw48

— ANI (@ANI) May 14, 2023

3 ਸਾਲ ਦੀ ਉਮਰ ‘ਚ ਸੁੱਟਿਆ ਗਿਆ ਸੀ ਤੇਜ਼ਾਬ

ਕੈਫੀ ਚੰਡੀਗੜ੍ਹ ਦੇ ਇੰਸਟੀਚਿਊਟ ਫਾਰ ਦਾ ਬਲਾਇੰਡ ਦੀ ਵਿਦਿਆਰਥਣ ਹੈ। ਜਦੋਂ ਉਹ ਤਿੰਨ ਸਾਲ ਦੀ ਸੀ ਤਾਂ ਹੋਲੀ ਵਾਲੇ ਦਿਨ ਗੁਆਂਢ ‘ਚ ਰਹਿਣ ਵਾਲੇ ਤਿੰਨ ਨੌਜਵਾਨਾਂ ਨੇ ਈਰਖਾ ਦੇ ਚੱਲਦਿਆਂ ਉਸ ‘ਤੇ ਤੇਜ਼ਾਬ ਸੁੱਟ ਦਿੱਤਾ। ਇਹ ਘਟਨਾ ਹਿਸਾਰ ਦੇ ਪਿੰਡ ਬੁਢਾਨਾ ਦੀ ਹੈ।

ਤੇਜ਼ਾਬ ਦੀ ਮਾਤਰਾ ਅਤੇ ਇਸ ਦਾ ਅਸਰ ਅਜਿਹਾ ਸੀ ਕਿ ਇਸ ਨਾਲ ਕੈਫੀ ਦੀਆਂ ਅੱਖਾਂ ਚਲੇ ਗਈਆਂ ਅਤੇ ਉਸ ਦਾ ਚਿਹਰਾ ਅਤੇ ਬਾਹਾਂ ਸੜ ਗਈਆਂ। ਇਸ ਦੇ ਬਾਵਜੂਦ ਵੀ ਕੈਫੀ ਨੇ ਜ਼ਿੰਦਗੀ ਦਾ ਪੱਲਾ ਨਹੀਂ ਛੱਡਿਆ ਅਤੇ ਅੱਜ ਉਸ ਨੇ ਆਪਣੇ ਸਕੂਲ ਵਿੱਚ ਟਾਪ ਕਰਕੇ ਉਨ੍ਹਾਂ ਨੌਜਵਾਨਾਂ ਦੇ ਥੱਪੜ ਮਾਰਨ ਦਾ ਕੰਮ ਕੀਤਾ ਹੈ।

ਕੈਫੀ ਲਈ ਪਿਤਾ ਨੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕਾਫੀ ਸੰਘਰਸ਼ ਕੀਤਾ। ਹਾਲਾਂਕਿ ਦੋਸ਼ੀਆਂ ਨੂੰ ਸਿਰਫ਼ ਦੋ ਸਾਲ ਦੀ ਸਜ਼ਾ ਹੋਈ ਸੀ ਅਤੇ ਅੱਜ ਉਹ ਆਜ਼ਾਦ ਘੁੰਮ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: acid attack victimCBSE Class 10 ResultsChandigarh's Acid Attack Survivor KafiChandigarh's Institute for the BlindEducation NewsInspiration Storypro punjab tvpunjabi newsTopper of School
Share266Tweet166Share67

Related Posts

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025

ਭਾਰਤ-ਪਾਕਿ ਦੇ ਤਣਾਅਪੂਰਨ ਹਲਾਤਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਦਾ ਐਲਾਨ

ਮਈ 8, 2025

ਭਾਰਤ-ਪਾਕਿ ਤਣਾਅ ਦੇ ਵਿਚਕਾਰ ਪੰਜਾਬ ਪੁਲਿਸ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਾਰੀ ਕੀਤਾ ਹੁਕਮ

ਮਈ 8, 2025

ਪੰਜਾਬ ‘ਚ ਜਾਰੀ ਹੋਇਆ ਨਵਾਂ ਹੁਕਮ, ਲੱਗੀ ਨਵੀਂ ਪਾਬੰਦੀ

ਮਈ 8, 2025
Load More

Recent News

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਗਰਮੀਆਂ ‘ਚ ਦਿਨ ਸਮੇਂ ਸੋਣਾ ਫਾਇਦੇਮੰਦ ਜਾਂ ਨੁਕਸਾਨਦਾਇਕ

ਮਈ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.